Gurdaspur News: ਗੁਰਦਾਸਪੁਰ ਦੇ ਨੌਜਵਾਨ ਨੇ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੰਜਾਬ ਦਾ ਨਾਮ ਰੁਸ਼ਨਾਇਆ

Punjabi News समाचार

Gurdaspur News: ਗੁਰਦਾਸਪੁਰ ਦੇ ਨੌਜਵਾਨ ਨੇ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੰਜਾਬ ਦਾ ਨਾਮ ਰੁਸ਼ਨਾਇਆ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 20 sec. here
  • 18 min. at publisher
  • 📊 Quality Score:
  • News: 67%
  • Publisher: 63%

Gurdaspur News: ਇਸ ਵਿੱਚ ਉਨ੍ਹਾਂ ਨੂੰ ਸਫਲਤਾ ਮਿਲਣ ਉਪਰੰਤ ਉਹ ਅਫਸਰ ਵਜੋਂ ਚੁਣੇ ਗਏ। ਉਨ੍ਹਾਂ ਦੇ ਚਾਚਾ ਬਲਕਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਦੀ ਪਤਨੀ ਹਰਸਿਮਰਨ ਕੌਰ ਜਿਸ ਨੇ ਐਮ ਟੈਕ ਕੀਤੀ ਹੋਈ ਹੈ

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸੱਦਾ ਦੇ ਜੰਮਪਲ ਨੌਜਵਾਨ ਵੱਲੋਂ ਕੈਨੇਡਾ ਪੁਲਿਸ ਵਿੱਚ ਅਫ਼ਸਰ ਬਣ ਕੇ ਪੂਰੇ ਭਾਰਤ ਸਮੇਤ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਚਾਚਾ ਬਲਕਾਰ ਸਿੰਘ ਮਾਨ ਨੇ ਦੱਸਿਆ ਕਿ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਮਾਨ ਪੁੱਤਰ ਮਹਿੰWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਚਾਚਾ ਬਲਕਾਰ ਸਿੰਘ ਮਾਨ ਨੇ ਦੱਸਿਆ ਕਿ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਮਾਨ ਪੁੱਤਰ ਮਹਿੰਦਰ ਸਿੰਘ ਮਾਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਰਹਿ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੀ ਕੈਨੇਡਾ ਪੁਲਿਸ ਵਿੱਚ ਅਫ਼ਸਰ ਦੀ ਨੌਕਰੀ ਮਿਲਣ ਨਾਲ ਪੂਰੇ ਪੰਜਾਬ ਦਾ ਜਿੱਥੇ ਨਾਮ ਰੋਸ਼ਨ ਹੋਇਆ ਹੈ ਉੱਥੇ ਹੀ ਆਪਣੇ ਮਾਤਾ-ਪਿਤਾ ਅਤੇ ਸਰਹੱਦੀ ਖੇਤਰ ਜ਼ਿਲ੍ਹਾ ਗੁਰਦਾਸਪੁਰ ਦਾ ਨਾਮ ਰੋਸ਼ਨ ਕੀਤਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Canada Police Gurdaspur Youth News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾLudhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾLudhiana Accident News: ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
और पढो »

Jagraon Murder: ਜਗਰਾਓਂ ਵਿੱਚ ਸੱਟੇ ਦੇ ਪੈਸਿਆਂ ਦੇ ਰੌਲੇ ਚ ਨੌਜਵਾਨ ਦਾ ਕਤਲ; ਵਾਰਦਾਤ ਸੀਸੀਟੀਵੀ ਵਿੱਚ ਕੈਦJagraon Murder: ਜਗਰਾਓਂ ਵਿੱਚ ਸੱਟੇ ਦੇ ਪੈਸਿਆਂ ਦੇ ਰੌਲੇ ਚ ਨੌਜਵਾਨ ਦਾ ਕਤਲ; ਵਾਰਦਾਤ ਸੀਸੀਟੀਵੀ ਵਿੱਚ ਕੈਦJagraon Murder: ਇਸ ਲੜਾਈ ਵਿਚ ਜਿੱਥੇ ਇਕ 21 ਸਾਲ ਦੇ ਸ਼ਮਸੇਰ ਸਿੰਘ ਨਾਮ ਦੇ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕਰ ਦਿੱਤਾ ਗਿਆ ਹੈ
और पढो »

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
और पढो »

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
और पढो »

Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »



Render Time: 2025-02-14 01:16:40