Gurdaspur News: ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਐਨਡੀਪੀਐਸ ਐਕਟ (ਪੀਆਈਟੀਐਨਡੀਪੀਐਸ) ਦੀ ਧਾਰਾ 3(1) ਦੇ ਤਹਿਤ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
Gurdaspur News : ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ ਬਿੱਲਾ ਪੰਜਾਬ ਪੁਲਿਸ ਅਤੇ NCB ਨੇ ਸਾਂਝੇ ਆਪਰੇਸ਼ 'ਚ ਕੀਤਾ ਕਾਬੂਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਐਨਡੀਪੀਐਸ ਐਕਟ ਦੀ ਧਾਰਾ 3 ਦੇ ਤਹਿਤ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।World Organ Donation Day: 'अंगदान को यूं ही नहीं कहते जीवनदान' कौन से लोग नहीं कर सकते अंगदानIndependence Day 2024: आजादी के अमृत महोत्सव पर अपनों को भेजें ये शायरी, दें 15 अगस्त की शुभकामनाएंWeekly Rashifal: इन 5 राशि वालों पर अगले 7 दिन बरसेगी मां लक्ष्मी की कृपा, अचानक धन...
Paris Olympics News: ਅੰਮ੍ਰਿਤਰ ਹਵਾਈ ਅੱਡੇ 'ਤੇ ਪੁੱਜੀ ਹਾਕੀ ਟੀਮ ਦਾ ਢੋਲ-ਢਮੱਕੇ ਨਾਲ ਸਵਾਗਤ; ਪੰਜਾਬ ਦੇ ਕੈਬਨਿਟ ਮੰਤਰੀ ਵੀ ਪੁੱਜੇ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਪੰਜਾਬ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਗੁਰਦਾਸਪੁਰ ਸ਼ਹਿਰ ਤੋਂ ਗ੍ਰਿਫਤਾਰ ਕਰ ਲਿਆ ਹੈ। ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਦੇ ਦਸ ਤੋਂ ਵੱਧ ਕੇਸ ਦਰਜ ਹਨ, ਜੋ ਇਸ ਸਮੇਂ ਜ਼ਮਾਨਤ ’ਤੇ ਸੀ। ਉਹ ਪਾਕਿਸਤਾਨੀ ਸਮੱਗਲਰਾਂ ਦੇ ਨਾਲ ਸਰਹੱਦ ਪਾਰ ਡਰੱਗ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੈ। ਫਿਲਹਾਲ ਉਸ ਨੂੰ ਐਨਡੀਪੀਐਸ ਐਕਟ ਦੀ ਧਾਰਾ 3 ਦੇ ਤਹਿਤ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
In a joint operation conducted by Narcotics Control Bureau and Punjab Police, Balwinder Singh @ Billa from Gurdaspur city area has been detained.
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Batala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀ ਗੋਲੀ, ਇੱਕ ਗੈਂਗਸਟਰ ਕਾਬੂBatala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀ ਚੱਲੀ ਹੈ। ਇੱਕ ਗੈਂਗਸਟਰ ਕਾਬੂ ਕੀਤਾ।
और पढो »
Parliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟParliament Monsoon Session: ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ।
और पढो »
Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »
Jalandhar News: 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰJalandhar News: ਪੰਜਾਬ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »
Kultar Sandhwan News: ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂKultar Sandhwan News: ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਉਤੇ ਕੁਲਤਾਰ ਸਿੰਘ ਸੰਧਵਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ।
और पढो »
Sunam News: ਮੁੱਖ ਮੰਤਰੀ ਭਗਵੰਤ ਮਾਨ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆSunam News: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ।
और पढो »