Gurpreet Harinue Murder: ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼ੁਰੂਆਤੀ ਜਾਂਚ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ।
Gurpreet Harinue Murder: ਗੁਰਪ੍ਰੀਤ ਸਿੰਘ ਹਰੀਨੋਂ ਕਤਲ ਕੇਸ ਦੇ ਤਾਰ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ; ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਆਇਆ ਸਾਹਮਣੇ
ਫ਼ਰੀਦਕੋਟ ਵਿੱਚ ਸਿੱਖ ਕਾਰਕੁੰਨ ਗੁਰਪ੍ਰੀਤ ਸਿੰਘ ਹਰੀਨੋਂ ਕਤਲ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਕਤਲ ਨੂੰ ਲੈ ਕੇ ਉਨ੍ਹਾਂ ਨੇ ਕਈ ਸਨਸਨੀਖੇਜ ਖੁਲਾਸੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਜਾਂਚ ਵਿੱਚ ਗੁਰਪ੍ਰੀਤ ਸਿੰਘ ਕਤਲ ਮਾਮਲੇ ਵਿੱਚ ਅੱਤਵਾਦੀ ਅਰਸ਼ ਡੱਲਾ ਦੀ ਸ਼ਮੂਲੀਅਤ ਪਾਈ ਗਈ ਹੈ। ਡੀਜੀਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਹਰੀਨੋਂ ਵੀ ਵਾਰਿਸ ਪੰਜਾਬ ਜਥੇਬੰਦੀ ਨਾਲ ਜੁੜਿਆ ਸੀ। ਉਹ ਸੰਸਥਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸੀ। ਜਦੋਂ ਦੀਪ ਸਿੱਧੂ ਇਸ ਸੰਸਥਾ ਨੂੰ ਚਲਾ ਰਿਹਾ ਸੀ ਤਾਂ ਉਹ ਕੈਸ਼ੀਅਰ ਦੀ ਭੂਮਿਕਾ ਨਿਭਾ ਰਿਹਾ ਸੀ। ਹਾਲਾਂਕਿ ਜਦੋਂ ਅੰਮ੍ਰਿਤਪਾਲ ਨੂੰ ਸੰਸਥਾ ਦੀ ਜ਼ਿੰਮੇਵਾਰੀ ਸੌਂਪੀ ਗਈ ਤਾਂ ਦੋਵਾਂ ਵਿਚਾਲੇ ਮਤਭੇਦ ਪੈਦਾ ਹੋ ਗਏ।
DGP Gaurav Yadav News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi Gurpreet Singh Harinue Murder Faridkot News Faridkot Sikh Activist
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ferozepur Murder Case: ਅਣਪਛਾਤਿਆਂ ਵਿਅਕਤੀਆਂ ਨੇ ਕੀਤਾ ਗਰੀਬ ਸਬਜ਼ੀ ਵਿਕਰੇਤਾ ਦਾ ਕਤਲFerozepur Murder Case: ਦਿਨ ਦਿਹਾੜੇ ਘਟਨਾ ਨੂੰ ਅੰਜਾਮ ਦਿੱਤਾ ਹੈ। ਅਣਪਛਾਤਿਆਂ ਵਿਅਕਤੀਆਂ ਨੇ ਗਰੀਬ ਸਬਜ਼ੀ ਵਿਕਰੇਤਾ ਦਾ ਕਤਲ ਕੀਤਾ। ਜੀਰਾ ਦੇ ਪਿੰਡ ਬੈਕ ਪਛਾੜੀਆਂ ਤੋਂ ਮਾਮਲਾ ਸਾਹਮਣੇ ਆਇਆ ਹੈ।
और पढो »
Anandpur Sahib: ਟੈਂਕੀ ਤੇ ਚੜ੍ਹੇ ਅਧਿਆਪਕ ਨੇ ਡੀਜ਼ਲ ਪਾ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼Anandpur Sahib: ਇਸ ਦੇ ਨਾਲ ਹੀ 29 ਸਤੰਬਰ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸ਼ੁਰੂ ਕੀਤਾ ਰੋਸ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ।
और पढो »
Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ ਚ ਦਿੱਤੀ ਚੁਣੌਤੀ!Amritpal Singh News: ਉਹਨਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
और पढो »
Giani Harpreet Singh Resigned: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾGiani Harpreet Singh resigned: ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉਤੇ ਭਾਜਪਾ ਨਾਲ ਨੇੜਤਾ ਦੇ ਦੋਸ਼ ਲਗਾਏ ਸਨ।
और पढो »
Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲGiani Harpreet Singh Resigned: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ।
और पढो »
Ferozepur Firing: ਲੰਗਰ ਖਾਣ ਗਏ ਪਤਨੀ-ਪਤੀ ਉੱਪਰ ਚਲਾਈਆਂ ਗੋਲੀਆਂ, ਔਰਤ ਦੀ ਟੁੱਟੀ ਬਾਂਹFerozepur Firing: ਲੰਗਰ ਖਾਣ ਗਏ ਛਿੰਦਰ ਸਿੰਘ ਤੇ ਉਸਦੀ ਪਤਨੀ ਅਤੇ ਪਿੰਡ ਵਾਸੀਆਂ ਦੇ ਉੱਪਰ ਗੋਲੀਆਂ ਚਲਾਈਆਂ ਹੈ। ਇਹ ਮਾਮਲਾ ਜ਼ਿਲ੍ਹੇ ਫਿਰੋਜ਼ਪੁਰ ਦੇ ਅਧੀਨ ਆਉਂਦੇ ਥਾਣੇ ਦਾ ਹੈ।
और पढो »