Gidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ

Punjabi News समाचार

Gidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 42 sec. here
  • 16 min. at publisher
  • 📊 Quality Score:
  • News: 69%
  • Publisher: 63%

Gidderbaha News: ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।

Gidderbaha News: ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।Durga Pooja: ਦੁਰਗਾ ਪੂਜਾ 'ਤੇ ਮਾਤਾ ਰਾਣੀ ਦੇ ਦਰਬਾਰ 'ਚ ਪਹੁੰਚੇ ਬਾਲੀਵੁੱਡ ਸਿਤਾਰੇ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂAaj Ka Rashifal: मेष, मिथुन और सिंह राशि वालों के लिए फलदायक रहने वाला है आज का दिन, जानें क्या है आज का राशिफलTesla Cybercab: एलन मस्क ने बिना स्टीयरिंग व्हील वाली 'रोबोटैक्सी' का किया अनावरण, इसके फीचर्स उड़ा देंगे होशInternational Girl Child Day 2024:...

Gidderbaha News: ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲੌਕ ਦੇ 24 ਪਿੰਡਾਂ ਦੀ ਚੋਣ ਉਤੇ ਰੋਕ ਲਗਾ ਦਿੱਤੀ ਗਈ ਹੈ। 24 ਪੰਚਾਇਤਾਂ ਦੀਆਂ ਸਰਪੰਚੀ ਲਈ ਚੋਣਾਂ ਨਹੀਂ ਹੋਣਗੀਆਂ। ਨਾਮਜ਼ਦਗੀ ਵਾਪਸ ਲੈਣ ‘ਚ ਫਰਜ਼ੀਵਾੜੇ ਦੇ ਸ਼ੱਕ ਦੇ ਆਧਾਰ ਉਤੇ ਇਹ ਫੈਸਲਾ ਲਿਆ ਗਿਆ ਹੈ।

ਦੋਸ਼ ਲੱਗੇ ਸਨ ਕਿ ਨੌਮੀਨੇਸ਼ਨ ਅਤੇ ਕਾਗਜ਼ ਵਾਪਸ ਲੈਣ ਦੇ ਫਾਰਮ ‘ਤੇ ਸਾਈਨ ਵੱਖੋ-ਵੱਖ ਸਨ। ਕਾਂਗਰਸ ਅਤੇ ਅਕਾਲੀ ਦਲ ਨੇ ਫਰਜ਼ੀਵਾੜੇ ਦੇ ਇਲਜ਼ਾਮ ਲਗਾਏ ਗਏ ਸਨ। ਇਸ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਧਰਨਾ ਵੀ ਦਿੱਤਾ ਸੀ।Tript Rajinder BajwaHRTC News: फेस्टिवल सीजन के लिए हिमाचल पथ परिवहन निगम दे रहा खास सुविधाUGC NET Exam 2024जानें क्या होता है 'कुरूड़', जिसके बिना देव प्रतिमा या देवालय को माना जाता है अधूराKhanna loot: ਨੈਸ਼ਨਲ ਹਾਈਵੇ 'ਤੇ ਬੰਦੂਕ ਦੀ ਨੋਕ 'ਤੇ ਲੁੱਟੀ ਬਾਈਕ,ਘਟਨਾ ਤੋਂ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ ਤੇ 16 ਅਕਤੂਬਰ ਤੱਕ ਲਗਾਈ ਰੋਕPunjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ ਤੇ 16 ਅਕਤੂਬਰ ਤੱਕ ਲਗਾਈ ਰੋਕPunjab Panchayat Elections: ਹਾਈਕੋਰਟ ਨੇ ਪੰਜਾਬ ਦੀਆਂ 206 ਪੰਚਾਇਤਾਂ ਦੀਆਂ ਚੋਣਾਂ ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
और पढो »

