Fazilka News: ਸਰਕਾਰੀ ਕਾਲਜ ਚ ਪ੍ਰਧਾਨਗੀ ਚੋਣ ਨੂੰ ਲੈ ਕੇ ਵਿਵਾਦ; ਪੁਲਿਸ ਨੇ ਕੱਢਿਆ ਪਿਸਤੌਲ

College Election Controversy समाचार

Fazilka News: ਸਰਕਾਰੀ ਕਾਲਜ ਚ ਪ੍ਰਧਾਨਗੀ ਚੋਣ ਨੂੰ ਲੈ ਕੇ ਵਿਵਾਦ; ਪੁਲਿਸ ਨੇ ਕੱਢਿਆ ਪਿਸਤੌਲ
Fazilka PolicePunjabi NewsZee Punjabi News
  • 📰 Zee News
  • ⏱ Reading Time:
  • 15 sec. here
  • 18 min. at publisher
  • 📊 Quality Score:
  • News: 65%
  • Publisher: 63%

Fazilka News: ਉਨ੍ਹਾਂ ਨੇ ਦੱਸਿਆ ਕਿ ਕਾਲਜ ਵਿੱਚ ਗੁੰਡਾਗਰਦੀ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵਿਸ਼ਾਲ, ਪਵਨ ਅਤੇ ਵਾਈਸ ਪ੍ਰਧਾਨ ਹਰਮਿੰਦਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਫਾਜ਼ਿਲਕਾ ਵਿੱਚ ਸਰਕਾਰੀ ਐਮਆਰ ਕਾਲਜ ਵਿੱਚ ਪ੍ਰਧਾਨਗੀ ਦੀ ਚੋਣ ਲੈ ਕੇ ਵਿਵਾਦ ਦੀ ਤਸਵੀਰ ਸਾਹਮਣੇ ਆਈ ਹੈ। ਇਸ ਦੌਰਾਨ ਝਗੜਾ ਹੋਇਆ ਹੈ। ਸੂਚਨਾ ਮਿਲਣ ਉਤੇ ਮੌਕੇ ਉਪਰ ਪੁਲਿਸ ਮੁਲਾਜ਼ਮ ਪੁੱਜੇ। ਇਸ ਦੌਰਾਨ ਤਿੰਨ ਚਾਰ ਲੋਕਾਂ ਨਾ 30 ਤੋਂ 35 ਸ਼ਰਾਰਤੀ ਅਨਸਰ ਕੁੱਟਮਾਰ ਕਰ ਰਹੇ ਸਨ। ਇਸ ਤੋਂ ਬਾਅਦ ਪੁਲਿਸ ਨੇ ਪਿਸਤੌਲ ਕੱਢਿਆ ਤਾਂ ਮੁਲਜ਼ਮ ਮੌਕੇ ਤੋਂ ਭੱਜ ਗਏSplit Ends Home Remedies: दो मुंहे बालों से हैं परेशान? तो बस लगाएं ये 5 हेयर मास्क, जल्द मिलेगा रिजल्टAaj Ka Rashifal: इन तीन राशि वालों के लिए कुछ खास नहीं रहेगा यह बृहस्पतिवार, जानें क्या है आपका राशिफलAaj Ka...

ਇਸ ਤੋਂ ਬਾਅਦ ਪੁਲਿਸ ਨੇ ਪਿਸਤੌਲ ਕੱਢਿਆ ਤਾਂ ਮੁਲਜ਼ਮ ਮੌਕੇ ਤੋਂ ਭੱਜ ਗਏ। ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ, ਗੁਰਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਵਾਈਸ ਪ੍ਰਧਾਨ ਬਣਾਉਣ ਨੂੰ ਲੈ ਕੇ ਉਹ ਇਕੱਠੇ ਹੋਏ ਸਨ ਕਿ ਵਾਈਸ ਪ੍ਰਧਾਨ ਬਣਾ ਕੇ ਉਹ ਬਾਹਰ ਨਿਕਲ ਰਹੇ ਸਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Fazilka Police Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Bathinda News: ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲੇ ਤਿੰਨ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂBathinda News: ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲੇ ਤਿੰਨ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂBathinda News: ਤਿੰਨਾਂ ਨੌਜਵਾਨਾ ਨੇ ਕਾਰ ਸਵਾਰ ਤੇ ਪਿਸਤੋਲ ਤਾਨ ਕੇ ਕਾਰ ਦੀ ਚਾਬੀ ਮੰਗੀ। ਚਾਬੀ ਦੇਣ ਤੋਂ ਨਾਹ ਕਰਨ ਤੇ ਉਨ੍ਹਾਂ ਗੋਲੀ ਮਾਰ ਦੇਣ ਦੀ ਧਮਕੀ ਦਿੱਤੀ ਅਤੇ ਚਾਬੀ ਖੋਹ ਕੇ ਆਈ ਟਵੰਟੀ ਕਾਰ ਲੈ ਕੇ ਫਰਾਰ ਹੋ ਗਏ।
और पढो »

