Gurdaspur News: ਕਾਂਗਰਸ ਸਰਕਾਰ ਵੇਲੇ ਨਿਯਮਾਂ ਨੂੰ ਛਿੱਕੇ ਟੰਗ ਕੇ ਚੁਣੇ ਗਏ ਸ਼ੂਗਰ ਮਿੱਲ ਪਨਿਆੜ ਦੇ ਛੇ ਡਾਇਰੈਕਟਰ ਮੁਅੱਤਲ

Gurdaspur News समाचार

Gurdaspur News: ਕਾਂਗਰਸ ਸਰਕਾਰ ਵੇਲੇ ਨਿਯਮਾਂ ਨੂੰ ਛਿੱਕੇ ਟੰਗ ਕੇ ਚੁਣੇ ਗਏ ਸ਼ੂਗਰ ਮਿੱਲ ਪਨਿਆੜ ਦੇ ਛੇ ਡਾਇਰੈਕਟਰ ਮੁਅੱਤਲ
Director SuspendedPunjabi NewsPunjabi News
  • 📰 Zee News
  • ⏱ Reading Time:
  • 40 sec. here
  • 19 min. at publisher
  • 📊 Quality Score:
  • News: 78%
  • Publisher: 63%

Gurdaspur News: ਇਹਨਾਂ ਮੁਅੱਤਲ ਕੀਤੇ ਗਏ ਛੇ ਡਾਇਰੈਕਟਰਾਂ ਦੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ ਅਖੀਰਲੇ ਦਿਨਾਂ ਦੌਰਾਨ ਦਸੰਬਰ 2021 ਵਿੱਚ ਹੋਈ ਸੀ। ਉਸ ਵੇਲੇ ਪ੍ਰਬੰਧਕੀ ਬੋਰਡ ਦੇ ਦੱਸ ਮੈਂਬਰ ਚੁਣੇ ਗਏ ਸਨ।

Gurdaspur News : ਕਾਂਗਰਸ ਸਰਕਾਰ ਵੇਲੇ ਨਿਯਮਾਂ ਨੂੰ ਛਿੱਕੇ ਟੰਗ ਕੇ ਚੁਣੇ ਗਏ ਸ਼ੂਗਰ ਮਿੱਲ ਪਨਿਆੜ ਦੇ ਛੇ ਡਾਇਰੈਕਟਰ ਮੁਅੱਤਲ

Rainy Insect Bites: ਬਰਸਾਤ ਦੇ ਮੌਸਮ 'ਚ ਕੀੜੇ-ਮਕੌੜਿਆਂ ਦੇ ਕੱਟਣ 'ਤੇ ਘਬਰਾਓ ਨਹੀਂ; ਘਰ 'ਚ ਹੀ ਅਪਣਾਓ ਇਹ ਢੰਗ, ਮਿਲੇਗੀ ਰਾਹਤKatrina Kaif Birthday: विक्की कौशल ने बर्थडे गर्ल कैटरीना कैफ के साथ शेयर की अनदेखी तस्वीरेंLauki Juice Benefits: लौकी का जूस शरीर ही नहीं स्किन के लिए भी है फायदेमंद, जाने इसे खली पेट पीने के फायदेਦੀ ਗੁਰਦਾਸਪੁਰ ਸਹਿਕਾਰੀ ਖੰਡ ਮਿਲਜ਼ ਲਿਮ.

ਜਿਨਾਂ ਨੂੰ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਮੰਡਲ ਵੱਲੋਂ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੀਆਂ ਤਾਕਤਾਂ ਦੀ ਵਰਤੋਂ ਕਰਦੇ ਹੋਏ ਚੋਣ ਸਮੇਂ ਨਿਯਮਾਂ ਦੀ ਅਯੋਗਤਾ ਕਾਰਨ ਪੰਜਾਬ ਸਹਿਕਾਰੀ ਸਭਾਵਾਂ ਐਕਟ 1961 ਦੇ ਸੈਕਸ਼ਨ 27 ਤਹਿਤ ਮਿੱਲ ਦੇ ਪ੍ਰਬੰਧਕੀ ਬੋਰਡ ਦੀ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਮੁਅੱਤਲ ਕੀਤੇ ਗਏ ਛੇ ਮੈਂਬਰਾਂ ਦੀ ਮੈਂਬਰੀ ਸੀਜ਼ ਕਰਨ ਦੀ ਕਾਰਵਾਈ ਤਹਿਤ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਜਵਾਬ ਦੇਣ ਲਈ ਪੰਦਰ੍ਹਾਂ ਦਿਨਾਂ ਦਾ ਸਮਾਂ ਦਿੱਤਾ ਗਿਆ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Director Suspended Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲPunjab News: ਪੰਜਾਬ ਵਿੱਚ ਨਸ਼ਿਆਂ ਨਾਲ 15 ਦਿਨਾਂ ਚ 15 ਮੌਤਾਂ; ਵਿਰੋਧੀ ਧਿਰਾਂ ਨੇ ਆਪ ਸਰਕਾਰ ਤੇ ਖੜ੍ਹੇ ਕੀਤੇ ਸਵਾਲਇਸ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ।
और पढो »

Pathankot News: ਪਤੀ ਨੇ ਸਕੂਲ ਚ ਵੜ ਕੇ ਪੈਟਰੋਲ ਪਾ ਕੇ ਅਧਿਆਪਕ ਪਤਨੀ ਨੂੰ ਸਾੜਨ ਦੀ ਕੀਤੀ ਕੋਸ਼ਿਸ਼Pathankot News: ਪਤੀ ਨੇ ਸਕੂਲ ਚ ਵੜ ਕੇ ਪੈਟਰੋਲ ਪਾ ਕੇ ਅਧਿਆਪਕ ਪਤਨੀ ਨੂੰ ਸਾੜਨ ਦੀ ਕੀਤੀ ਕੋਸ਼ਿਸ਼Pathankot News: ਭੋਆ ਵਿੱਚ ਪੈਂਦੇ ਪਿੰਡ ਗਤੌਰਾ ਦੇ ਸਰਕਾਰ ਪ੍ਰਾਇਮਰੀ ਸਕੂਲ ਵਿੱਚ ਭੱਜ ਦੌੜ ਮਚ ਗਈ ਜਦਕਿ ਇੱਕ ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਅਧਿਆਪਕਾ ਨੂੰ ਸਾੜਨ ਲਈ ਅੰਦਰ ਵੜ ਗਿਆ।
और पढो »

Gurdaspur Firing Update: ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ, 4 ਲੋਕਾਂ ਦੀ ਮੌਤGurdaspur Firing Update: ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ, 4 ਲੋਕਾਂ ਦੀ ਮੌਤGurdaspur Firing Update: ਦੋਵਾਂ ਗੁੱਟਾਂ ਦੇ 2 ਲੋਕਾਂ ਦੀ ਮੌਤ ਹੋ ਗਈ। ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ ਹੋ ਗਈ ਹੈ
और पढो »

HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
और पढो »

Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਡਾਇਰੈਕਟਰ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਹ ਮਾਮਲਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਧਿਆਨ ਵਿੱਚ ਲਿਆਂਦਾ।
और पढो »

Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
और पढो »



Render Time: 2025-02-13 19:00:59