Jagjit Singh Dallewal News: ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 55 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ ਸਥਿਤੀ ਚ ਪਹੁੰਚ ਗਈ ਹੈ। ਉਨ੍ਹਾਂ ਦਾ ਭਾਰ 20 ਕਿੱਲੋ ਦੇ ਕਰੀਬ ਘਟ ਗਿਆ ਹੈ। ਉਨ੍ਹਾਂ ਲਈ ਪਾਣੀ ਤੱਕ ਪਚਾਉਣਾ ਔਖਾ ਹੋ ਰਿਹਾ ਹੈ।
Jagjit Singh Dallewal News: ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 55 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ ਸਥਿਤੀ 'ਚ ਪਹੁੰਚ ਗਈ ਹੈ। ਉਨ੍ਹਾਂ ਦਾ ਭਾਰ 20 ਕਿੱਲੋ ਦੇ ਕਰੀਬ ਘਟ ਗਿਆ ਹੈ। ਉਨ੍ਹਾਂ ਲਈ ਪਾਣੀ ਤੱਕ ਪਚਾਉਣਾ ਔਖਾ ਹੋ ਰਿਹਾ ਹੈ। Khel Ratna Award 2025: राष्ट्रपति द्रौपदी मुर्मू ने भारतीय खेल जगत के 4 दिग्गजों को खेल रत्न पुरस्कार से किया सम्मानितAaj Ka Rashifal 17 January 2024: इन राशि वालों के लिए अच्छा रहेगा आज का दिन, जानें अपना आज का राशिफलSidharth Malhotra Birthday: 40...
ਇਸ ਮੌਕੇ ਪ੍ਰਿਆ ਰੰਜਨ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਚਿੱਠੀ ਪੜ੍ਹ ਕੇ ਸੁਣਾਈ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਕਾਕਾ ਸਿੰਘ ਕੋਟੜਾ ਤੇ ਅਭਿਮੰਨਿਊ ਕੋਹਾੜ ਆਦਿ ਨੇ ਸੰਬੋਧਨ ਕਰਦਿਆਂ ਦੱਸਿਆ ਕਿ 14 ਫ਼ਰਵਰੀ ਤਕ ਸਮਾਂ ਪਾਉਣ ਦੇ ਕੁਝ ਕਾਰਨ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਡੱਲੇਵਾਲ ਜਿਨ੍ਹਾਂ ਦੀ ਹਾਲਤ ਇਸ ਵੇਲੇ ਚਿੰਤਾਜਨਕ ਬਣੀ ਹੋਈ ਹੈ, ਉਹ ਵੀ ਤਦ ਤਕ ਇੰਨੇ ਸਿਹਤਯਾਬ ਹੋ ਜਾਣਗੇ ਕਿ ਉਹ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਣ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਨਾਲ ਮੀਟਿੰਗ ਦਾ ਸਮਾਂ ਮਿਲ ਗਿਆਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ 15 ਜਨਵਰੀ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।
और पढो »
ਪੰਜਾਬ ਟਰਾਂਸਪੋਰਟ ਯੂਨੀਅਨ ਮੀਟਿੰਗ: ਸੰਤੁਸ਼ਟੀ ਅਤੇ ਅੰਦੋਲਨ ਦੀ ਧਮਕੀਪੰਜਾਬ ਟਰਾਂਸਪੋਰਟ ਮੰਤਰੀ ਦੇ ਨਾਲ ਟਰਾਂਸਪੋਰਟ ਯੂਨੀਅਨ ਦੀ ਮੀਟਿੰਗ। ਜ਼ਿਆਦਾਤਰ ਯੂਨੀਅਨਾਂ ਨੇ ਮੀਟਿੰਗ ਤੋਂ ਸੰਤੁਸ਼ਟੀ ਜਤਾਈ, ਪਰ ਕੁਝ ਯੂਨੀਅਨਾਂ ਨੇ ਅੰਦੋਲਨ ਦੀ ਧਮਕੀ ਦਿੱਤੀ।
और पढो »
ਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਜਿੱਤ ਦਰਸਾਉਣ ਨੂੰ ਇਕਜੁੱਟ ਰਹਿਣ ਕ為主 ਕੀਤੀ।
और पढो »
ਆਪ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ - ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਆਪ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ।
और पढो »
ਫਾਜ਼ਿਲਕਾ: ਫੁੱਟਪਾਥ 'ਤੇ ਪਏ ਵਿਅਕਤੀ ਦੀ ਠੰਢ ਨਾਲ ਮੌਤਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ 'ਤੇ ਪਏ ਇਕ ਵਿਅਕਤੀ ਦੀ ਠੰਢ ਨਾਲ ਮੌਤ ਹੋਈ। ਸ਼ਿਵਸੈਨਾ ਦੀ ਟੀਮ ਨੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
और पढो »
Punjab News: ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ, ਮੌਜੂਦਾ 350 ਆਂਗਣਵਾੜੀ ਕੇਂਦਰ ਕੀਤੇ ਜਾਣਗੇ ਅਪਗ੍ਰੇਡPunjab News: ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ।
और पढो »