Gidderbaha Bypoll: ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਅੱਜ ਕਰਨਗੇ ਨਾਮਜ਼ਦਗੀ ਦਾਖਲ

Punjabi News समाचार

Gidderbaha Bypoll: ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਅੱਜ ਕਰਨਗੇ ਨਾਮਜ਼ਦਗੀ ਦਾਖਲ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 18 sec. here
  • 19 min. at publisher
  • 📊 Quality Score:
  • News: 69%
  • Publisher: 63%

Gidderbaha Bypoll: ਇਸ ਦੌਰਾਨ ਤਾਕਤ ਦਿਖਾਉਣ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਮਨਪ੍ਰੀਤ ਬਾਦਲ ਦੇ ਨਾਲ ਹੋਣਗੇ।

Gidderbaha Bypoll: ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ।Roop Chaturdashi 2024Bajaj Pulsar N125Parineeti Chopra Birthday: 36 साल की हुईं परिणीति चोपड़ा, देखें एक्ट्रेस की 5 हिट फिल्में

ਗਿੱਦੜਬਾਹਾ ਵਿਖੇ ਡੇਰੇ ਲਾਏ ਹੋਏ ਹਨ। ਦੂਜੇ ਪਾਸੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅੱਜ 24 ਅਕਤੂਬਰ ਨੂੰ ਗਿੱਦੜਬਾਹਾ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਤਾਕਤ ਦਿਖਾਉਣ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ 'ਤੇ ਮਨਪ੍ਰੀਤ ਬਾਦਲ ਦੇ ਨਾਲ ਹੋਣਗੇ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮਨਪ੍ਰੀਤ ਦੀ ਨਾਮਜ਼ਦਗੀ ਦਾਖ਼ਲ ਕਰਨ ਲਈ ਗਿੱਦੜਬਾਹਾ ਆ ਰਹੇ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Manpreet Singh Badal Punjab BJP Gidderbaha By Election

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Panchayat Elections: ਪੰਚਾਇਤੀ ਚੋਣਾਂ ਲਈ ਅੱਜ ਤੋਂ ਭੱਖਿਆ ਮਾਹੌਲ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂPanchayat Elections: ਪੰਚਾਇਤੀ ਚੋਣਾਂ ਲਈ ਅੱਜ ਤੋਂ ਭੱਖਿਆ ਮਾਹੌਲ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂPanchayat Elections Nomination process: 5 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾ ਕੀਤੀ ਜਾਵੇਗੀ ਅਤੇ ਫਿਰ 7 ਅਕਤੂਬਰ ਨੂੰ ਚੋਣ ਨਾਲ ਲੜਨ ਵਾਲਾ ਚਾਹਵਾਨ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ। ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ।
और पढो »

Rail Roko Andolan: ਕਿਸਾਨ ਅੱਜ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ਕਰਨਗੇ ਜਾਮRail Roko Andolan: ਕਿਸਾਨ ਅੱਜ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ਕਰਨਗੇ ਜਾਮRail Roko Andolan: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਅਤੇ ਕਿਸਾਨ ਆਗੂ ਬਰਨਾਲਾ ਰੇਲਵੇ ਸਟੇਸ਼ਨ ਉਤੇ ਪੁੱਜਣੇ ਸ਼ੁਰੂ ਗਏ ਹਨ। ਕਿਸਾਨ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ਜਾਮ ਕਰਨਗੇ।
और पढो »

Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇPunjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇPunjab By Election News: ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ।
और पढो »

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨGiani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨਇਸ ਵਿਵਾਦ ਤੋਂ ਸਿਆਸੀ ਰੋਟੀਆ ਸੇਕਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੁਨੇਹਾ ਦਿੱਤਾ ਹੈ।
और पढो »

Giani Harpreet Singh resign: ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ : ਜਥੇਦਾਰ ਵਡਾਲਾGiani Harpreet Singh resign: ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ : ਜਥੇਦਾਰ ਵਡਾਲਾGiani Harpreet Singh resign: ਇਸ ਤੋਂ ਇਲਾਵਾ ਜਥੇਦਾਰ ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜ਼ਿਕਰ ਕੀਤਾ ਸੀ
और पढो »



Render Time: 2025-02-19 11:42:50