Fazilka News: ਪ੍ਰਾਪਰਟੀ ਡੀਲਰਾਂ ਨੇ ਦੋਸ਼ ਲਾਇਆ ਕਿ ਫਾਜ਼ਿਲਕਾ ਵਿੱਚ ਪਿਛਲੇ ਦੋ ਸਾਲਾਂ ਵਿੱਚ ਕੁਲੈਕਟਰ ਰੇਟ ਵਿੱਚ 70 ਫੀਸਦੀ ਵਾਧਾ ਹੋਇਆ ਹੈ ਅਤੇ ਹੁਣ ਇਸ ਵਿੱਚ ਮੁੜ ਵਾਧਾ ਕੀਤਾ ਜਾ ਰਿਹਾ ਹੈ।
ਪ੍ਰਾਪਰਟੀ ਡੀਲਰਾਂ ਨੇ ਦੋਸ਼ ਲਾਇਆ ਕਿ ਫਾਜ਼ਿਲਕਾ ਵਿੱਚ ਪਿਛਲੇ ਦੋ ਸਾਲਾਂ ਵਿੱਚ ਕੁਲੈਕਟਰ ਰੇਟ ਵਿੱਚ 70 ਫੀਸਦੀ ਵਾਧਾ ਹੋਇਆ ਹੈ ਅਤੇ ਹੁਣ ਇਸ ਵਿੱਚ ਮੁੜ ਵਾਧਾ ਕੀਤਾ ਜਾ ਰਿਹਾ ਹੈ। Healthy Lifestyle: 6 आदतें जिन्हें रोजाना फॉलो कर आप भी जी सकते हैं एक बेहतर-स्वस्थ जीवनanant ambani radhika merchant wedding
Anant-Radhika Wedding: अनंत और राधिका के हल्दी समारोह में किसने पहना किस डिजाइनर का ऑउटफिट, देखें तस्वीरेंBigg Boss OTT 3: विशाल के थप्पड़ कांड पर गौहर खान से लेकर कुशल टंडन तक कई सेलिब्रिटीज ने दी प्रक्रिया, देखें यहांਅੱਜ ਫਾਜ਼ਿਲਕਾ ਦੇ ਐਸਡੀਐਮ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਗਏ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੈਂਪ ਵਿੱਚ ਡੀਸੀ ਅਤੇ ਵਿਧਾਇਕ ਪੁੱਜੇ ਹੋਏ ਸਨ। ਐਸਡੀਐਮ ਦਫ਼ਤਰ ਦੇ ਬਾਹਰ ਪੁੱਜੇ ਪ੍ਰਾਪਰਟੀ ਡੀਲਰਾਂ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਸਵਾਲ ਖੜ੍ਹੇ ਕੀਤੇ ਕਿ ਉਨ੍ਹਾਂ ਨੂੰ ਐਨਓਸੀ ਨਹੀਂ ਮਿਲ ਰਹੀ। ਇੱਕ ਪਾਸੇ ਕੁਲੈਕਟਰ ਰੇਟ...
ਜਾਣਕਾਰੀ ਦਿੰਦਿਆਂ ਐਸਡੀਐਮ ਦਫ਼ਤਰ ਦੇ ਬਾਹਰ ਇਕੱਠੇ ਹੋਏ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਸ਼ਿਵ ਕੁਮਾਰ, ਸੋਨੂੰ ਸਚਦੇਵਾ, ਸੰਜੀਵ ਸ਼ਰਮਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਪਰ ਉਨ੍ਹਾਂ ਨੂੰ ਐਨਓਸੀ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਸਾਲਾਂ ਤੋਂ ਪ੍ਰਾਪਰਟੀ ਡੀਲਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਫਾਜ਼ਿਲਕਾ ਵਿੱਚ ਪਿਛਲੇ ਦੋ ਸਾਲਾਂ ਵਿੱਚ ਕੁਲੈਕਟਰ ਰੇਟ ਵਿੱਚ 70 ਫੀਸਦੀ ਵਾਧਾ ਹੋਇਆ ਹੈ ਅਤੇ ਹੁਣ ਇਸ ਵਿੱਚ ਮੁੜ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਐਨਓਸੀ ਰੱਦ ਕਰ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਰਜਿਸਟਰੀ ਲਈ ਐਨਓਸੀ ਮੰਗੀ ਜਾ ਰਹੀ ਹੈ। ਇੰਨਾ ਹੀ ਨਹੀਂ ਆਮ ਲੋਕਾਂ ਨੂੰ ਐਨਓਸੀ ਲੈਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਅਧਿਕਾਰੀਆਂ ਦੇ ਚੱਕਰ ਕੱਟਣੇ ਪੈਂਦੇ ਹਨ, ਇਸ ਦੇ ਬਾਵਜੂਦ ਐਨਓਸੀ ਨਹੀਂ ਮਿਲ...
Property Dealers Protest Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
और पढो »
Barnala News: ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ; ਮਰੀਜ਼ ਪਰੇਸ਼ਾਨPunjab News: ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ ਤਨਖ਼ਾਹਾਂ ਨਾ ਮਿਲਣ ਕਰਕੇ ਦੋ ਦਿਨ ਦੀ ਹੜਤਾਲ ਵਿੱਢੀ ਹੋਈ ਹੈ।
और पढो »
Ajnala News: ਦੱਖਣੀ ਅਫ਼ਰੀਕਾ ਚ ਹੋਈਆਂ ਖੇਡਾਂ ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ ਚ ਜਿੱਤਿਆ ਗੋਲਡ ਮੈਡਲAjnala News: ਤਹਿਸੀਲ ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਨੇ ਗੋਲ੍ਡ ਮੈਡਲ ਜਿੱਤਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਗੁਰਕਮਲਦੀਪ ਸਿੰਘ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।
और पढो »
Fazilka News: ਫਾਜ਼ਿਲਕਾ ਚ ਨਵਵਿਆਹੁਤਾ ਦੀ ਮੌਤ; ਸਹੁਰੇ ਘਰ ਵਿੱਚ ਲਗਾਇਆ ਫਾਹਾFazilka News: ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਿਤਾ ਜੀਤ ਸਿੰਘ ਨੇ ਦੱਸਿਆ ਕਿ ਉਹ ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ ਦੇ ਰਹਿਣ ਵਾਲੇ ਹਨ
और पढो »
Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਕਾਬਿਲੇਗੌਰ ਹੈ ਕਿ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ਤੇ ਜਲੰਧਰ ਦੇ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਏ ਸਨ।
और पढो »