Fazilka Fraud Case: ਏਟੀਐਮ ਬਦਲ ਕੇ 10 ਮਿੰਟਾਂ ਚ 8 ਟਰਾਂਸਜ਼ਿਕਸ਼ਨ; ਠੇਕੇਦਾਰ ਦੇ ਖਾਤੇ ਚ ਉਡਾਏ ਮਜ਼ਦੂਰਾਂ ਦਾ ਪੈਸੇ

Crime News Punjabi समाचार

Fazilka Fraud Case: ਏਟੀਐਮ ਬਦਲ ਕੇ 10 ਮਿੰਟਾਂ ਚ 8 ਟਰਾਂਸਜ਼ਿਕਸ਼ਨ; ਠੇਕੇਦਾਰ ਦੇ ਖਾਤੇ ਚ ਉਡਾਏ ਮਜ਼ਦੂਰਾਂ ਦਾ ਪੈਸੇ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 67 sec. here
  • 24 min. at publisher
  • 📊 Quality Score:
  • News: 103%
  • Publisher: 63%

Fazilka Fraud Case: ਇਸ ਉਤੇ ਉਸ ਵੱਲੋਂ ਪੁਲਿਸ ਨੂੰ ਸ਼ਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

Fazilka Fraud Case: ਏਟੀਐਮ ਬਦਲ ਕੇ 10 ਮਿੰਟਾਂ 'ਚ 8 ਟਰਾਂਸਜ਼ਿਕਸ਼ਨ; ਠੇਕੇਦਾਰ ਦੇ ਖਾਤੇ 'ਚ ਉਡਾਏ ਮਜ਼ਦੂਰਾਂ ਦਾ ਪੈਸੇ

Fazilka Fraud Case: ਸ਼ਰਾਰਤੀ ਅਨਸਰਾਂ ਵੱਲੋਂ ਰੋਜ਼ਾਨਾ ਹੀ ਆਮ ਲੋਕਾਂ ਨਾ ਠੱਗੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਫਾਜ਼ਿਲਕਾ ਵਿੱਚ ਏਟੀਐਮ ਬਦਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।International Yoga Day 2024: बालों के झड़ने से हैं परेशान तो आज से ही शुरू करें ये आसन, जल्द दिखेगा असरIND vs AFG Playing 11: इंडिया पर अफगानिस्तान पड़ सकता है भारी! ये ड्रीम 11 टीम बदल देगी आपकी किस्मतAaj Ka Rashifal 20 June: मकर राशि वाले जातक आज सोच-विचार करके लें कोई भी फैसला, जानें आपके लिए आज का दिन कैसा रहेगाRich Protein Vegetarian Food:...

ਫਾਜ਼ਿਲਕਾ ਵਿੱਚ ਐਸਬੀਆਈ ਦੇ ਏਟੀਐਮ ਵਿੱਚ ਪਹੁੰਚੇ ਪੱਲੇਦਾਰ ਦੇ ਠੇਕੇਦਾਰ ਦਾ ਕਿਸੇ ਸ਼ਰਾਰਤੀ ਅਨਸਰ ਨੇ ਧੋਖੇ ਨਾਲ ਏਟੀਐਮ ਬਦਲ ਲਿਆ। ਹਾਲਾਂਕਿ ਠੇਕੇਦਾਰ ਨੇ ਖਾਤੇ ਵਿੱਚ ਆਏ ਮਜ਼ਦੂਰਾਂ ਦੇ ਪੈਸੇ ਤੋਂ ਮਜ਼ਦੂਰੀ ਦੇਣ ਲਈ 20 ਹਜ਼ਾਰ ਏਟੀਐਮ ਵਿਚੋਂ ਕੱਢੇ ਸਨ। ਇਸ ਤੋਂ ਬਾਅਦ ਉਹ ਉਥੋਂ ਚਲੇ ਗਏ। ਇਸ ਤੋਂ ਪਹਿਲਾਂ ਠੇਕੇਦਾਰ ਵਾਪਸ ਪਹੁੰਚਦਾ ਕਿ ਰਸਤੇ ਵਿੱਚ ਉਸ ਦੇ ਖਾਤੇ ਵਿਚੋਂ ਪੈਸੇ ਨਿਕਲਣ ਦਾ ਮੈਸੇਜ ਆਉਣ ਲੱਗੇ ਅਤੇ ਦੇਖਦੇ ਹੀ ਦੇਖਦੇ ਖਾਤੇ ਵਿਚੋਂ 80 ਹਜ਼ਾਰ ਰੁਪਏ ਕੱਢ ਲਏ ਗਏ। ਇਸ ਉਤੇ ਉਸ ਵੱਲੋਂ ਪੁਲਿਸ ਨੂੰ ਸ਼ਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

