Farmers News: ਸੁਰੱਖਿਆ ਮੁਲਾਜ਼ਮਾਂ ਨੇ ਕਿਸਾਨ ਆਗੂਆਂ ਵੱਲੋਂ ਪਹਿਨੇ ਸ਼੍ਰੀ ਸਾਹਿਬ ਨੂੰ ਮੁੱਦਾ ਬਣਾਇਆ ਗਿਆ ਤੇ ਉਨ੍ਹਾਂ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ।
Farmers News: ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ 'ਚ ਨਹੀਂ ਦਿੱਤਾ ਚੜ੍ਹਨ ; ਭਾਜਪਾ ਸਰਕਾਰ ਠਹਿਰਾਇਆ ਜ਼ਿੰਮੇਵਾਰ
ਤਾਮਿਲਨਾਡੂ ਜਾਣ ਵਾਲੇ ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ 'ਚ ਨਹੀਂ ਚੜ੍ਹਨ ਦਿੱਤਾ ਗਿਆ। ਕਿਸਾਨ ਅੰਦੋਲਨ ਦੇ ਵੱਡੇ ਪੱਧਰ ਉਤੇ ਤੱਕ ਫੈਲਣ ਕਾਰਨ ਭਾਜਪਾ ਸਰਕਾਰ 'ਚ ਘਬਰਾਹਟ ਦਾ ਮਾਹੌਲ ਹੈ। ਸੁਰੱਖਿਆ ਮੁਲਾਜ਼ਮਾਂ ਨੇ ਕਿਸਾਨ ਆਗੂਆਂ ਵੱਲੋਂ ਪਹਿਨੇ ਸ਼੍ਰੀ ਸਾਹਿਬ ਨੂੰ ਮੁੱਦਾ ਬਣਾਇਆ ਗਿਆ ਤੇ ਉਨ੍ਹਾਂ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ, ਜਦੋਂ ਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਕਿਰਪਾਨ ਨਾਲ ਹਵਾਈ ਸਫ਼ਰ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਕਿਰਪਾਨ ਨਹੀਂ ਸੀ ਪਰ ਫਿਰ ਵੀ ਉਨ੍ਹਾਂ ਨੂੰ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ।
Baldev Singh Sirsa Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Fazilka News: ਹਰਿਆਣਾ ਵਿੱਚ NRI ਪਰਿਵਾਰ ਤੇ ਹਮਲਾ, ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜFazilka News: ਸੁਖਵਿੰਦਰ ਕੌਰ, ਜੋ ਕਿ ਵਿਦੇਸ਼ ਤੋਂ ਪਰਤੇ ਸਨ ਅਤੇ ਉਨ੍ਹਾਂ ਦੇ ਪਤੀ ਬੂਟਾ ਸਿੰਘ, ਜੋ ਉਨ੍ਹਾਂ ਨੂੰ ਦਿੱਲੀ ਤੋਂ ਲੈਣ ਗਏ ਸਨ, ’ਤੇ ਰਸਤੇ ’ਚ ਹਮਲਾ ਹੋਇਆ ਸੀ।
और पढो »
Ludhiana News: 4 ਸਾਲਾਂ ਤੋਂ ਨਹੀਂ ਬਣੀ ਸੜਕ, ਪਾਇਲ ਚ ਪਿੰਡ ਵਾਸੀਆਂ ਨੇ ਦਿੱਤਾ ਧਰਨਾ, ਲੋਕ ਹੋ ਰਹੇ ਪ੍ਰੇਸ਼ਾਨLudhiana News: ਪਾਇਲ ਚ ਪਿੰਡ ਵਾਸੀਆਂ ਨੇ ਧਰਨਾ ਦਿੱਤਾ। 4 ਸਾਲਾਂ ਤੋਂ ਸੜਕ ਨਹੀਂ ਬਣੀ ਹੈ। ਪਾਇਲ ਚ ਪਿੰਡ ਵਾਸੀਆਂ ਨੇ ਧਰਨਾ ਦਿੱਤਾ। ਲੋਕ ਪ੍ਰੇਸ਼ਾਨ ਹੋ ਰਹੇ ਹਨ।
और पढो »
Congress Protest: ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਚ ਲਿਆCongress Protest: ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ।
और पढो »
Vinesh Phogat News: ਵਿਨੇਸ਼ ਫੋਗਾਟ ਦੇਸ਼ ਪਰਤੀ; ਦਿੱਲੀ ਹਵਾਈ ਅੱਡੇ ਤੇ ਹੋਈ ਭਾਵੁਕVinesh Phogat News: ਮੁੱਖ ਮੰਤਰੀ ਨਾਇਬ ਸੈਣੀ ਨੇ ਕੁਝ ਦਿਨ ਪਹਿਲਾ ਵਿਨੇਸ਼ ਨੂੰ 4 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਉਥੇ ਬਲਾਲੀ ਪਿੰਡ ਦੇ ਸਾਬਕਾ ਸਰਪੰਚ ਰਾਜੇਸ਼ ਸਾਂਗਵਾਨ ਨੇ ਦੱਸਿਆ ਕਿ ਵਿਨੇਸ਼ ਨੂੰ ਗੋਲਡ ਜੇਤੂ ਦੀ ਤਰ੍ਹਾਂ ਹੀ ਸਨਮਾਨਿਤ ਕੀਤਾ ਜਾਵੇਗਾ।
और पढो »
NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲ
और पढो »
Nabha News: ਕਿਸਾਨੀ ਅੰਦੋਲਨ ਚ ਸ਼ਹੀਦ ਹੋਏ ਕਿਸਾਨ ਦੀ ਭੈਣ ਨੂੰ ਪੰਜਾਬ ਸਰਕਾਰ ਨੇ ਦਿੱਤੀ ਨੌਕਰੀNabha News: ਪ੍ਰਧਾਨ ਮੰਤਰੀ ਮੋਦੀ ਨੇ ਗੁਰਪੁਰਬ ਵਾਲੇ ਦਿਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਘੋਸ਼ਣਾ ਕੀਤੀ ਸੀ।
और पढो »