Governor Punjab visit: ਪੰਜਾਬ ਦੇ ਨਵੇਂ ਗਵਰਨਰ ਕਟਾਰੀਆ ਕਰਨਗੇ ਪੰਜਾਬ ਦੇ ਬਾਰਡਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅਜੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।
Cooking Tips: खाने में नमक हो गया है ज्यादा? तो घबराएं नहीं इन 5 तरीकों से तुरंत करें ठीकYuvika Chaudhary Maternity Photoshoot: दीपिका पादुकोण के बाद युविका के मैटरनिटी फोटोशूट ने जीता फैंस का दिल, देखें तस्वीरेंHartalika Teej 2024: हरतालिका तीज पर शादीशुदा महिलाएं लगाएं ये आसान मेहंदी डिजाइन
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਬਾਰਡਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅਜੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਦਰਅਸਲ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 28 ਸਤੰਬਰ ਤੱਕ ਜਾਣਗੇ। 4 ਦਿਨਾਂ ਦੇ ਦੌਰੇ ਦੌਰਾਨ ਗੁਲਾਬ ਚੰਦ ਕਟਾਰੀਆ ਪੰਜਾਬ ਦੇ 6 ਜਿਲ੍ਹਿਆਂ ਅੰਮ੍ਰਿਤਸਰ , ਗੁਰਦਾਸਪੁਰ , ਪਠਾਨਕੋਟ , ਫਿਰੋਜ਼ਪੁਰ , ਫਾਜ਼ਲਕਾ, ਤਰਨਤਾਰਨ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਦੌਰਾਨ ਨਸ਼ਾ ਮਈਨਿੰਗ ਮਸਲੇ ਹੋਣਗੇ।
ਬੀਤੇ ਦਿਨੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ ਸੀ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ ਉਨ੍ਹਾਂ ਦੇ ਨਾਲ ਸੀਐਮ ਭਗਵੰਤ ਮਾਨ ਵੀ ਸਨ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਵੀ ਹਨ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੀ। Weather Update: ਪੰਜਾਬ 'ਚ ਮਾਨਸੂਨ ਫਿਰ ਹੋਇਆ ਸੁਸਤ, ਜਾਣੋ ਕਦੋਂ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਬਦੱਲ, ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਨਾਲ ਪ੍ਰਵਾਧਿਰਾਜ ਤਿਉਹਾਰ ਪਰਯੂਸ਼ਨ ਮਹਾਪਰਵ ਦੇ ਚੌਥੇ ਦਿਨ ਜ਼ਿਲ੍ਹਾ ਮੁਹਾਲੀ ’ਚ ਡੇਰਾਬੱਸੀ ਨੇੜੇ ਮੁਬਾਰਕਪੁਰ ਵਿਖੇ ਜਪਯੋਗੀ, ਤਪਯੋਗੀ ਪੂਜਯ ਗੁਰੂਦੇਵ ਸ਼੍ਰੀ ਜਿਨੇਸ਼ ਮੁਨੀ ਜੀ ਮਹਾਰਾਜ ਅਤੇ ਜਿੰਨਸ਼ਾਸ਼ਨ ਚੰਦਰਿਕਾ ਮਹਾਸਾਧਵੀ ਸ਼੍ਰੀ ਮਹਕ ਜੀ ਮਹਾਰਾਜ, ਤਪੱਸਵੀਨੀ ਪੂਜਯ ਸ਼੍ਰੀ ਸਮਨਵਯ ਜੀ ਮਹਾਰਾਜ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਸੀ।Punjab visit: ਪੰਜਾਬ ਦੇ ਨਵੇਂ ਗਵਰਨਰ ਕਟਾਰੀਆ ਕਰਨਗੇ ਪੰਜਾਬ ਦੇ ਬਾਰਡਰ ਜ਼ਿਲ੍ਹਿਆਂ ਦਾ ਦੌਰਾ!Jalandhar: ਆਟੋ ਚਾਲਕ ਨੂੰ ਲੁੱਟਣ ਦੀ ਕੋਸ਼ਿਸ਼ ਫਿਰ ਹੱਥ...
Punjab Governor Kataria Punjab Visit Gulab Chand Kataria Punjab Politics
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
और पढो »
Punjab News: CM ਭਗਵੰਤ ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਵੰਡੀ ਜਾਵੇਗੀ ਇਨਾਮੀ ਰਾਸ਼ੀParis Olympics players 2024: ਅੱਜ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਸਨਮਾਨ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ।
और पढो »
Punjab Doctor Protest: ਪੰਜਾਬ ਸਰਕਾਰ ਦੇ ਖਿਲਾਫ਼ ਸਰਕਾਰੀ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ!Doctor Protest: ਓਪੀਡੀ ਦੇ ਵਿੱਚ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਬਾਅਦ ਮੈਡੀਕਲ ਪਰਚੀ ਦੇ ਨਾਲ ਦੇ ਰਹੇ ਨੇ ਪੰਜਾਬ ਸਰਕਾਰ ਦੇ ਖਿਲਾਫ ਆਪਣੀ ਮੰਗਾਂ ਨੂੰ ਲੈ ਕੇ ਪਮਫਲੇਟ, ਪੰਜਾਬ ਸਰਕਾਰ ਦੇ ਖਿਲਾਫ ਸਰਕਾਰੀ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ ਹੈ।
और पढो »
Punjab CAG Report 2024: ਪੰਜਾਬ ਸਰਕਾਰ ਦੇ 5 ਵਿਭਾਗ ਨਹੀਂ ਦੇ ਰਹੇ 3674 ਕਰੋੜ ਦਾ ਹਿਸਾਬPunjab CAG Report 2024: ਕੈਗ (CAG) ਦੀ ਰਿਪੋਰਟ ਮੁਤਾਬਿਕ ਪੰਜਾਬ ਸਰਕਾਰ ਦੇ 5 ਵਿਭਾਗ ਅਜਿਹੇ ਹਨ। ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇੇ ਗਏ ਫੰਡਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ।
और पढो »
Roopnagar Motivation: ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਫਤਹਿ ਬਣਾਇਆ ਰਿਕਾਰਡ; ਡੀਜੀਪੀ ਨੇ ਕੀਤੀ ਸ਼ਲਾਘਾRoopnagar News: 5 ਸਾਲਾ ਲੜਕਾ ਕਿਲੀਮੰਜਰੋ ਪਹਾੜ ਤੇ ਚੜਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਸਭ ਘੱਟ ਉਮਰ ਦਾ ਨੌਜਵਾਨ (ਪਰਬਤਾਰੋਹੀ) ਬਣਿਆ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »