Gurdaspur News: ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਸਿ ਤੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ; ਗੈਂਗਸਟਰ ਲੋਕਾਂ ਨੂੰ ਧਮਕਾ ਰਿਹਾ

MP Sukhjinder Randhawa समाचार

Gurdaspur News: ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਸਿ ਤੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ; ਗੈਂਗਸਟਰ ਲੋਕਾਂ ਨੂੰ ਧਮਕਾ ਰਿਹਾ
Election CommissionPunjab PolicePunjabi News
  • 📰 Zee News
  • ⏱ Reading Time:
  • 20 sec. here
  • 19 min. at publisher
  • 📊 Quality Score:
  • News: 70%
  • Publisher: 63%

Gurdaspur News: ਕੁਰੂਕਸ਼ੇਤਰ ਵਿੱਚ ਇਸੇ ਇਲਾਕੇ ਦਾ ਇੱਕ ਗੈਂਗਸਟਰ ਬੰਦ ਹੈ ਉਸ ਦੀਆਂ ਵੀਡੀਓ ਕਾਲ ਆ ਰਹੀਆਂ ਹਨ ਅਤੇ ਉਸਦੀ ਮਾਤਾ ਜਾ ਕੇ ਲੋਕਾਂ ਨੂੰ ਧਮਕਾ ਰਹੀ ਹੈ।

Gurdaspur News: ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਸਿ ਤੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ; ਗੈਂਗਸਟਰ ਲੋਕਾਂ ਨੂੰ ਧਮਕਾ ਰਿਹਾ

ਡੇਰਾ ਬਾਬਾ ਨਾਨਕ ਵਿੱਚ ਜ਼ਿਮਨੀ ਚੋਣ ਵਿਚਾਲੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਰੰਧਾਵਾ ਨੇ ਇੱਕ ਵੀਡੀਓ ਜਾਰੀ ਕਰਕੇ ਖੁਲਾਸਾ ਕੀਤਾ ਕਿ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਹੁਣ ਦੋ ਸਿਆਸੀ ਪਾਰਟੀਆਂ ਦੀ ਨਹੀਂ ਸਗੋਂ ਗੈਂਗਸਟਰਾਂ ਦੀ ਬਣ ਗਈ ਹੈ। Chandigarh News: ਚੰਡੀਗੜ੍ਹ 'ਚ ਬ੍ਰਿਟੇਨ ਦੇ ਰਾਜਾ ਚਾਰਲਸ ਦਾ ਜਨਮ ਦਿਨ ਮਨਾਇਆ; ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Election Commission Punjab Police Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Pratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPanchayat Elections: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
और पढो »

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »

Gidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦGidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦGidderbaha News: ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।
और पढो »

Sajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: ਸੀਬੀਆਈ ਦੀ ਅਪੀਲ ਤੋਂ ਇਲਾਵਾ ਦਿੱਲੀ ਹਾਈ ਕੋਰਟ ਨੇ ਪੀੜਤ ਸ਼ੀਲਾ ਕੌਰ ਦੀ ਉਸ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਕੀਤੀ ਅਪੀਲ ’ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ ਹੈ।
और पढो »

Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।
और पढो »

High Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਦਰਅਸਲ ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ।
और पढो »



Render Time: 2025-02-19 12:59:22