Farmer Protest: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ।
Farmer Protest : ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਸਰਵਣ ਸਿੰਘ ਪੰਧੇਰ ਦੱਸੀ ਅਗਲੀ ਰਣਨੀਤੀਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ।Women Periods Problems: ਕੀ ਤੁਹਾਨੂੰ ਵੀ ਪੀਰੀਅਡਸ ਦੌਰਾਨ ਹੁੰਦਾ ਹੈ ਸਿਰ ਦਰਦ? ਹੋ ਸਕਦੇ ਹਨ ਇਸ ਦੇ ਲੱਛਣInternational Civil Aviation Day 2024: क्यों मनाया जाता है नागरिक विमानन दिवस? जानें थीम, इतिहास, महत्व और सेलिब्रेशनNaga Chaitanya और Sobhita Dhulipala शादी के बंधन में...
ਜੇਕਰ ਅਜਿਹਾ ਨਹੀਂ ਹੋਇਆ ਤਾਂ ਭਲਕੇ ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਭਲਕੇ ਕਿਸਾਨ ਮੋਰਚੇ ਦੇ 300 ਦਿਨ ਪੂਰੇ ਹੋ ਜਾਣਗੇ ਅਤੇ ਅਸੀਂ ਅਨੁਸ਼ਾਸਨ 'ਚ ਰਹਿੰਦੇ ਹੋਏ ਸਾਰੀ ਕਾਰਵਾਈ ਕਰਾਂਗੇ।
Delhi March Sarwan Singh Pandher Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kisan Andolan: ਕਿਸਾਨਾਂ ਦਾ ਵੱਡਾ ਐਲਾਨ; 6 ਦਸੰਬਰ ਨੂੰ ਦਿੱਲੀ ਕਰਨਗੇ ਕੂਚKisan Andolan: ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ।
और पढो »
Dilli Chalo Andolan: ਕਿਸਾਨ ਹੁਣ 8 ਦਸੰਬਰ ਨੂੰ ਦਿੱਲੀ ਵੱਲ ਕਰਨਗੇ ਕੂਚ; ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨDilli Chalo Andolan: ਸ਼ੰਭੂ ਸਰਹੱਦ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਣ 101 ਕਿਸਾਨਾਂ ਦਾ ‘ਸਮੂਹ’ 8 ਦਸੰਬਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰੇਗਾ।
और पढो »
Bathinda News: ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤਾ ਜਾਵੇਗਾ 5 ਲੱਖ ਰੁਪਏ ਦਾ ਇਨਾਮ!Bathinda News: ਡੀਸੀ ਬਠਿੰਡਾ ਦਾ ਵੱਡਾ ਐਲਾਨ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ...
और पढो »
Sunil Jakhar Resigns: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫ਼ੇ ਨੂੰ ਲੈ ਕੇ ਵੱਡਾ ਖੁਲਾਸਾSunil Jakhar Resigns: ਕਾਬਿਲੇਗੌਰ ਹੈ ਕਿ ਲੰਮੇ ਸਮੇਂ ਤੋਂ ਸੁਨੀਲ ਜਾਖਲ ਵੱਲੋਂ ਅਸਤੀਫਾ ਦੇਣ ਦੀਆਂ ਕਨਸੋਆਂ ਚੱਲ ਰਹੀਆਂ ਹਨ। ਇਸ ਦਰਮਿਆਨ ਸੁਨੀਲ ਜਾਖਲ ਨੇ ਆਪਣਾ ਅਸਤੀਫਾ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ।
और पढो »
Mohali News: ਕੁੰਬੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਪੁਲਿਸ ਨੇ ਕੀਤਾ ਕਾਬੂ, ਤਿੰਨ ਦਿਨਾਂ ਦਾ ਰਿਮਾਂਡ ਮਿਲਿਆMohali News: ਮੋਹਾਲੀ ਦੇ ਪਿੰਡ ਕੁੰਬੜਾ ਚ ਮਾਮੂਲੀ ਝਗੜੇ ਨੂੰ ਲੈ ਕੇ ਦੋਸਤਾਂ ਦਾ ਆਪਸੀ ਝਗੜਾ ਹੋ ਗਿਆ ਅਤੇ ਮਾਮੂਲੀ ਤਕਰਾਰ ਨੇ ਅਚਾਨਕ ਹਿੰਸਕ ਰੂਪ ਲੈ ਲਿਆ।
और पढो »
Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »