ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵੇਲੇ ਬੱਹਦ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਸ ਗਰਮੀ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।
Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggs ਦਰਅਸਲ ਇਹ ਪੰਜਾਬ ਵਿੱਚ ਦੂਜੀ ਮੌਤ ਹੈ। ਕਿਹਾ ਜਾ ਰਿਹਾ ਹੈ ਕਿ ਖਾਲ ਦਾ ਪਾਣੀ ਪੀਂਦੇ ਹੋਏ ਚੱਕਰ ਆਇਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਵਿੱਚ ਗਰਮੀ ਜਾਨਲੇਵਾ ਸਾਬਿਤ ਹੋ ਰਹੀ ਹੈ ਦਰਅਸ ਫਾਜ਼ਿਲਕਾ ਦੇ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਟਾਂ ਦੇ ਭੱਠੇ 'ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਗਰਮੀ ਕਾਰਨ ਘਬਰਾ ਗਿਆ ਤਾਂ ਚੱਕਰ ਆਉਣ ਕਾਰਨ ਉਹ ਭੱਠੇ 'ਚ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਤਾਂ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਰਨੀਵਾਲਾ ਦੇ ਐਸਐਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ ਮ੍ਰਿਤਕ ਪਵਨ ਕੁਮਾਰ ਦੀ ਬੀਤੇ ਦਿਨ ਮੌਤ ਹੋ ਗਈ, ਜਦੋਂ ਉਹ ਆਪਣੇ ਕੰਮ ਤੋਂ ਮੋਟਰਸਾਈਕਲ 'ਤੇ ਵਾਪਸ ਪਿੰਡ ਆ ਰਿਹਾ ਸੀ ਤਾਂ ਉਸ ਨੇ ਗਰਮੀ ਕਾਰਨ ਘਬਰਾਹਟ ਮਹਿਸੂਸ ਕੀਤੀ ਰਸਤੇ 'ਚ ਉਸ ਨੇ ਪਾਣੀ ਪੀ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਅਨੁਸਾਰ ਇਸ ਮਾਮਲੇ ਵਿੱਚ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈਇਸ ਤੋਂ ਪਹਿਲਾਂ ਅਬੋਹਰ ਦੇ ਪੰਜਪੀਰ ਨਗਰ ਦੇ ਰਹਿਣ ਵਾਲੇ ਬਜ਼ੁਰਗ ਦੀ ਬੀਤੀ ਰਾਤ ਤੇਜ਼ ਗਰਮੀ ਕਾਰਨ ਸਿਹਤ ਵਿਗੜ ਗਈ ਤੇ ਉਸ ਦੇ...
Punjab Weather Update: ਅੱਤ ਦੀ ਗਰਮੀ ਦੀ ਲਪੇਟ 'ਚ ਪੰਜਾਬ, ਲੋਕਾਂ ਦੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀPM Modi in Himachal: हिमाचल ने मुझे ठंडे दिमाग से काम करना सिखाया: नाहन में PM मोदीHimachal Lok Sabha Election 2024
Fazilka News Weather Update IMD
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Youth Death: ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤPunjab Youth Death: ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
और पढो »
Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
और पढो »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »
Punjab School Time: ਗਰਮੀ ਕਰਕੇ ਸਕੂਲ ਦੇ ਸਮੇਂ ਚ ਤਬਦੀਲੀ, ਬੱਚੇ ਸਵੇਰੇ 6:30 ਵਜੇ ਪਹੁੰਚਣੇ ਹੋਏ ਸ਼ੁਰੂPunjab School Time: ਗਰਮੀ ਨੂੰ ਵੇਖਦਿਆਂ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲਾਂ ਦੇ ਵਿੱਚ ਬੱਚੇ ਸਵੇਰੇ 6:30 ਵਜੇ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ।
और पढो »
Gurdaspur News: ਗੁਰਦਾਸਪੁਰ ਦੇ ਨੌਜਵਾਨ ਨੇ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੰਜਾਬ ਦਾ ਨਾਮ ਰੁਸ਼ਨਾਇਆGurdaspur News: ਇਸ ਵਿੱਚ ਉਨ੍ਹਾਂ ਨੂੰ ਸਫਲਤਾ ਮਿਲਣ ਉਪਰੰਤ ਉਹ ਅਫਸਰ ਵਜੋਂ ਚੁਣੇ ਗਏ। ਉਨ੍ਹਾਂ ਦੇ ਚਾਚਾ ਬਲਕਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਦੀ ਪਤਨੀ ਹਰਸਿਮਰਨ ਕੌਰ ਜਿਸ ਨੇ ਐਮ ਟੈਕ ਕੀਤੀ ਹੋਈ ਹੈ
और पढो »
Nawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
और पढो »