Guru Nanak Dev Ji Gurpurab: ਦੱਬੇ-ਕੁਚਲੇ ਲੋਕਾਂ ਦੇ ਰਹਿਬਰ ਸਨ ਸ੍ਰੀ ਗੁਰੂ ਨਾਨਕ ਦੇਵ ਜੀ

Sikhs समाचार

Guru Nanak Dev Ji Gurpurab: ਦੱਬੇ-ਕੁਚਲੇ ਲੋਕਾਂ ਦੇ ਰਹਿਬਰ ਸਨ ਸ੍ਰੀ ਗੁਰੂ ਨਾਨਕ ਦੇਵ ਜੀ
SikhismPunjabi NewsZee Punjabi News
  • 📰 Zee News
  • ⏱ Reading Time:
  • 42 sec. here
  • 23 min. at publisher
  • 📊 Quality Score:
  • News: 93%
  • Publisher: 63%

Guru Nanak Dev Ji Gurpurab: ਲਗਭਗ 5 ਸਦੀਆਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਇਆ ਸੀ। ਉਸ ਸਮੇਂ ਨਨਕਾਣਾ ਸਾਹਿਬ ਰਾਇ ਭੋਇੰ ਤਲਵੰਡੀ ਵਜੋਂ ਮਸ਼ਹੂਰ ਸੀ। ਬਾਅਦ ਵਿੱਚ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਵਜੋਂ ਜਾਣਿਆ ਜਾਣ ਲੱਗਾ। ਕੂੜ-ਕੁਸੱਤ ਦੇ ਭਾਰ ਨਾਲ ਡਿੱਗਦੀ, ਡੋਲਦੀ, ਅਗਿਆਨਤਾ ਦੇ ਹਨੇਰੇ ਵਿੱਚ ਭਟਕਦੀ ਲੋਕਾਈ ਨੂੰ...

Guru Nanak Dev Ji Gurpurab: ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਪਹਿਲੇ ਸਿੱਖ ਗੁਰੂ ਬਣੇ ਤੇ ਉਨ੍ਹਾਂ ਦੀਆਂ ਰੂਹਾਨੀ ਸਿੱਖਿਆਵਾਂ ਨੇ ਉਹ ਨੀਂਹ ਰੱਖੀ ਜਿਸ ਦੇ ਅਧਾਰ ਉਤੇ ਸਿੱਖ ਧਰਮ ਦਾ ਨਿਰਮਾਣ ਹੋਇਆ ਸੀ।Cold And Cough Tips: ਸਰਦੀ-ਜ਼ੁਕਾਮ ਤੋਂ ਛੁਟਕਾਰਾਂ ਪਾਉਣ ਲਈ ਪੀਓ ਆਹ ਡ੍ਰਿੰਕ, ਮਿਲੇਗਾ ਗਜ਼ਬ ਦਾ ਫਾਇਦਾJawaharlal Nehru Jayanti 2024

ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਪਹਿਲੇ ਸਿੱਖ ਗੁਰੂ ਬਣੇ ਤੇ ਉਨ੍ਹਾਂ ਦੀਆਂ ਰੂਹਾਨੀ ਸਿੱਖਿਆਵਾਂ ਨੇ ਉਹ ਨੀਂਹ ਰੱਖੀ ਜਿਸ ਦੇ ਅਧਾਰ ਉਤੇ ਸਿੱਖ ਧਰਮ ਦਾ ਨਿਰਮਾਣ ਹੋਇਆ ਸੀ। ਇਕ ਧਾਰਮਿਕ ਅਵਿਸ਼ਕਾਰ ਮੰਨਿਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਫੈਲਾਉਣ ਲਈ ਦੱਖਣੀ ਏਸ਼ੀਆ ਤੇ ਮੱਧ ਪੂਰਬ ਦੀ ਯਾਤਰਾ ਕੀਤੀ। ਬਾਬਾ ਨਾਨਕ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੀ ਹੈ। ਮਨੁੱਖੀ ਬਰਾਬਰੀ, ਸਾਂਝੀਵਾਲਤਾ ਤੇ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ ਦਰਸ਼ਨ ਕੀਤਾ। ਉਨ੍ਹਾਂ ਦੀ ਵਿਚਾਰਧਾਰਾ ਨੇ ਮਨੁੱਖ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਬਰਾਬਰੀ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣ ਦਾ ਹੋਕਾ ਦਿੱਤਾ। ਉਨ੍ਹਾਂ ਦੀ ਇਹ ਵਿਚਾਰਧਾਰਾ ਅੱਜ ਵੀ ਨਵੀਂ ਬਰਕਰਾਰ ਹੈ। ਬਾਬਾ ਨਾਨਕ ਨੇ ਧਾਰਮਿਕ ਖੇਤਰ ਅੰਦਰ ਫੈਲੀਆਂ ਕੁਰੀਤੀਆਂ ਦਾ ਖੰਡਨ ਕੀਤਾ।

