Farmers Protest: ਬਿਜਲੀ ਕਾਮੇ, ਅਧਿਆਪਕ ਯੂਨੀਅਨ, ਠੇਕਾ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਸਾਬਕਾ ਸੈਨਿਕ ਵਿੰਗ ਆਦਿ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਚ ਵੱਡੀ ਗਿਣਤੀ ਚ ਯੂਨੀਅਨ ਆਗੂ ਪੁੱਜੇ ਸਨ
Farmers Protest : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਕਈ ਜਥੇਬੰਦੀਆਂ 15 ਅਗਸਰ ਨੂੰ ਰੋਸ ਪ੍ਰਦਰਸ਼ਨ ਕਰਨਗੀਆਂ।New Smartphone 2024: OnePlus ਤੋਂ ਲੈ ਕੇ Nothing ਤੱਕ, ਇਹ ਹਨ 25,000 ਰੁਪਏ ਤੋਂ ਘੱਟ 'ਚ ਉਪਲਬਧ ਵਧੀਆ ਸਮਾਰਟਫ਼ੋਨHappy Friendship Day 2024: फ्रेंडशिप डे को बनाना चाहते है खास तो घर पर ही देखें ये बॉलीवुड फिल्में, पुरानी यादें होगी ताजाSunil Grover Birthday
Sunil Grover Birthday: 'गुत्थी' के नाम से मशहूर हुए एक्टर कर चुके हैं कई हिट फिल्मों में काम, देखें यहां ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਅੱਜ ਤਕਰੀਬਨ ਸੂਬੇ ਦੀਆਂ ਦੋ ਦਰਜਨ ਅਲੱਗ-ਅਲੱਗ ਸੰਘਰਸ਼ਸੀਲ ਜਥੇਬੰਦੀਆਂ ਨੇ ਆਪਣੀ ਪੁਰਾਣੀਆਂ ਚੱਲ ਰਹੀਆਂ ਮੰਗਾਂ ਅਤੇ ਦੇਸ਼ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਕਾਲੇ ਕਾਨੂੰਨ ਕਰਾਰ ਦਿੰਦੇ ਹੋਏ ਫੌਜ਼ਦਾਰੀ ਕਾਲੇ ਕਾਨੂੰਨ ਖਿਲਾਫ਼ ਇਕ ਵਾਰ ਫਿਰ ਲਾਮਬੰਦ ਹੁੰਦੇ ਆਜ਼ਾਦੀ ਦਿਵਸ ਉਤੇ 15 ਅਗਸਤ ਉਤੇ ਸਾਰੇ ਜ਼ਿਲ੍ਹਿਆਂ ਦੇ ਹੈੱਡ ਕੁਆਰਟਰ ਉਤੇ ਘਿਰਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ।
15 ਅਗਸਤ ਦੇ ਦਿਨ ਇਕ ਪਾਸੇ ਦੇਸ਼ ਆਜ਼ਾਦੀ ਦਾ ਦਿਹਾੜਾ ਮਨਾ ਰਿਹਾ ਹੋਵੇਗਾ ਉਥੇ ਹੀ ਸੂਬੇ ਦੀਆਂ ਸੰਘਰਸ਼ੀਲ ਜਥੇਬੰਦੀਆਂ ਦੇ ਸੈਂਕੜੇ ਲੋਕ ਡੀਸੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰਨਗੇ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਕ ਅਹਿਮ ਫੈਸਲੇ ਤਹਿਤ 15 ਅਗਸਤ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਪੱਧਰ 'ਤੇ ਹੈੱਡ ਕੁਆਰਟਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮੀਟਿੰਗ ਕੀਤੀ ਗਈ।
ਬਿਜਲੀ ਕਾਮੇ, ਅਧਿਆਪਕ ਯੂਨੀਅਨ, ਠੇਕਾ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਸਾਬਕਾ ਸੈਨਿਕ ਵਿੰਗ ਆਦਿ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ 'ਚ ਵੱਡੀ ਗਿਣਤੀ 'ਚ ਯੂਨੀਅਨ ਆਗੂ ਪੁੱਜੇ ਸਨ ਅਤੇ ਉਨ੍ਹਾਂ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਇਕ ਪਾਸੇ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ।ਉਥੇ ਹੀ ਲੋਕਾਂ ਨੂੰ ਦੇਸ਼ ਦੇ ਇਨ੍ਹਾਂ ਅਪਰਾਧਿਕ ਕਾਨੂੰਨ ਕਾਲੇ ਕਾਨੂੰਨ ਖਿਲਾਫ਼ ਜਾਗਰੂਕ ਕਰਨ ਲਈ ਸਾਰੇ ਦੇਸ਼ ਦੀਆਂ ਸੰਘਰਸ਼ਸੀਲ ਜਥੇਬੰਦੀਆਂ ਇਕਜੁੱਟ ਹੋ ਕੇ ਜ਼ਿਲ੍ਹਾ ਪੱਧਰ ਉਤੇ ਜ਼ਿਲ੍ਹੇ ਦੇ ਸਾਰੇ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਦੇਸ਼ ਦੇ ਲੋਕਾਂ ਨੂੰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ BKU Protest Farmers Unions Farmers Protest
