Gurdaspur News: ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ।
Gurdaspur News: ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੋਂ ਬਾਅਦ ਉਸਦੇ ਦੋਸਤਾਂ ਵੱਲੋਂ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਲਾਸ਼ ਗੰਦੇ ਨਾਲੇ ਵਿੱਚ ਸੁੱਟ ਦਿੱਤੀ ਗਈ ਹੈ।Arijit Singh Birthday Special: 'रोमांटिक गानों के बादशाह' के जन्मदिन पर उनके कुछ हिट प्यार भरे गानों पर डालें नजरSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा,...
ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਇੱਕ ਔਰਤ ਸਮੇਤ 8 ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ ਤਿੰਨ ਮੁਲਜ਼ਮ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Gurdaspur Overdose Death Punjab Overdose Death
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »
Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
और पढो »
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
और पढो »
Amritsar News: ਅੰਮ੍ਰਿਤਸਰ ਚ ਲੜਕੀ ਦੀ ਭੇਤਭਰੇ ਹਾਲਾਤ ਚ ਹੋਈ ਮੌਤ; ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗAmritsar News: ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ।
और पढो »
Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
और पढो »