ਉਨ੍ਹਾਂ ਦੀਆਂ ਸਿੱਖਿਆਵਾਂ ਨੂੰ 974 ਭਜਨ ਦੇ ਰੂਪ ਵਿੱਚ ਅਮਰ ਕਰ ਦਿੱਤਾ ਗਿਆ, ਜੋ ਸਿੱਖ ਧਰਮ ਦੇ ਪਵਿੱਤਰ ਪਾਠ, ‘ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ,’ ਵਜੋਂ ਜਾਣੇ ਜਾਂਦੇ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sikhism Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Guru Nanak Dev Ji Baba Nanak Prakash Purab Guru Purab Guru Purab 2024

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Guru Ramdas Ji Gurpurab 2024: ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂGuru Ramdas Ji Gurpurab 2024: ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂShri Guru Ramdas Ji: ਗੁਰੂ ਰਾਮਦਾਸ ਨੇ ਚੱਕਾ ਰਾਮਦਾਸ ਜਾਂ ਰਾਮਦਾਸਪੁਰ ਦੀ ਨੀਂਹ ਰੱਖੀ ਜਿਸ ਨੂੰ ਬਾਅਦ ਇਸ ਨੂੰ ਅੰਮ੍ਰਿਤਸਰ ਕਿਹਾ ਗਿਆ। ਗੁਰੂ ਸਾਹਿਬ ਨੇ ਸੰਤੋਖਸਰ ਸਰੋਵਰ ਦੀ ਖੁਦਾਈ ਕਰਨ ਲਈ ਤੁੰਗ ਗਿਲਵਾਲੀ ਅਤੇ ਗੁਮਟਾਲਾ ਪਿੰਡਾਂ ਦੇ ਜ਼ਿਮੀਦਾਰਾਂ ਤੋਂ ਜ਼ਮੀਨਾਂ ਖਰੀਦੀਆਂ। ਬਾਅਦ ਵਿਚ ਉਨ੍ਹਾਂ ਨੇ ਸੰਤੋਖਸਰ ਦਾ ਕੰਮ ਬੰਦ ਕਰ ਦਿੱਤਾ ਅਤੇ ਅੰਮ੍ਰਿਤਸਰ ਸਰੋਵਰ ਦੀ...
और पढो »

Amritsar News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆAmritsar News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਲੌਕਿਕ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤ ਵਿੱਚ ਸ਼ਾਮਿਲ ਹੋਈ। ਮਨਮੋਹਕ ਫੁੱਲਾਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਾੜਿਆਂ ਦੀ ਗੂੰਜ ਦੇ...
और पढो »

Jagdish Singh Jhinda: ਜਗਦੀਸ਼ ਸਿੰਘ ਝੀਡਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਬੀਜੇਪੀ ਦਾ ਏਜੰਟJagdish Singh Jhinda: ਜਗਦੀਸ਼ ਸਿੰਘ ਝੀਡਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਬੀਜੇਪੀ ਦਾ ਏਜੰਟJagdish Singh Jhinda: ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ।
और पढो »

Patiala Panchayat Elections: ਪਟਿਆਲਾ ਚ 22 ਸਾਲ ਦਾ ਨੌਜਵਾਨ ਬਣਿਆ ਸਰਪੰਚ ! ਪਿੰਡ ਦੇ ਲੋਕਾਂ ਨੇ ਕੀਤਾ ਸਵਾਗਤPatiala Panchayat Elections: ਪਟਿਆਲਾ ਚ 22 ਸਾਲ ਦਾ ਨੌਜਵਾਨ ਬਣਿਆ ਸਰਪੰਚ ! ਪਿੰਡ ਦੇ ਲੋਕਾਂ ਨੇ ਕੀਤਾ ਸਵਾਗਤPatiala Panchayat Elections: ਜ਼ਿਲਾ ਪਟਿਆਲਾ ਦੇ ਸਬ ਡਵੀਜ਼ਨ ਦੇ ਬਲਾਕ ਪਾਤੜਾਂ ਦੇ ਪਿੰਡ ਸਾਗਰਾ ਦਾ 22 ਸਾਲ ਦਾ ਨੌਜਵਾਨ ਸਰਪੰਚ ਬਣਿਆ। ਪਿੰਡ ਦੇ ਲੋਕਾਂ ਨੇ ਸਰਪੰਚ ਬਣਨ ਉੱਤੇ ਸਵਾਗਤ ਕੀਤਾ।
और पढो »

Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ।
और पढो »

Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾAmarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾAmarinder Raja Warring: ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਵਿੱਚ ਮੁਆਫੀਨਾਮਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ।
और पढो »



Render Time: 2025-02-19 08:04:50