Farmers Protest: ਪੰਜਾਬ ਚ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ SKM ਦਾ ਚੱਕਾ ਜਾਮ! ਸੜਕਾਂ ਤੇ ਲੱਗਣਗੇ ਵੱਡੇ ਜਾਮ, 3 ਵਜੇ ਤੱਕ ਆਵਾਜਾਈ ਠੱਪ

Paddy Lifting Dispute समाचार

Farmers Protest: ਪੰਜਾਬ ਚ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ SKM ਦਾ ਚੱਕਾ ਜਾਮ! ਸੜਕਾਂ ਤੇ ਲੱਗਣਗੇ ਵੱਡੇ ਜਾਮ, 3 ਵਜੇ ਤੱਕ ਆਵਾਜਾਈ ਠੱਪ
Punjab Farmers ProtestSKMPaddy Lifting
  • 📰 Zee News
  • ⏱ Reading Time:
  • 102 sec. here
  • 11 min. at publisher
  • 📊 Quality Score:
  • News: 72%
  • Publisher: 63%

Farmers Protest: ਕਿਸਾਨ ਬੈਠੇ ਹੜਤਾਲ ਤੇ, ਪੰਜਾਬ ਚ 4 ਘੰਟੇ ਨੈਸ਼ਨਲ ਹਾਈਵੇਅ ਜਾਮ ਕੀਤੇ ਗਏ ਹਨ। 3 ਵਜੇ ਤੱਕ ਆਵਾਜਾਈ ਠੱਪ ਰਹੇਗੀ।

Farmers Protest: ਪੰਜਾਬ 'ਚ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ SKM ਦਾ ਚੱਕਾ ਜਾਮ! ਸੜਕਾਂ 'ਤੇ ਲੱਗਣਗੇ ਵੱਡੇ ਜਾਮ, 3 ਵਜੇ ਤੱਕ ਆਵਾਜਾਈ ਠੱਪ

Farmers Protest: ਕਿਸਾਨ ਬੈਠੇ ਹੜਤਾਲ 'ਤੇ, ਪੰਜਾਬ 'ਚ 4 ਘੰਟੇ ਨੈਸ਼ਨਲ ਹਾਈਵੇਅ ਜਾਮ ਕੀਤੇ ਗਏ ਹਨ। 3 ਵਜੇ ਤੱਕ ਆਵਾਜਾਈ ਠੱਪ ਰਹੇਗੀ। Aaj Ka Rashifal 25 October 2024: आज इस राशि के जातकों का हो सकता है आर्थिक नुकसान, रहना होगा सावधानAaj Ka Rashifal 24 October 2024: इन राशि वालों के लिए धन खर्च करने वाला रहेगा आज का दिन, जानें अपना आज का राशिफलRoop Chaturdashi 2024ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਮੁੱਖ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ...

ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਕਿਹਾ ਸੀ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸੂਬਾ ਸਰਕਾਰ 4 ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ। ਸਰਕਾਰ ਕੰਮ ਕਰਨ ਵਿੱਚ ਅਸਫਲ ਰਹੀ ਹੈ।ਅੱਜ ਬਰਨਾਲਾ ਵਿੱਚ ਕਿਸਾਨਾਂ ਨੇ ਮਹਿਲ ਕਲਾਂ ਦੀ ਦਾਣਾ ਮੰਡੀ ਦੇ ਸਾਹਮਣੇ ਬਰਨਾਲਾ-ਲੁਧਿਆਣਾ ਰੋਡ, ਪਿੰਡ ਬਡਬਰ ਦਾਣਾ ਮੰਡੀ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਰੋਡ, ਪਿੰਡ ਰੂੜੇਕੇ ਕਲਾਂ ਦੀ ਦਾਣਾ ਮੰਡੀ ਵਿੱਚ ਮਾਨਸਾ ਰੋਡ ਅਤੇ ਭਦੌੜ ਕਿੰਨੀ ਚੌਕ ਵਿੱਚ ਫਰੀਦਕੋਟ ਬਰਨਾਲਾ ਰੋਡ ਜਾਮ ਕਰ ਦਿੱਤਾ ਹੈ...

ਇਸ ਤੋਂ ਇਲਾਵਾ ਬੀਕੇਯੂ ਉਗਰਾਹਾਂ ਡੀ-ਮਾਰਟ ਬਰਨਾਲਾ ਅੱਗੇ ਵੀ ਰੋਸ ਪ੍ਰਦਰਸ਼ਨ ਕਰੇਗੀ। ਇਸੇ ਕਿਸਾਨ ਜਥੇਬੰਦੀ ਵੱਲੋਂ ਪਹਿਲਾਂ ਹੀ ਐਮਪੀ ਮੀਤ ਹੇਅਰ ਦੇ ਘਰ ਮੱਲ੍ਹੀਆਂ ਅਤੇ ਬਡਬਰ ਟੋਲ ਪਲਾਜ਼ਾ ’ਤੇ ਧਰਨੇ ਦਿੱਤੇ ਜਾ ਰਹੇ ਹਨ।ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਲੈ ਕੇ ਅੱਜ ਮਿਤੀ 25 ਅਕਤੂਬਰ ਨੂੰ 11 ਵਜੇ ਤੋਂ 3 ਵਜੇ ਤੱਕ ਮੰਡੀਆਂ ਦੇ ਨੇੜੇ ਹਾਈਵੇ ਜਾਮ ਕੀਤੇ ਗਏ ਹਨ।ਸੰਯੁਕਤ ਕਿਸਾਨ ਮੋਰਚਾ ਤੇ ਕਾਲ ਦੇ ਉੱਤੇ ਅੱਜ ਪੰਜਾਬ ਭਰ ਦੇ ਵਿੱਚ 11 ਵਜੇ ਤੋਂ 3 ਵਜੇ ਤੱਕ ਸਮੁੱਚੇ ਮਾਰਗਾਂ ਦੇ ਉੱਤੇ ਕਿਸਾਨਾਂ ਵੱਲੋਂ ਟਰੈਫਿਕ ਜਾਮ ਕੀਤਾ ਜਾ ਰਿਹਾ ਹੈ। ਬਨੂੜ ਸੇਲ ਟੈਕਸ ਬੈਰੀਅਰ ਚੌਰਾਹੇ ਉੱਤੇ ਭਾਰਤੀ ਕਿਸਾਨ...

