Fatehgarh Sahib News: ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ।
Fatehgarh Sahib News: ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ।Khushi Kapoor Birthday: ख़ुशी कपूर ने शेयर की अपनी पजामा थीम वाली बर्थडे पार्टी की झलक, देखें तस्वीरेंRashifal 05 November 2024
Aaj Ka Rashifal 05 November 2024: आज इस राशि वालों की आय में हो सकती है वृद्धि, जानें क्या कहता है आपका आज का राशिफलPrevent Clogged Arteries: बंद धमनियों को खोल कर रख देगा ये सुपर फ़ूड, आज से ही सेवन करें शुरू Fatehgarh Sahib News: ਫਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਜਾਣਕਾਰੀ ਦਿੱਤੀ ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ। ਜਿਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10ਹਜ ਜੁਰਮਾਨਾ ਦੀ ਸਜ਼ਾ ਸੁਣਾਈ ਹੈ।fatehgarh sahibहिमाचल को 32,000 करोड़ का...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: ਸੀਬੀਆਈ ਦੀ ਅਪੀਲ ਤੋਂ ਇਲਾਵਾ ਦਿੱਲੀ ਹਾਈ ਕੋਰਟ ਨੇ ਪੀੜਤ ਸ਼ੀਲਾ ਕੌਰ ਦੀ ਉਸ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਕੀਤੀ ਅਪੀਲ ’ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ ਹੈ।
और पढो »
Salman Khan Threat: ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੈਸੇਜ ਰਾਹੀਂ ਮੰਗੇ 2 ਕਰੋੜ ਰੁਪਏSalman Khan Threat: ਸਲਮਾਨ ਖਾਨ ਨੂੰ ਮੈਸੇਜ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਜੇਕਰ ਉਸਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ।
और पढो »
Punjab Police: ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜPunjab Police: ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਸੌਂਪਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਲਈ ਕਿਹਾ।
और पढो »
Anmol Bishnoi News: ਗੈਂਗਸਟਰ ਅਨਮੋਲ ਬਿਸ਼ਨੋਈ ਦੇ ਟਿਕਾਣੇ ਦਾ ਲੱਗਿਆ ਪਤਾ, ਮੁੰਬਈ ਪੁਲਿਸ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀAnmol Bishnoi News: ਅਕਤੂਬਰ ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਏਐਨਆਈ) ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
और पढो »
Farmer Meeting: ਨਵੀਂ ਖੇਤੀ ਨੀਤੀ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਨੇ ਪੰਜਾਬ ਸਰਕਾਰ ਅੱਗੇ ਰੱਖੇ ਕੁੱਝ ਸੁਝਾਅFarmer Meeting: ਉਗਰਾਹਾਂ ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਮਜ਼ਦੂਰਾਂ ਨੂੰ 58 ਸਾਲ ਦੀ ਉਮਰ ਵਿਚ ਪੱਕੀ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ।
और पढो »
Jaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਇਸੇ ਮਾਮਲੇ ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
और पढो »