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Faridkot News: ਜੀ ਮੀਡੀਆ ਦੀ ਖ਼ਬਰ ਦਾ ਅਸਰ! ਕੈਂਸਰ ਵਾਰਡ ਚ ਬੰਦ ਪਏ ਏਸੀਆਂ ਨੂੰ ਲੈ ਕੇ ਮੰਤਰੀ ਦਾ ਵੱਡਾ ਐਕਸ਼ਨ!Faridkot News: ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾ ਨੇ ਰਾਤ ਹਸਪਤਾਲ ਦਾ ਜਾਇਜ਼ਾ ਮੌਕੇ ਲਿਆ। ਜਲਦ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
और पढो »
Farmer Meeting News: SKM ਪੰਜਾਬ ਵੱਲੋਂ ਮੁੱਖ ਮੰਤਰੀ ਮਾਨ ਸਮੇਤ ਮੰਤਰੀਆਂ ਦੇ ਘਰ ਅੱਗੇ 17 ਅਗਸਤ ਨੂੰ ਮੁਜ਼ਾਹਰੇ ਕਰਨ ਦਾ ਐਲਾਨFarmer Meeting News: ਸੰਯੁਕਤ ਕਿਸਾਨ ਮੋਰਚਾ ਨੇ ਤੈਅ ਹੋਏ ਮੰਗਾਂ ਮੁੱਦਿਆਂ ਨੂੰ ਲੋਕਾਂ ਤੱਕ ਲਿਜਾਣ ਲਈ ਇਕ ਦੋ-ਵਰਕੀ ਅਤੇ ਮੰਗਾਂ ਸਬੰਧੀ ਮੰਗ ਪੱਤਰ ਦਾ ਖਰੜਾ ਤਿਆਰ ਕਰਨ ਅਤੇ 17 ਅਗਸਤ ਦੇ ਮੁਜ਼ਾਹਰਿਆਂ ਦੇ ਸੱਦੇ ਨੂੰ ਲਾਗੂ ਕਰਨ ਸਬੰਧੀ ਅਗਲੀ ਡਿਟੇਲ ਬਣਾਉਣ ਲਈ ਇੱਕ 9 ਮੈਂਬਰੀ ਕਮੇਟੀ ਬਣਾਈ ਹੈ।
और पढो »
Banur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰBanur Encounter News: ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
और पढो »
Fazilka News: 66 ਕਿਲੋ ਅਫੀਮ ਮਾਮਲੇ ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰFazilka News: ਪੁਲਿਸ ਵੱਲੋਂ ਇਸ ਮਾਮਲੇ ਵਿੱਚ 4 ਕਿਲੋ ਅਫੀਮ ਮਾਮਲੇ ਦਾ ਮੁੱਖ ਸ੍ਰੋਤ ਕਮਲ ਸਿੰਘ ਵਾਸੀ ਗੁਮਲਾ ਝਾਰਖੰਡ ਨੂੰ ਰਾਊਂਡਅੱਪ ਕਰਕੇ ਫਾਜ਼ਿਲਕਾ ਲਿਆਂਦਾ ਗਿਆ ਹੈ।
और पढो »
Ludhiana News: ਕਿਸਾਨਾਂ ਤੇ ਐਨਐਚਆਈ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਰਹੀ ਬੇਸਿੱਟਾ; ਕਿਸਾਨ ਹਾਈ ਕੋਰਟ ਚ ਦਾਖ਼ਲ ਕਰਨਗੇ ਜਵਾਬLudhiana News: ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਕਿਹਾ ਹੁਣ ਤੱਕ ਉਨ੍ਹਾਂ ਵੱਲੋਂ ਐਨਐਚਆਈ ਨੂੰ ਕਈ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਦਾ ਕੋਈ ਜਵਾਬ ਨਹੀਂ ਆਇਆ
और पढो »
Punjab Weather Update: ਸਾਵਣ ਦੇ ਪਹਿਲੇ ਦਿਨ ਹੀ ਪੰਜਾਬ ਚ ਮੀਂਹ ਦਾ ਅਲਰਟ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤPunjab Weather Update: ਪੰਜਾਬ ਵਿੱਚ ਅੱਜ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ ਅੱਜ ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਦੱਸਿਆ ਗਿਆ ਹੈ।
और पढो »