ਜਾਣਕਾਰੀ ਦਿੰਦਿਆਂ ਨਵਲ ਕੁਮਾਰ ਨੇ ਦੱਸਿਆ ਕਿ ਉਹ ਫਾਜ਼ਿਲਕਾ ਦੇ ਇਲਾਕੇ ਖਟੀਕਾ ਮੁਹੱਲੇ ਦਾ ਰਹਿਣ ਵਾਲਾ ਹੈ, ਜੋ ਕਿ ਸਟੇਟ ਬੈਂਕ ਦੀ ਮੇਨ ਬ੍ਰਾਂਚ ਦੇ ਏ.ਟੀ.ਐੱਮ 'ਚ ਪੈਸੇ ਕਢਵਾਉਣ ਗਿਆ ਸੀ, ਜਿੱਥੇ ਉਸ ਨੇ ਦੋ ਵਾਰ ਏ.ਟੀ.ਐੱਮ ਦੀ ਵਰਤੋਂ ਕਰਕੇ 20 ਹਜ਼ਾਰ ਰੁਪਏ ਕਢਵਾ ਲਏ ਉਥੇ ਹੀ ਉਕਤ ਵਿਅਕਤੀ ਨੇ ਬੜੀ ਹੁਸ਼ਿਆਰੀ ਨਾਲ ਆਪਣੇ ਏ.ਟੀ.ਐੱਮ. ਦਾ ਪਿੰਨ ਕੋਡ ਦੇਖ ਲਿਆ ਅਤੇ ਉਥੋਂ ਏਟੀਐਮ ਬਦਲ ਲਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Online Crime Cybercrime Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »

Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਅੱਜ ਦੇਸ਼ ਭਰ ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।
और पढो »

Mohali Murder News:ਮੁਹਾਲੀ ਦੇ ਹੋਟਲ ਚ ਮਹਿਲਾ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲMohali Murder News:ਮੁਹਾਲੀ ਦੇ ਹੋਟਲ ਚ ਮਹਿਲਾ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲMohali Murder News:ਪੰਜਾਬ ਵਿੱਚ ਕਤਲ ਦੀਆਂ ਵਾਰਦਾਤ ਵੱਧ ਰਹੀਆਂ ਹਨ। ਆਏ ਦਿਨ ਪੰਜਾਬ ਵਿੱਚ ਕੁੜੀਆਂ ਉੱਤੇ ਹਮਲੇ ਹੋ ਰਹੇ ਹਨ ਜੋ ਕਿ ਸ਼ਰਮਨਾਕ ਹਨ।
और पढो »

Kapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤKapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤKapurthala News: ਕਾਰ ‘ਚ ਸਵਾਰ ਚਾਰ ਵਿਅਕਤੀ ਜੋ ਕਿ ਬਾਬਾ ਬਕਾਲਾ ਦੇ ਪਿੰਡ ਦੂਲੋ ਨੱਗਲ ਦੇ ਰਹਿਣ ਵਾਲੇ ਹਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ।
और पढो »

Punjab Weather Update: ਪੰਜਾਬ ਵਿੱਚ ਹੀਟਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਇਹਨਾਂ ਗੱਲਾਂ ਦਾ ਰੱਖੋਂ ਧਿਆਨPunjab Weather Update: ਪੰਜਾਬ ਵਿੱਚ ਹੀਟਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਇਹਨਾਂ ਗੱਲਾਂ ਦਾ ਰੱਖੋਂ ਧਿਆਨPunjab Heat Wave Alert: ਪੰਜਾਬ ਚ ਬੀਤੇ ਦਿਨੀ ਕਈ ਥਾਵਾਂ ਉੱਤੇ ਬਾਰਿਸ਼ ਪਈ ਅਤੇ ਤੇਜ ਹਵਾਵਾਂ ਵੀ ਚਲੀਆਂ ਹਨ ਅਤੇ ਇਸ ਦੇ ਨਾਲ ਹੀ 3 ਜ਼ਿਲਿਆਂ ਚ ਹੀਟਵੇਵ ਅਲਰਟ ਹੈ।
और पढो »

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »



Render Time: 2025-02-21 05:57:02