Punjab Weather Update: ਪੰਜਾਬ ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀPunjab Weather Update: ਪੰਜਾਬ ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀPunjab Weather Update: ਅੱਜ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ।
और पढो »

Amritsar News: ਪੁਲਿਸ ਪ੍ਰਸ਼ਾਸਨ ਨਵੇਂ ਕਾਨੂੰਨ ਦੀ ਪਾਲਣਾ ਕਰਵਾਉਣ ਨੂੰ ਲੈ ਕੇ ਸੜਕਾਂ ਤੇ ਉਤਰਿਆAmritsar News: ਪੁਲਿਸ ਪ੍ਰਸ਼ਾਸਨ ਨਵੇਂ ਕਾਨੂੰਨ ਦੀ ਪਾਲਣਾ ਕਰਵਾਉਣ ਨੂੰ ਲੈ ਕੇ ਸੜਕਾਂ ਤੇ ਉਤਰਿਆAmritsar News: ਜੇਕਰ ਫਿਰ ਵੀ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ 25,000 ਰੁਪਏ ਜੁਰਮਾਨਾ ਹੋ ਸਕਦਾ। ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ 3 ਸਾਲ ਦੀ ਕੈਦ ਵੀ ਹੋ ਸਕਦੀ ਹੈ।
और पढो »

Bathinda News: ਜੁਆਇਨਿੰਗ ਨਾ ਕਰਵਾਉਣ ਨੂੰ ਲੈ ਕੇ ਵਿਕਲਾਂਗ ਉਮੀਦਵਾਰਾਂ ਨੇ ਨਗਰ ਨਿਗਮ ਖਿਲਾਫ ਖੋਲਿਆ ਮੋਰਚਾBathinda News: ਜੁਆਇਨਿੰਗ ਨਾ ਕਰਵਾਉਣ ਨੂੰ ਲੈ ਕੇ ਵਿਕਲਾਂਗ ਉਮੀਦਵਾਰਾਂ ਨੇ ਨਗਰ ਨਿਗਮ ਖਿਲਾਫ ਖੋਲਿਆ ਮੋਰਚਾBathinda News: ਪ੍ਰਦਰਸ਼ਨਕਾਰੀ ਉਮੀਦਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਹੁਤ ਸੰਘਰਸ਼ ਕਰਕੇ ਇਹਨਾਂ ਪੋਸਟਾਂ ਲਈ ਐਲੀਜੀਬਲ ਹੋਏ ਸਨ ਪਰ ਹੁਣ ਨਗਰ ਨਿਗਮ ਵੱਲੋਂ 322 ਪੋਸਟਾਂ ਨੂੰ ਰੱਦ ਕਰਕੇ 597 ਪੋਸਟਾਂ ਲਈ ਮੁੜ ਤੋਂ ਅਰਜੀਆਂ ਮੰਗੀਆਂ ਗਈਆਂ ਹਨ।
और पढो »

Nawanshahr News: ਚੋਰਾਂ ਨੂੰ ਫੜ ਚ ਨਾਕਾਮ ਰਹੀ ਪੁਲਿਸ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓNawanshahr News: ਚੋਰਾਂ ਨੂੰ ਫੜ ਚ ਨਾਕਾਮ ਰਹੀ ਪੁਲਿਸ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓNawanshahr News: ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਚਾਰ ਦਿਨ ਦੇ ਅੰਦਰ-ਅੰਦਰ ਬਾਕੀ ਬਚੇ ਤਿੰਨ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਫਿਰ ਜਿਲਾ ਪੁਲਿਸ ਮੁਖੀ ਦੇ ਦਫਤਰ ਦਾ ਟਰਾਲੀਆਂ ਲਜਾ ਕੇ ਘਿਰਾਓ ਤੇ ਚੱਕਾ ਜਾਮ ਕੀਤਾ ਜਾਵੇਗਾ।
और पढो »

Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
और पढो »



Render Time: 2025-02-15 20:49:48