Health Minister Meeting: ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰਵਾਉਣ ਲਈ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਦੇ ਹੁਕਮ ਦਿੱਤੇ ਹਨ।
Health Minister Meeting : ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ
Health Minister Meeting: ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਡਾ. ਬਲਬੀਰ ਸਿੰਘ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਰਾਜੀਵ ਸੂਦ, ਸਕੱਤਰ ਸ੍ਰੀ ਕੁਮਾਰ ਰਾਹੁਲ, ਐਮ.ਡੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ ਡਾ.
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਪੇਸ਼ੇਵਰਾਂ ਖਾਸ ਕਰਕੇ ਮਹਿਲਾ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਆ ਆਡਿਟ ਕਰਨ ਲਈ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਜਾਵੇ।
Punjabi News Murder Case In Kolkata
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Olympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »
Shambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈShambhu Border: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਕੀਤੀ ਸੀ
और पढो »
CM Mann Meet: ਡੇਂਗੂ ਤੋਂ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਮੁਹਿੰਮ ਦੀ ਕੀਤੀ ਸ਼ੁਰੂਆਤCM Mann Meet: ਡੇਂਗੂ ਤੋਂ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਮੁਹਿੰਮ ਦੀ Watch video on ZeeNews Hindi
और पढो »
Punjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ।
और पढो »