ਸਰਹੱਦੀ ਕਸਬਾ ਕਲਾਨੌਰ ਦੇ ਨੌਜਵਾਨ ਦੀ ਕੈਨੇਡਾ ਵਿਚ ਭੇਦਭਰੇ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਜੋਰਾਵਰ ਸਿੰਘ ਦੇ ਪਿਤਾ ਨੇ ਮੁਸ਼ਕਿਲ ਨਾਲ ਆਪਣੇ ਦੋਨੋਂ ਬੱਚਿਆਂ ਨੂੰ...
ਸਰਹੱਦੀ ਕਸਬਾ ਕਲਾਨੌਰ ਦੇ ਨੌਜਵਾਨ ਦੀ ਕੈਨੇਡਾ ਵਿਚ ਭੇਦਭਰੇ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਜੋਰਾਵਰ ਸਿੰਘ ਦੇ ਪਿਤਾ ਨੇ ਮੁਸ਼ਕਿਲ ਨਾਲ ਆਪਣੇ ਦੋਨੋਂ ਬੱਚਿਆਂ ਨੂੰ ਕੈਨੇਡPrevent Clogged Arteries: बंद धमनियों को खोल कर रख देगा ये सुपर फ़ूड, आज से ही सेवन करें शुरूSugar Overload Alert: ਤਿਉਹਾਰਾਂ ਵਿੱਚ ਮਠਿਆਈ ਖਾਣ ਦਾ ਸ਼ੌਂਕ ਪੈ ਸਕਦਾ ਭਾਰੀ; ਵਧ ਸਕਦੈ ਇਨ੍ਹਾਂ ਬਿਮਾਰੀਆਂ ਦਾ ਖ਼ਤਰਾAaj Ka Rashifal 04 November 2024:...
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਜੋਰਾਵਰ ਸਿੰਘ ਉਰਫ ਬੱਬੂ ਦੇ ਪਿਤਾ ਮਨੋਹਰ ਸਿੰਘ, ਮਾਤਾ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਲੈ ਕੇ ਜੋਰਾਵਰ ਸਿੰਘ ਕੈਨੇਡਾ ਗਿਆ ਸੀ। ਉਸਦੇ ਪਿਤਾ ਨੇ ਬੜੀ ਮੁਸ਼ਕਿਲ ਨਾਲ ਉਸ ਨੂੰ ਕੈਨੇਡਾ ਭੇਜਿਆ ਸੀ ਅਤੇ ਘਰ ਦੇ ਹਾਲਾਤ ਵੀ ਇੰਨੇ ਵਧੀਆ ਨਹੀਂ ਹਨ। ਜੋਰਾਵਰ ਨੂੰ ਉੱਥੇ ਕੰਮ ਮਿਲ ਗਿਆ ਤਾਂ ਬਾਅਦ ਵਿੱਚ ਉਸ ਦਾ ਵੱਡਾ ਭਰਾ ਵੀ ਕੈਨੇਡਾ ਚਲਾ ਗਿਆ।
Kalanaur News Punjabi Youth Death
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ferozepur News: ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤFerozepur News: ਫਿਰੋਜ਼ਪੁਰ ਦੇ ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਜਾਣਕਾਰੀ ਮਿਲੀ ਹੈ।
और पढो »
Nangal News: ਨਵਵਿਆਹੁਤਾ ਦੀ ਭੇਦਭਰੇ ਹਾਲਾਤ ਚ ਮੌਤ; ਪੇਕਿਆਂ ਨੇ ਸਹੁਰਿਆਂ ਤੇ ਕਤਲ ਦੇ ਲਗਾਏ ਦੋਸ਼Nangal News: ਇਸ ਤੋਂ ਬਾਅਦ ਲੜਕੀ ਨੂੰ ਸਹੁਰਾ ਪਰਿਵਾਰ ਵੱਲੋਂ ਤੰਗ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਭੁੱਬਾਂ ਮਾਰ ਮਾਰ ਰੋਂਦੀ ਮ੍ਰਿਤਕ ਦੀ ਮਾਂ ਨੇ ਕਿਹਾ ਕਿ ਬੀਤੇ ਦਿਨੀਂ ਸ਼ਾਮ ਨੂੰ ਰੁਕਸਾਨਾ ਦੇ ਸਹੁਰੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਊਨਾ ਦੇ ਹਸਪਤਾਲ ਵਿੱਚ ਦਾਖ਼ਲ ਹੈ।
और पढो »
Punjab Weather News: ਪੰਜਾਬ ਵਿੱਚ ਮੌਸਮ ਦਾ ਮੁੜ ਬਦੇਲਗਾ ਮਿਜਾਜ; 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾPunjab Weather News: ਇਸ ਦੇ ਨਾਲ ਹੀ ਇਲਾਕੇ ਚ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ ਚ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
और पढो »
Punjab Youth Death: ਖੰਨਾ ਦੇ ਨੌਜਵਾਨ ਦੀ ਕੈਨੇਡਾ ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤPunjab Youth Death: ਅਭਿਨੀਤ ਸਿੰਘ ਦੇ ਗੁਆਢੀਆਂ ਨੇ ਦੱਸਿਆ ਕਿ ਅਭਿਨੀਤ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਉੱਥੇ ਖੰਨਾ ਵਿੱਚ ਰਹਿੰਦੇ ਉਨ੍ਹਾਂ ਦਾ ਆਂਢ ਗੁਆਂਢ ਨੂੰ ਵੀ ਭਾਰੀ ਸਦਮਾ ਲੱਗਿਆ ਹੈ।
और पढो »
Punjab Drug News: 5000 ਕਰੋੜ ਡਰੱਗ ਸਿੰਡੀਕੇਟ ਮਾਮਲੇ ਚ ਪੰਜਾਬ ਵਿਚੋਂ 10 ਕਰੋੜ ਦੀ ਕੋਕੀਨ ਬਰਾਮਦPunjab Drug News: 5600 ਕਰੋੜ ਦੀ ਕੋਕੀਨ ਦੇ ਮਾਸਟਰਮਾਈਂਡ ਦੁਬਈ ਵਿੱਚ ਬੈਠੇ ਵਰਿੰਦਰ ਬਸੋਆ ਸਾਲ 2011 ਵਿੱਚ ਵੀ ਡਰੱਗ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਹੋ ਚੁੱਕਾ ਹੈ।
और पढो »
Ludhiana news: ਜਿੰਮ ਦੇ ਬਾਹਰ ਖੂਨ ਨਾਲ ਲੱਥਪੱਥ ਮਿਲੀ ਵਿਅਕਤੀ ਦੀ ਲਾਸ਼, ਸ਼ੱਕੀ ਹਾਲਾਤਾਂ ‘ਚ ਮੌਤLudhiana news:ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ।
और पढो »