ਬਨੂੜ ਸੇਲ ਟੈਕਸ ਬੈਰੀਅਰ ਜਿਹੜਾ ਕਿ ਬਨੂੜ - ਅੰਬਾਲਾ,ਬਨੂੜ - ਮੋਹਾਲੀ, ਬਨੂੜ - ਰਾਜਪੁਰਾ ਤੇ ਬਨੂੜ ਜੀਰਕਪੁਰ ਚੰਡੀਗੜ੍ਹ ਦਾ ਕੇਂਦਰ ਹੈ ਦੇ ਉੱਤੇ ਕਿਸਾਨਾਂ ਵੱਲੋਂ ਟਰੈਫਿਕ ਜਾਮ ਕੀਤੀ ਜਾ ਰਹੀ ਹੈ। ਮੰਡੀਆਂ ਦੇ ਵਿੱਚ ਜੀਰੀ ਦੀ ਫਸਲ ਨਾ ਵਿਕਣ ਕਾਰਨ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਮੰਡੀਆਂ ਦੇ ਨਜ਼ਦੀਕ ਟਰੈਫਿਕ ਜਾਮ ਕਰਨ ਦਾ ਪ੍ਰੋਗਰਾਮ ਹੈ।ਪੰਜਾਬ 'ਚ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ SKM ਦਾ ਚੱਕਾ ਜਾਮ! ਸੜਕਾਂ 'ਤੇ ਲੱਗਣਗੇ ਵੱਡੇ ਜਾਮPunjab By-election 2024Aaj ka panchang 25 October 2024ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Farmers Protest SKM Paddy Lifting Punjab Government ਕਿਸਾਨ ਹੜਤਾਲ ਸੜਕਾਂ ਸੰਯੁਕਤ ਕਿਸਾਨ ਮੋਰਚਾ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...Farmer Protest: ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਦਿੱਲੀ ਜਾਣ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਹੋਏ ਹਨ।
और पढो »

Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ ਚ ਲਿਆ ਫ਼ੈਸਲਾShiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ ਚ ਲਿਆ ਫ਼ੈਸਲਾShiromani Akali Dal: ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਨਹੀਂ ਲੜੇਗਾ।
और पढो »

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »

ED Raid: ਪੰਜਾਬ ਚ ED ਦੀ ਕਈ ਥਾਵਾਂ ਤੇ ਛਾਪੇਮਾਰੀ, ਲੁਧਿਆਣਾ ਚ ਕਾਰੋਬਾਰੀਆਂ ਦੇ ਟਿਕਾਣਿਆਂ ਤੇ ਪਹੁੰਚੀਆਂ ਟੀਮਾਂED Raid: ਪੰਜਾਬ ਚ ED ਦੀ ਕਈ ਥਾਵਾਂ ਤੇ ਛਾਪੇਮਾਰੀ, ਲੁਧਿਆਣਾ ਚ ਕਾਰੋਬਾਰੀਆਂ ਦੇ ਟਿਕਾਣਿਆਂ ਤੇ ਪਹੁੰਚੀਆਂ ਟੀਮਾਂPunjab ED Raid: ਪੰਜਾਬ ਚ ED ਦੀ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਲੁਧਿਆਣਾ ਚ ਕਾਰੋਬਾਰੀਆਂ ਦੇ ਟਿਕਾਣਿਆਂ ਤੇ ਪਹੁੰਚੀਆਂ ਟੀਮਾਂ ਹਨ।
और पढो »

Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਸੱਚ ਦੀ ਜਿੱਤ ਦਾ ਤਿਉਹਾਰ 12 ਅਕਤੂਬਰ 2024 ਨੂੰ ਰਾਵਣ ਦਹਨ ਸਾੜ ਕੇ ਮਨਾਇਆ ਜਾਵੇਗਾ। ਜਾਣੋ ਰਾਵਣ ਦਹਨ ਦਾ ਸਹੀ ਸਮਾਂ, ਇਸ ਦਿਨ ਦੀ ਪੂਜਾ ਵਿਧੀ
और पढो »

Ind vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਭਾਰਤ ਨੇ ਪਹਿਲੇ ਮੈਚ ਚ ਬੰਗਲਾਦੇਸ਼ ਨੂੰ ਹਰਾ ਕੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਚ 1-0 ਦੀ ਬੜ੍ਹਤ ਬਣਾ ਲਈ ਹੈ।
और पढो »



Render Time: 2025-02-13 19:06:01