Gurdaspur News: ਆਰਜ਼ੀ ਪੁਲ ਚੁੱਕਣ ਕਾਰਨ 7 ਪਿੰਡਾਂ ਦਾ ਦੇਸ਼ ਨਾਲੋਂ ਟੁੱਟਿਆ ਸੰਪਰਕ

Makora Pattan News समाचार

Gurdaspur News: ਆਰਜ਼ੀ ਪੁਲ ਚੁੱਕਣ ਕਾਰਨ 7 ਪਿੰਡਾਂ ਦਾ ਦੇਸ਼ ਨਾਲੋਂ ਟੁੱਟਿਆ ਸੰਪਰਕ
Temporary BridgeGurdaspurPunjabi News
  • 📰 Zee News
  • ⏱ Reading Time:
  • 10 sec. here
  • 19 min. at publisher
  • 📊 Quality Score:
  • News: 66%
  • Publisher: 63%

Gurdaspur News: ਜੇਕਰ ਰਾਵੀ ਦਰਿਆ ਚ ਪਾਣੀ ਦਾ ਵਹਾਅ ਜ਼ਿਆਦਾ ਹੁੰਦਾ ਹੈ ਤਾਂ ਇਹ ਕਿਸ਼ਤੀ ਵੀ ਰੁਕ ਜਾਂਦੀ ਹੈ ਅਤੇ ਲੋਕ ਚਾਰ ਮਹੀਨੇ ਤੱਕ ਟਾਪੂ ਤੇ ਬੰਧਕ ਬਣ ਕੇ ਰਹਿ ਜਾਂਦੇ ਹਨ।

Gurdaspur News: ਰਾਵੀ ਦਰਿਆ ਉਤੇ ਮਕੌਣਾ ਪੱਤਣ ਉਪਰ ਬਣਿਆ ਆਰਜ਼ੀ ਪੁਲ ਚੁੱਕਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਕਾਫੀ ਵਾਧਾ ਹੋ ਗਿਆ ਹੈ।Rohit Sharma T20 Retirement: ਕਪਤਾਨ ਵਜੋਂ ਸਭ ਤੋਂ ਵੱਧ ਦੌੜਾਂ, ਸਭ ਤੋਂ ਵੱਧ ਛੱਕੇ; ਸੰਨਿਆਸ ਤੋਂ ਬਾਅਦ ਰੋਹਿਤ ਸ਼ਰਮਾ ਦੇ ਨਹੀਂ ਰੁਕ ਰਹੇ ਹੰਝੂ, ਦੇਖੋ ਭਾਵੁਕ ਤਸਵੀਰਾਂT20 World Cup 2024

ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਖੇਤਰ ਰਾਵੀ ਦਰਿਆ ਉਤੇ ਮਕੌਣਾ ਪੱਤਣ ਉਪਰ ਬਣਿਆ ਆਰਜ਼ੀ ਪੁਲ ਚੁੱਕ ਦਿੱਤਾ ਗਿਆ ਹੈ, ਜਿਸ ਦੇ ਚੱਲਦੇ ਰਾਵੀ ਦਰਿਆ ਦੇ ਪਾਰ ਵੱਸਦੇ 7 ਪਿੰਡ ਦੇ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Temporary Bridge Gurdaspur Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਅੱਜ ਦੇਸ਼ ਭਰ ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।
और पढो »

Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »

Bathinda News: ਪੰਜਾਬ ਸਰਕਾਰ ਦੀ ਗਲਤੀ ਦਾ ਨਤੀਜਾ ਸੈਲਰ ਇੰਡਸਟਰੀ ਨੂੰ ਭੁਗਤ ਪੈ ਰਿਹਾ!Bathinda News: ਪੰਜਾਬ ਸਰਕਾਰ ਦੀ ਗਲਤੀ ਦਾ ਨਤੀਜਾ ਸੈਲਰ ਇੰਡਸਟਰੀ ਨੂੰ ਭੁਗਤ ਪੈ ਰਿਹਾ!Bathinda News: ਬਠਿੰਡਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਰਾਇਣ ਗਰਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਸੈਲਰ ਇੰਡਸਟਰੀ ਬਰਬਾਦ ਹੋਣ ਦੇ ਕੰਢੇ ਪਹੁੰਚ ਗਈ ਹੈ।
और पढो »

Ludhiana News: ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾLudhiana News: ਮਾਨਸੂਨ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਥੋੜ੍ਹਾ ਸਮਾਂ ਪਏ ਮੀਂਹ ਨਾਲ ਜਲਥਲ ਹੋਇਆ ਲੁਧਿਆਣਾLudhiana News: ਅੱਜ ਪਏ ਮੀਂਹ ਕਾਰਨ ਸੜਕਾਂ ਉਤੇ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਨਿਗਮ ਦਾ ਡਰੇਨੇਜ ਸਿਸਟਮ ਫੇਲ੍ਹ ਹੁੰਦਾ ਨਜ਼ਰ ਆਇਆ।
और पढो »

Gurdaspur News: ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਦੋ ਸਕੇ ਭਰਾ 5 ਪਿਸਤੌਲਾਂ ਸਮੇਤ ਗ੍ਰਿਫਤਾਰGurdaspur News: ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਦੋ ਸਕੇ ਭਰਾ 5 ਪਿਸਤੌਲਾਂ ਸਮੇਤ ਗ੍ਰਿਫਤਾਰGurdaspur News: ਮਦਨ ਮਸੀਹ ਦਾ ਪਰਮਬੀਰ ਸਿੰਘ ਹੋਰਾਂ ਨਾਲ ਪਹਿਲਾਂ ਹੀ ਝਗੜਾ ਚਲਦਾ ਸੀ ਅਤੇ ਇਸ ਰੰਜਿਸ਼ ਕਰਕੇ ਪਰਮਬੀਰ ਸਿੰਘ ਉਰਫ ਨਾਨਕ ਨੇ ਮਦਨ ਮਸੀਹ ਦੇ ਗੋਲੀਆਂ ਮਾਰੀਆਂ ਸਨ।
और पढो »

Tarn Taran News: ਤਰਨਤਾਰਨ ਵਿੱਚ ਨਸ਼ੇ ਕਾਰਨ ਇੱਕ ਹੋਰ ਘਰ ਦਾ ਬੁੱਝਿਆ ਚਿਰਾਗTarn Taran News: ਤਰਨਤਾਰਨ ਵਿੱਚ ਨਸ਼ੇ ਕਾਰਨ ਇੱਕ ਹੋਰ ਘਰ ਦਾ ਬੁੱਝਿਆ ਚਿਰਾਗTarn Taran News: ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਪਿੰਡ ਦੇ ਘਰ-ਘਰ ਗਲੀ-ਗਲੀ ਨਸ਼ਾ ਵਿਕ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇ ਵਿਚ ਭਤੀਜਾ ਲੱਗਦੇ ਨੌਜਵਾਨ ਦੀ ਮੌਤ ਹੋ ਗਈ ਹੈ।
और पढो »



Render Time: 2025-02-16 13:11:24