ਮੰਤਰੀ ਲਾਲਜੀਤ ਭੁੱਲਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸੁੱਖ ਸ਼ਾਂਤੀ ਨਾਲ ਪੰਚਾਇਤੀ ਚੋਣਾਂ ਹੋਣ ਦੀ ਕੀਤੀ ਅਰਦਾਸਮੰਤਰੀ ਲਾਲਜੀਤ ਭੁੱਲਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸੁੱਖ ਸ਼ਾਂਤੀ ਨਾਲ ਪੰਚਾਇਤੀ ਚੋਣਾਂ ਹੋਣ ਦੀ ਕੀਤੀ ਅਰਦਾਸਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਸੁੱਖ ਸ਼ਾਂਤੀ ਨਾਲ ਪੰਚਾਇਤੀ ਚੋਣਾਂ ਹੋਣ ਦੀ ਅਰਦਾਸ ਕੀਤੀ । ਪੱਟੀ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਆਪਣੀਆਂ ਬਣਨ।
और पढो »

Sri Anandpur Sahib: ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ, ਆਤਮਦਾਹ ਦੀ ਚਿਤਾਵਨੀSri Anandpur Sahib: ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ, ਆਤਮਦਾਹ ਦੀ ਚਿਤਾਵਨੀSri Anandpur Sahib: ਦੋ ਉਮੀਦਵਾਰਾਂ ਵੱਲੋਂ ਟੈਂਕੀ ਉਤੇ ਚੜ੍ਹਨ ਦੀ ਭਿਣਕ ਜਿਵੇਂ ਹੀ ਪ੍ਰਸ਼ਾਸ਼ਨ ਨੂੰ ਲੱਗੀ ਤਾਂ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸਮੇਤ ਡੀਐਸਪੀ ਅਤੇ ਐਸਐਚਓ ਮੌਕੇ ਉਤੇ ਪੁੱਜ ਗਏ।
और पढो »

Ravneet Bittu News: ਰਵਨੀਤ ਬਿੱਟੂ ਖਿਲਾਫ਼ ਹਾਈ ਕੋਰਟ ਚ ਪਟੀਸ਼ਨ ਦਾਖ਼ਲ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀ ਦਾ ਚੁੱਕਿਆ ਮੁੱਦਾRavneet Bittu News: ਰਵਨੀਤ ਬਿੱਟੂ ਖਿਲਾਫ਼ ਹਾਈ ਕੋਰਟ ਚ ਪਟੀਸ਼ਨ ਦਾਖ਼ਲ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀ ਦਾ ਚੁੱਕਿਆ ਮੁੱਦਾRavneet Bittu News: ਜਨਹਿੱਤ ਪਟੀਸ਼ਨ ਵਿੱਚ ਬਿੱਟੂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਕਿ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਵਿਆਪਕ ਹਿੰਸਾ ਅਤੇ ਅਸ਼ਾਂਤੀ ਫੈਲਣ ਦੀ ਸੰਭਾਵਨਾ ਹੈ।
और पढो »

India vs Bangladesh 1st Test: ਭਾਰਤ ਨੇ ਪਹਿਲੇ ਟੈਸਟ ਮੈਚ ਚ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਦਿੱਤੀ ਮਾਤ; ਅਸ਼ਵਿਨ ਨੇ 6 ਵਿਕਟਾਂ ਝਟਕੀਆਂIndia vs Bangladesh 1st Test: ਭਾਰਤ ਨੇ ਪਹਿਲੇ ਟੈਸਟ ਮੈਚ ਚ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਦਿੱਤੀ ਮਾਤ; ਅਸ਼ਵਿਨ ਨੇ 6 ਵਿਕਟਾਂ ਝਟਕੀਆਂIndia vs Bangladesh 1st Test: ਐਤਵਾਰ ਨੂੰ ਬੰਗਲਾਦੇਸ਼ ਨੇ ਚਾਰ ਵਿਕਟਾਂ ਤੇ 158 ਦੌੜਾਂ ਤੋਂ ਖੇਡ ਸ਼ੁਰੂ ਕੀਤੀ ਤੇ ਬਾਕੀ ਦੀਆਂ ਛੇ ਵਿਕਟਾਂ ਗੁਆ ਕੇ 76 ਦੌੜਾਂ ਜੋੜੀਆਂ।
और पढो »

Punjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।
और पढो »



Render Time: 2025-02-19 09:58:04