Fazilka News: ਫਾਜ਼ਿਲਕਾ ਦੇ 133 ਪਿੰਡਾਂ ਚ ਨਸ਼ਾ ਰੋਕਣ ਦਾ ਫੈਸਲਾ: ਨਸ਼ਾ ਤਸਕਰਾਂ ਨੂੰ ਫੜ੍ਹਾਉਣ ਦਾ ਮਤਾ ਪਾਸ

Drug Smuggler समाचार

Fazilka News: ਫਾਜ਼ਿਲਕਾ ਦੇ 133 ਪਿੰਡਾਂ ਚ ਨਸ਼ਾ ਰੋਕਣ ਦਾ ਫੈਸਲਾ: ਨਸ਼ਾ ਤਸਕਰਾਂ ਨੂੰ ਫੜ੍ਹਾਉਣ ਦਾ ਮਤਾ ਪਾਸ
Fazilka PolicePunjabi News
  • 📰 Zee News
  • ⏱ Reading Time:
  • 38 sec. here
  • 4 min. at publisher
  • 📊 Quality Score:
  • News: 26%
  • Publisher: 63%

ਫਾਜ਼ਿਲਕਾ ਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ 133 ਪਿੰਡਾਂ ਦੇ ਲੋਕ ਨਸ਼ਿਆਂ ਖਿਲਾਫ ਇਕਜੁੱਟ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਵਿੱਚ ਮਤਾ ਪਾ...

ਫਾਜ਼ਿਲਕਾ 'ਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ 133 ਪਿੰਡਾਂ ਦੇ ਲੋਕ ਨਸ਼ਿਆਂ ਖਿਲਾਫ ਇਕਜੁੱਟ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਵਿੱਚ ਮਤਾ ਪਾ ਕAaj Ka rashifal 26 june 2024Cheapest MBBS Countries: किन देशों में सस्ती है मेडिकल की पढ़ाई, कम पैसों में बन सकते हैं डॉक्टरPunjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ...

ਫਾਜ਼ਿਲਕਾ 'ਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ 133 ਪਿੰਡਾਂ ਦੇ ਲੋਕ ਨਸ਼ਿਆਂ ਖਿਲਾਫ ਇਕਜੁੱਟ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਵਿੱਚ ਮਤਾ ਪਾ ਕੇ ਪ੍ਰਸ਼ਾਸਨ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਪੰਜ ਬਲਾਕਾਂ ਦੇ ਪਿੰਡਾਂ ਦੇ ਲੋਕਾਂ ਨੇ ਪੰਚਾਇਤ ਪੱਧਰ ਉਤੇ ਵੋਟਾਂ ਪਾ ਕੇ ਇਹ ਨਵੀਂ ਪਹਿਲਕਦਮੀ ਕੀਤੀ ਹੈ ਕਿ ਅਕਸਰ ਹੀ ਆਪਸੀ ਭਾਈਚਾਰਕ ਸਾਂਝ ਜਾਂ ਨੇੜਤਾ ਕਾਰਨ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਵਿੱਚ ਸ਼ਾਮਲ ਕਿਸੇ ਮਾੜੇ ਵਿਅਕਤੀ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਤਿਆਰ ਨਹੀਂ ਹੁੰਦਾ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਪਿੰਡ ਕਿੱਲਿਆਂਵਾਲੀ ਦੇ ਉਪਕਾਰ ਸਿੰਘ ਦਾ ਕਹਿਣਾ ਹੈ ਕਿ ਇਸ ਲਈ ਬਹੁਤ ਸਾਰੇ ਲੋਕ ਅੱਗੇ ਨਹੀਂ ਆ ਰਹੇ ਸਨ ਪਰ ਹੁਣ ਲੋਕਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Fazilka Police Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
और पढो »

Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »

Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »

Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਅੱਜ ਦੇਸ਼ ਭਰ ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।
और पढो »

Kapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤKapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤKapurthala News: ਕਾਰ ‘ਚ ਸਵਾਰ ਚਾਰ ਵਿਅਕਤੀ ਜੋ ਕਿ ਬਾਬਾ ਬਕਾਲਾ ਦੇ ਪਿੰਡ ਦੂਲੋ ਨੱਗਲ ਦੇ ਰਹਿਣ ਵਾਲੇ ਹਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ।
और पढो »

Chandigarh News: ਚੰਡੀਗੜ੍ਹ ਚ ਟਾਵਰ ‘ਤੇ ਚੜ੍ਹੇ ਨੌਜਵਾਨ ਨੂੰ ਪੁਲਿਸ ਨੇ ਹੇਠਾਂ ਉਤਾਰਿਆChandigarh News: ਚੰਡੀਗੜ੍ਹ ਚ ਟਾਵਰ ‘ਤੇ ਚੜ੍ਹੇ ਨੌਜਵਾਨ ਨੂੰ ਪੁਲਿਸ ਨੇ ਹੇਠਾਂ ਉਤਾਰਿਆChandigarh News: ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ...
और पढो »



Render Time: 2025-02-22 00:03:16