Fazilka News: ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਵਧਦੀ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।
Fazilka News: ਫਾਜ਼ਿਲਕਾ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਬੱਚੇ ਜਾਨ ਖਤਰੇ 'ਚ ਪਾ ਰਹੇ; ਡੀਸੀ ਨੇ ਜਾਂਚ ਦੇ ਦਿੱਤੇ ਹੁਕਮ
ਨਹਿਰ ਪੱਕੀ ਕੀਤੀ ਹੋਈ ਹੈ ਤੇ ਪਾਣੀ ਦੀ ਰਫਤਾਰ ਇੰਨੀ ਜ਼ਿਆਦਾ ਹੈ ਕਿ ਕਿਸੇ ਵੀ ਸਮੇਂ ਹਾਦਸਾ ਵਾਪਰ ਸਕਦਾ ਹੈ। ਮਾਮਲਾ ਡੀਸੀ ਦੇ ਧਿਆਨ ਵਿੱਚ ਆਇਆ ਤਾਂ ਡੀਸੀ ਨੇ ਜਾਂਚ ਦੇ ਹੁਕਮ ਦਿੱਤੇ ਹਨ।
Heat Wave Fazilka DC Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
और पढो »
Punjab News: ਬਿਕਰਮ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਕੀਤੀ ਮੰਗPunjab News: ਬਿਕਰਮ ਮਜੀਠੀਆ ਨੇ ਆਪਣੇ ਐਕਸ ਅਕਾਉਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਪ੍ਰਚਾਰ ਕਰ ਰਹੇ ਹਨ।
और पढो »
Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »
Chandigarh Schools Time: ਚੰਡੀਗੜ੍ਹ ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂChandigarh Schools Timing Changed: ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਗਰਮੀ ਦੇ ਮੱਦੇਨਜ਼ਰ ਲਿਆ ਹੈ।
और पढो »
Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
और पढो »
Punjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਦਾਖ਼ਲ ਹੋਣਗੀ ਨਾਮਜ਼ਦਗੀਆਂ, ਵੇਖੋ ਇੱਥੇ ਲਿਸਟPunjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਨਾਮਜ਼ਦਗੀਆਂ ਦਾਖ਼ਲ ਹੋਣਗੀ, ਇਨ੍ਹਾਂ ਵਿੱਚ Congress AAP, BJP and Akali Dal ਦੇ ਲੀਡਰ ਸ਼ਾਮਿਲ ਹੋਣਗੇ। ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ।
और पढो »