Fatehgarh Sahib: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਕਰ ਰਹੇ ਸੀ ਬਲੈਕਮੇਲ, ਪਤੀ-ਪਤਨੀ ਗ੍ਰਿਫ਼ਤਾਰ

Fatehgarh Sahib समाचार

Fatehgarh Sahib: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਕਰ ਰਹੇ ਸੀ ਬਲੈਕਮੇਲ, ਪਤੀ-ਪਤਨੀ ਗ੍ਰਿਫ਼ਤਾਰ
Punjab NewsBlackmailPunjab Crime News
  • 📰 Zee News
  • ⏱ Reading Time:
  • 33 sec. here
  • 5 min. at publisher
  • 📊 Quality Score:
  • News: 26%
  • Publisher: 63%

Fatehgarh Sahib Blackmail Case: ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਬਲੈਕਮੇਲ ਕਰ ਰਹੇ ਪਤੀ-ਪਤਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggsਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਥਾਣਾ ਦੇ ਵਿੱਚ ਪਤੀ- ਪਤਨੀ ਨੂੰ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਕਥਿਤ ਮਾਮਲੇ 'ਚ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਲੈਕਮੇਲ ਕਰਕੇ ਉਕਤ ਵਿਅਕਤੀ ਤੋਂ 2 ਲੱਖ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਐਸਐਚਓ ਬੱਸੀ ਪਠਾਣਾਂ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਚਓ ਥਾਣਾ ਬਸੀ ਪਠਾਣਾਂ ਸਬ-ਇੰਸਪੈਕਟਰ ਨਰਪਿੰਦਰ ਪਾਲ...

ਉਸ ਲੜਕੀ ਨੇ ਦੁਕਾਨ ਤੋਂ ਕਰੀਬ 25 ਹਜ਼ਾਰ ਰੁਪਏ ਦੇ ਕੱਪੜੇ ਖਰੀਦੇ ਜੋ ਕਿ 5 ਹਜ਼ਾਰ ਰੁਪਏ ਦੇ ਕੇ ਕਹਿਣ ਲੱਗੀ ਕਿ ਮੈਂ ਬੀਮਾਰ ਹਾਂ ਤੁਸੀਂ ਆਪਣੇ ਬਾਕੀ ਪੈਸੇ ਸਾਡੇ ਘਰ ਤੋਂ ਫੜ੍ਹ ਕੇ ਲੈ ਜਾਇਓ ਜਿਸ ਦੇ ਬੁਲਾਉਣ ''ਤੇ ਉਹ ਜਦੋਂ ਉਕਤ ਲੜਕੀ ਦੇ ਘਰ ਗਿਆ ਤਾਂ ਉੱਥੇ ਉਸ ਲੜਕੀ ਸਣੇ ਮੌਜ਼ੂਦ ਚਾਰ ਵਿਅਕਤੀਆਂ ਨੇ ਜਬਰਦਸਤੀ ਉਸਦੇ ਕੱਪੜੇ ਉਤਾਰ ਕੇ ਉਸਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ। ਜਿਸ ਉਪਰੰਤ ਉਹ ਉਸਨੂੰ ਬਲੈਕਮੇਲ ਕਰਨ ਲੱਗ ਪਏ ਕਿ ਜੇਕਰ ਤੂੰ ਸਾਨੂੰ ਦੋ ਲੱਖ ਰੁਪਏ ਨਾ ਦਿੱਤੇ ਤਾਂ ਤੇਰੀਆਂ ਤਸਵੀਰਾਂ ਨੈੱਟ ''ਤੇ ਪਾ ਦੇਵਾਂਗੇ।ਐਸ.ਐਚ.ਓ.

Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਅੱਜ ਵੋਟਿੰਗ, ਜਾਣੋ ਛੇਵੇਂ ਪੜਾਅ ਦੀ ਵੋਟਿੰਗ ਦਾ ਪੂਰਾ ਵੇਰਵਾLatest Punjab News6th Phase Lok Sabha Election 2024 Live Updates

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Blackmail Punjab Crime News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMadev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
और पढो »

Kartar Singh Sarabha Birth anniversary: ਸਿਰਫ਼ 19 ਸਾਲ ਦੀ ਉਮਰ ਚ ਦੇਸ਼ ਲਈ ਕੀਤੀ ਜਾਨ ਕੁਰਬਾਨ, ਸ਼ਹੀਦ ਭਗਤ ਸਿੰਘ ਮੰਨਦੇ ਸੀ ਆਪਣਾ ਆਦਰਸ਼Kartar Singh Sarabha Birth anniversary: ਸਿਰਫ਼ 19 ਸਾਲ ਦੀ ਉਮਰ ਚ ਦੇਸ਼ ਲਈ ਕੀਤੀ ਜਾਨ ਕੁਰਬਾਨ, ਸ਼ਹੀਦ ਭਗਤ ਸਿੰਘ ਮੰਨਦੇ ਸੀ ਆਪਣਾ ਆਦਰਸ਼Revolutionary Kartar Singh Sarabha: ਹਜ਼ਾਰਾਂ ਨੌਜਵਾਨਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਲੜਾਈ ਲੜੀ ਅਤੇ ਮੁਸਕਰਾ ਕੇ ਫਾਂਸੀ ਨੂੰ ਚੁੰਮਿਆ। ਕਰਤਾਰ ਸਿੰਘ ਪੰਜਾਬ ਦਾ ਅਜਿਹਾ ਹੀ ਇੱਕ ਸ਼ੇਰ ਸੀ।
और पढो »

Ferozepur Sacrilege Case: ਫ਼ਿਰੋਜ਼ਪੁਰ ਬੇਅਦਬੀ ਮਾਮਲੇ ਚ ਵੱਡਾ ਅਪਡੇਟ- ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ!Ferozepur Sacrilege Case: ਫ਼ਿਰੋਜ਼ਪੁਰ ਬੇਅਦਬੀ ਮਾਮਲੇ ਚ ਵੱਡਾ ਅਪਡੇਟ- ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ!Ferozepur Sacrilege Case:ਜਰਨੈਲ ਉਸ ਗੁੱਸੇ ਦੀ ਭੀੜ ਦੀ ਅਗਵਾਈ ਕਰ ਰਿਹਾ ਸੀ ਜਿਸ ਨੇ ਬਖਸ਼ੀਸ਼ ਦੀ ਕੁੱਟਮਾਰ ਕੀਤੀ ਸੀ।
और पढो »

Jalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਸਹੁਰਿਆਂ ਵੱਲੋਂ ਅਕਸਰ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ। ਉਥੇ ਏਐਸਆਈ ਫਕੀਰ ਸਿੰਘ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਹਨ।
और पढो »

Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨSippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨSippy Sharma News: ਇਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾ ਆਪਣੀ ਮੂੰਹ ਬੋਲੀ ਭੈਣ ਬਣਾ ਕੇ ਟੈਂਕੀ ਤੋਂ ਥੱਲੇ ਉਤਾਰਿਆ ਸੀ।
और पढो »

Mullanpur Police Encounter: ਚੰਡੀਗੜ੍ਹ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ; ਦੋ ਮੁਲਜ਼ਮ ਜ਼ਖ਼ਮੀMullanpur Police Encounter: ਚੰਡੀਗੜ੍ਹ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ; ਦੋ ਮੁਲਜ਼ਮ ਜ਼ਖ਼ਮੀMullanpur Police Encounter: ਇਸ ਜਾਂਚ ਅਧੀਨ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਜਦੋਂ ਇਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ।
और पढो »



Render Time: 2025-02-14 03:08:33