Hindi Diwas 2024: 14 ਸਤੰਬਰ ਨੂੰ ਕਿਉਂ ਮਨਾਇਆ ਜਾਂਦਾ ਹੈ ਹਿੰਦੀ ਦਿਵਸ ? ਜਾਣੋ ਇਸ ਦਾ ਮਹਤੱਵ ਤੇ ਥੀਮ

Hindi Diwas 2024 समाचार

Hindi Diwas 2024: 14 ਸਤੰਬਰ ਨੂੰ ਕਿਉਂ ਮਨਾਇਆ ਜਾਂਦਾ ਹੈ ਹਿੰਦੀ ਦਿਵਸ ? ਜਾਣੋ ਇਸ ਦਾ ਮਹਤੱਵ ਤੇ ਥੀਮ
Hindi DiwasHindi Diwas HistoryHindi Diwas Significance
  • 📰 Zee News
  • ⏱ Reading Time:
  • 44 sec. here
  • 20 min. at publisher
  • 📊 Quality Score:
  • News: 84%
  • Publisher: 63%

Hindi Diwas 2024 Importance: 1949 ਵਿੱਚ, 14 ਸਤੰਬਰ (ਹਿੰਦੀ ਦਿਵਸ) ਨੂੰ ਭਾਰਤ ਦੀ ਸੰਵਿਧਾਨ ਸਭਾ ਵਿੱਚ ਹਿੰਦੀ ਨੂੰ ਦੇਸ਼ ਦੀ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ। ਇਸ ਦਿਨ ਨੂੰ ਖਾਸ ਬਣਾਉਣ ਲਈ ਹਰ ਸਾਲ ਇਸ ਤਾਰੀਖ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 14 ਸਤੰਬਰ ਨੂੰ ਹਿੰਦੀ ਦਿਵਸ ਵਜੋਂ ਮਨਾਉਣ ਦਾ...

1949 ਵਿੱਚ, 14 ਸਤੰਬਰ ਨੂੰ ਭਾਰਤ ਦੀ ਸੰਵਿਧਾਨ ਸਭਾ ਵਿੱਚ ਹਿੰਦੀ ਨੂੰ ਦੇਸ਼ ਦੀ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ। ਇਸ ਦਿਨ ਨੂੰ ਖਾਸ ਬਣਾਉਣ ਲਈ ਹਰ ਸਾਲ ਇਸ ਤਾਰੀਖ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 14 ਸਤੰਬਰ ਨੂੰ ਹਿੰਦੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਸੀ।Aaj Ka Rashifal: वृषभ राशि के जातक अपने विरोधियों से रहें सावधान, जानें क्या है आपका राशिफलSleeping Tips: कम सोने से बढ़ सकता है असामयिक मौत का जोखिम, हो सकती हैं कई गंभीर बीमारियांAaj Ka Rashifal: कन्या और कुंभ राशि वालों के...

