Giddarbaha News: ਇਸ ਉਤੇ ਆਪ ਆਗੂ ਨੀਲ ਗਰਗ ਨੇ ਕਿਹਾ ਕਿ ਮਨਪ੍ਰੀਤ ਬਾਦਲ ਗੱਪਾਂ ਮਾਰ ਰਿਹਾ ਹੈ ਤੇ ਪੰਜਾਬ ਦੇ ਅੰਦਰ ਭਗਵੰਤ ਮਾਨ ਸਰਕਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦੇ ਰਹੀ ਹੈ।
ਗਿੱਦੜਬਾਹਾ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣਦੀ ਜਾ ਰਹੀ ਹੈ। ਸਿਆਸੀ ਪਾਰਟੀਆਂ ਵੱਲੋਂ ਪੂਰੀ ਜ਼ੋਰ ਅਜਮਾਇਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਗਿੱਦੜਬਾਹਾ ਦੇ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬਾਦਲ ਦੀ ਵੱWeekly Rashifal: अगले 7 दिन में इन राशि वालों की चमकेगी किस्मत, पूरी होगी मनोकामना और मिलेगा धन लाभAaj Ka Rashifal 10 November 2024: मेष राशि वालों के लिए लाभ देने वाले रहेगा आज का दिन, जानें क्या है आज का राशिफलAaj Ka...
ਮਨਪ੍ਰੀਤ ਬਾਦਲ ਦੀ ਵੱਖ-ਵੱਖ ਸੁਰੱਖਿਆ ਏਜੰਸੀਆਂ ਵਿਚ ਨੌਕਰੀ ਦਿਵਾਉਣ ਦੀ ਵੀਡੀਓ ਸੋਸ਼ਲ ਮੀਡੀਆ ਨਾਲ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ਉਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਮਨਪ੍ਰੀਤ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਪੀਆਰਟੀਸੀ ਦਾ ਐਮਡੀ ਕੋਲੋਂ ਉਹ ਉਨ੍ਹਾਂ ਦੇ ਬੇਟੇ ਨੂੰ ਨੌਕਰੀ ਦਿਵਾ ਦੇਣਗੇ।
AAP Neil Garg Amarinder Raja Warring Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
NGT ਨੇ ਪੰਜਾਬ ਦੇ ਵਾਤਾਵਰਣ ਨੂੰ ਖਤਰੇ ਵਿੱਚ ਪਾਉਣ ਵਾਲੇ ਨਿਰਮਾਣ ਕਾਰਜਾਂ ਤੇ ਨੋਟਿਸ ਜਾਰੀ ਕੀਤਾNGT News: ਰਿੱਟ ਦੇ ਅਨੁਸਾਰ, ਪੰਜਾਬ ਜੰਗਲਾਤ ਵਿਭਾਗ ਨੇ ਮਿਰਜ਼ਾਪੁਰ, ਜੈਅੰਤੀ ਮਾਜਰੀ, ਕੁਰਾਨ, ਭੜੌਂਜੀਆਂ, ਸਿਸਵਾਂ ਅਤੇ ਨਾਡਾ ਪਿੰਡਾਂ ਵਿੱਚ ਕਈ ਥਾਵਾਂ ਦੀ ਪਛਾਣ ਕੀਤੀ ਹੈ ਜਿੱਥੇ ਹਾਲ ਹੀ ਵਿੱਚ ਨਿਰਮਾਣ ਜੰਗਲਾਂ ਦੀ ਸੂਚੀ ਤੋਂ ਹਟਾਈ ਗਈ ਜ਼ਮੀਨ ਤੇ ਕੰਮ ਚੱਲ ਰਿਹਾ ਹੈ।
और पढो »
Chandigarh News: ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕChandigarh News: ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਪਲੇਟਫਾਰਮਾਂ ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਦਿੱਤਾ ਹੈ।
और पढो »
Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »
Jathedar Raghbir Singh: ਜਥੇਦਾਰ ਰਘਬੀਰ ਸਿੰਘ ਦਾ ਬਿਆਨ; ਕਿਹਾ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਧਾਰਮਿਕ ਹਮਲਾJathedar Raghbir Singh: 30 ਅਕਤੂਬਰ ਨੂੰ ਬਿਊਰੋ ਆਫ਼ ਸਿਵਲ ਏਵੀਏਸ਼ਨ (ਬੀਸੀਏਐਸ) ਨੇ ਭਾਰਤੀ ਹਵਾਈ ਅੱਡਿਆਂ ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਨਾ ਪਹਿਨਣ ਲਈ ਹੁਕਮ ਜਾਰੀ ਕੀਤੇ ਸਨ।
और पढो »
Salman Khan Threat: ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੈਸੇਜ ਰਾਹੀਂ ਮੰਗੇ 2 ਕਰੋੜ ਰੁਪਏSalman Khan Threat: ਸਲਮਾਨ ਖਾਨ ਨੂੰ ਮੈਸੇਜ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਜੇਕਰ ਉਸਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ।
और पढो »
Ludhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Civil Hospital Clash News: ਲੁਧਿਆਣਾ ਦੇ ਸਿਵਲ ਹਸਪਤਾਲ ਚ ਦੋ ਧਿਰਾਂ ਚ ਝੜਪ ਹੋ ਗਈ। ਐਮਰਜੈਂਸੀ ਵਾਰਡ ਚ ਔਰਤਾਂ ਨੇ ਜੁੱਤੀਆਂ ਮਾਰੀਆਂ, ਗਮਲੇ ਡਿੱਗਣ ਤੇ ਹੋਇਆ ਝਗੜਾ
और पढो »