Gulabchand Kataria: ਇਸ ਲਈ ਇਸ ਮੁੱਦੇ ਉਤੇ ਬੋਲਣਾ ਸਹੀ ਨਹੀਂ ਹੈ। ਪੰਜਬਾ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਜੋ ਕੰਮ ਸਰਕਾਰ ਦੇ ਹਨ, ਉਸ ਉਤੇ ਸਰਕਾਰ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਇਸ ਉਤੇ ਕੁਝ ਨਹੀਂ ਕਹਿ...
Gulabchand Kataria : ਰਾਜਪਾਲ ਦਾ ਵੱਡਾ ਬਿਆਨ; ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਅਜੇ ਜ਼ਮੀਨ ਨਹੀਂ ਹੋਈ ਅਲਾਟ
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਪੰਜਾਬ ਅਤੇ ਹਰਿਆਣਾ ਦੇ ਵਿਧਾਨ ਸਭਾ ਮੁੱਦੇ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਜੇ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ ਕਿਉਂਕਿ ਅਜੇ ਕਿਸੇ ਵੀ ਪ੍ਰਕਾਰ ਦਾ ਕੋਈ ਫੈਸਲਾ ਨਹੀਂ ਹੋਇਆ। ਇਸ ਲਈ ਇਸ ਮੁੱਦੇ ਉਤੇ ਬੋਲਣਾ ਸਹੀ ਨਹੀਂ ਹੈ। ਪWash Hair during Periods: ਕੀ ਪੀਰੀਅਡਸ ਦੌਰਾਨ ਵਾਲ਼ ਨਹੀਂ ਧੋਣੇ ਚਾਹੀਦੇ? ਜਾਣੋ ਕੀ ਹੈ ਇਸਦੇ ਪਿੱਛੇ ਵਿਗਿਆਨਕ ਕਾਰਨBoost Immunity in Kids: सर्दियों में बच्चों की इम्यूनिटी बढ़ाने के लिए खिलाएं ये हेल्दी चीज़...
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਪੰਜਾਬ ਅਤੇ ਹਰਿਆਣਾ ਦੇ ਵਿਧਾਨ ਸਭਾ ਮੁੱਦੇ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਜੇ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ ਕਿਉਂਕਿ ਅਜੇ ਕਿਸੇ ਵੀ ਪ੍ਰਕਾਰ ਦਾ ਕੋਈ ਫੈਸਲਾ ਨਹੀਂ ਹੋਇਆ। ਇਸ ਲਈ ਇਸ ਮੁੱਦੇ ਉਤੇ ਬੋਲਣਾ ਸਹੀ ਨਹੀਂ ਹੈ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਜੋ ਕੰਮ ਸਰਕਾਰ ਦੇ ਹਨ, ਉਸ ਉਤੇ ਸਰਕਾਰ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਇਸ ਉਤੇ ਕੁਝ ਨਹੀਂ ਕਹਿ ਸਕਦਾ।Kullu में बने सूखे जैसे हालात, बारिश के लिए भगवान भोलेनाथ का किया गया जलाभिषेकPanchkula Traffic PoliceFugitive Police Protectionਧੂੰਏਂ ਦੇ ਗੁਬਾਰ ਤੋਂ ਅੰਮ੍ਰਿਤਸਰ ਦੇ ਲੋਕਾਂ ਨੂੰ ਮਿਲੀ ਰਾਹਤ; ਰਾਤ ਵੇਲੇ ਵਿਜ਼ੀਬਿਲਿਟੀ ਜ਼ੀਰੋAmritsar...
Gulabchand Kataria Haryana Assembly. Punjabi News Zee Punjabi News Zee News Chandigarh Chandigarh News Today Zee News Live Chandigarh Chandigarh News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧPunjab News: ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਕਿਸਾਨਾਂ ਵੱਲੋਂ ਦਿਖਾਏ ਗਏ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ ਦਰਮਿਆਨ ਟਕਰਾਅ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ।
और पढो »
Bathinda News: ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤਾ ਜਾਵੇਗਾ 5 ਲੱਖ ਰੁਪਏ ਦਾ ਇਨਾਮ!Bathinda News: ਡੀਸੀ ਬਠਿੰਡਾ ਦਾ ਵੱਡਾ ਐਲਾਨ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ...
और पढो »
Panchkula News: ਚੰਡੀਗੜ੍ਹ ਵਿੱਚ ਵਿਧਾਨ ਸਭਾ ਅਤੇ SYL ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨPanchkula News: ਲੋਕਾਂ ਨੇ ਕਾਂਗਰਸ ਨੂੰ ਬਾਹਰ ਰਾਸਤਾ ਦਿਖਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਇਨ੍ਹਾਂ ਕੰਮ ਤਾਂ ਕੁਝ ਕਰ ਨਹੀਂ ਰਹੇ। ਉਨ੍ਹਾਂ ਨੇ ਕਿਹਾ ਕਿ ਸਾਡਾ ਚੰਡੀਗੜ੍ਹ ਦੇ ਉਪਰ ਹੱਕ ਹੈ ਇਹ ਲੋਕਾਂ ਨੂੰ ਵੀ ਪਤਾ ਹੈ।
और पढो »
Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਚ ਅਜੇ ਕੋਈ ਬਦਲਾਅ ਨਹੀਂ ਨਜ਼ਰ ਆਇਆ ਹੈ ਪਰ ਸਵੇਰ ਵੇਲੇ ਥੋੜੀ ਠੰਡ ਵੱਧ ਗਈ ਹੈ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ।
और पढो »
Farmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲFarmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲ
और पढो »
Diwali 2024: ਆਧੁਨਿਕ ਯੁੱਗ ਚ ਮਿੱਟੀ ਦੇ ਦੀਵਿਆਂ ਤੋਂ ਬੇਮੁੱਖ ਹੋਏ ਲੋਕ; ਚਾਈਨੀਜ਼ ਲੜੀਆਂ ਨੇ ਖੋਹੀ ਵਿਰਾਸਤੀ ਰੋਸ਼ਨੀDiwali 2024: ਦੀਵੇ ਬਣਾਉਣ ਵਾਲੇ ਕਾਰੀਗਰਾਂ ਦੀ ਅਗਲੀ ਪੀੜ੍ਹੀ ਹੁਣ ਕੰਮ ਨਹੀਂ ਕਰਨਾ ਚਾਹੁੰਦੀ। ਉਹਨਾਂ ਦਾ ਕਹਿਣਾ ਕਿ ਮਿਹਨਤ ਲੱਗਦੀ ਹੈ ਜ਼ਿਆਦਾ ਮਗਰ ਉਨ੍ਹਾਂ ਨੂੰ ਮਿਹਨਤ ਦਾ ਮੁੱਲ ਨਹੀਂ ਮਿਲਦਾ।
और पढो »