ਭਾਰਤ ਵਿੱਚ ਬਹੁਤ ਸਾਰੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਜੋ ਦੇਸ਼ ਦੀ ਸੱਭਿਆਚਾਰਕ ਵਿਰਾਸਤ ਨੂੰ ਭਰਪੂਰ ਕਰਦੀਆਂ ਹਨ। ਹਰ ਰਾਜ ਦੀ ਆਪਣੀ ਸਰਕਾਰੀ ਭਾਸ਼ਾ ਅਤੇ ਲਿਪੀ ਹੁੰਦੀ ਹੈ ਪਰ ਹਿੰਦੀ ਉਹ ਭਾਸ਼ਾ ਹੈ ਜੋ ਦੇਸ਼ ਦੇ ਅੱਧੇ ਤੋਂ ਵੱਧ ਹਿੱਸੇ ਨੂੰ ਜੋੜਦੀ ਹੈ। ਹਿੰਦੀ ਜ਼ਿਆਦਾਤਰ ਭਾਰਤੀਆਂ ਦੀ ਮਾਤ ਭਾਸ਼ਾ ਹੈ ਅਤੇ ਭਾਵੇਂ ਇਸ ਨੂੰ ਰਾਸ਼ਟਰੀ ਭਾਸ਼ਾ ਦਾ ਅਧਿਕਾਰਤ ਦਰਜਾ ਨਹੀਂ ਹੈ ਪਰ ਸੰਵਿਧਾਨ ਵਿੱਚ ਹਿੰਦੀ (ਨੂੰ ਅਧਿਕਾਰਤ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਹੈ। ਹਿੰਦੀ ਦੇ ਪ੍ਰਚਲਨ ਅਤੇ ਇਸਦੀ ਉਪਯੋਗਤਾ ਨੂੰ ਬਰਕਰਾਰ ਰੱਖਣ ਲਈ ਸਰਕਾਰੀ ਦਫ਼ਤਰਾਂ ਵਿੱਚ ਕੰਮ ਜ਼ਿਆਦਾਤਰ ਹਿੰਦੀ ਵਿੱਚ ਕੀਤਾ ਜਾਂਦਾ...

ਭਾਵੇਂ ਸਮੇਂ ਦੇ ਨਾਲ ਅੰਗਰੇਜ਼ੀ ਦੀ ਵਰਤੋਂ ਵਧੀ ਹੈ ਪਰ ਹਿੰਦੀ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੀ ਮਹੱਤਤਾ ਨੂੰ ਕਾਇਮ ਰੱਖਣ ਲਈ ਹਰ ਸਾਲ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਹਿੰਦੀ ਦਿਵਸ ਦਾ ਉਦੇਸ਼ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਹਿੰਦੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਇਸ ਸੰਦਰਭ ਵਿੱਚ ਹਿੰਦੀ ਦਿਵਸ (ਵਿਸ਼ੇਸ਼ ਤੌਰ 'ਤੇ ਮਨਾਇਆ ਜਾਂਦਾ ਹੈ ਪਰ ਅਕਸਰ ਲੋਕ ਇਸ ਬਾਰੇ ਭੰਬਲਭੂਸੇ ਵਿੱਚ ਰਹਿੰਦੇ ਹਨ ਕਿ ਹਿੰਦੀ ਦਿਵਸ ਕਦੋਂ ਮਨਾਇਆ ਜਾਂਦਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Hindi Diwas Hindi Diwas History Hindi Diwas Significance ਹਿੰਦੀ ਦਿਵਸ 14 ਸਤੰਬਰ Hindi Day Hindi Diwas Importance Hindi Ranking Worldwide Hindi Divas Hindi Diwas Hindi Language Hindi Literature Hindi News 14 September Hindi Diwas Celebrated Hindi Diwas Significance Hindi Diwas History Significance

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Teachers Day 2024: 5 ਸਤੰਬਰ ਨੂੰ ਕਿਉਂ ਮਨਾਇਆ ਜਾਂਦੈ ਅਧਿਆਪਕ ਦਿਵਸ, ਜਾਣੋ ਇਤਿਹਾਸ ਤੇ ਮਹੱਤਵTeachers Day 2024: 5 ਸਤੰਬਰ ਨੂੰ ਕਿਉਂ ਮਨਾਇਆ ਜਾਂਦੈ ਅਧਿਆਪਕ ਦਿਵਸ, ਜਾਣੋ ਇਤਿਹਾਸ ਤੇ ਮਹੱਤਵHappy Teachers Day 2024: ਇਹ ਤੁਹਾਡੇ ਅਧਿਆਪਕਾਂ ਨੂੰ ਸਲਾਮ ਹੈ ਜਿਨ੍ਹਾਂ ਨੇ ਹਰ ਔਖੇ ਮੋੜ ਤੇ ਤੁਹਾਡਾ ਸਾਥ ਦਿੱਤਾ। ਜੇਕਰ ਤੁਸੀਂ ਵੀ ਇਸ ਖਾਸ ਦਿਨ ਤੇ ਆਪਣੇ ਅਧਿਆਪਕਾਂ ਨੂੰ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦੇਣਾ ਚਾਹੁੰਦੇ ਹੋ।
और पढो »

Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਆਈ ਗਿਰਾਵਟ, ਜਾਣੋ ਹੁਣ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਆਈ ਗਿਰਾਵਟ, ਜਾਣੋ ਹੁਣ ਕਦੋਂ ਪਵੇਗਾ ਮੀਂਹPunjab Weather Update: ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।​
और पढो »

Roopnagar Motivation: ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਫਤਹਿ ਬਣਾਇਆ ਰਿਕਾਰਡ; ਡੀਜੀਪੀ ਨੇ ਕੀਤੀ ਸ਼ਲਾਘਾRoopnagar Motivation: ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਫਤਹਿ ਬਣਾਇਆ ਰਿਕਾਰਡ; ਡੀਜੀਪੀ ਨੇ ਕੀਤੀ ਸ਼ਲਾਘਾRoopnagar News: 5 ਸਾਲਾ ਲੜਕਾ ਕਿਲੀਮੰਜਰੋ ਪਹਾੜ ਤੇ ਚੜਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਸਭ ਘੱਟ ਉਮਰ ਦਾ ਨੌਜਵਾਨ (ਪਰਬਤਾਰੋਹੀ) ਬਣਿਆ।
और पढो »

Chandigarh Protest: ਚੰਡੀਗੜ੍ਹ ਚ ਡਟੇ ਕਿਸਾਨਾਂ ਨੇ ਮੰਗਾਂ ਮੰਨਵਾ ਕੇ ਚੁੱਕਿਆ ਧਰਨਾ, ਪਾਏ ਘਰਾਂ ਨੂੰ ਚਾਲੇChandigarh Protest: ਚੰਡੀਗੜ੍ਹ ਚ ਡਟੇ ਕਿਸਾਨਾਂ ਨੇ ਮੰਗਾਂ ਮੰਨਵਾ ਕੇ ਚੁੱਕਿਆ ਧਰਨਾ, ਪਾਏ ਘਰਾਂ ਨੂੰ ਚਾਲੇChandigarh Farmer Protest: ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਖੇਤੀ ਨੀਤੀ ਦਾ ਖਰੜਾ 20 ਤਰੀਕ ਤੱਕ ਦੇਣ ਦਾ ਐਲਾਨ ਕੀਤਾ ਹੈ।
और पढो »

Weather Update: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲWeather Update: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Today: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਇਸ ਦੇ ਨਾਲ ਹੀ ਅੱਜ ਮੌਸਮਸਾਫ ਰਹੇਗਾ, ਜਾਣੋ ਆਪਣੇ ਸ਼ਹਿਰ ਦਾ ਹਾਲ
और पढो »

Sidhu Moosewala New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Attach ਜਲਦ ਰਿਲੀਜ਼!Sidhu Moosewala New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Attach ਜਲਦ ਰਿਲੀਜ਼!Sidhu Moose Wala Song: ਨਵੇਂ ਗੀਤ ਦਾ ਨਾਮ ATTACH ਹੈ ਜੋ 30 ਅਗਸਤ ਨੂੰ ਰਿਲੀਜ਼ ਕੀਤਾ ਜਾਵੇਗਾ।ਇਸ ਵਿੱਚ ਮੂਸੇਵਾਲ ਦੇ ਨਾਲ ਸਟੀਲ ਬੈਂਗਲੇਜ਼ (STEEL BANGLEZ) ਫਰੈਡੋ (FREDO) ਵੀ ਨਜ਼ਰ ਆਉਣਗੇ।
और पढो »



Render Time: 2025-02-13 13:53:18