Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂ

Hoshiarpur News समाचार

Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂ
Firing NewsPunjabi News
  • 📰 Zee News
  • ⏱ Reading Time:
  • 50 sec. here
  • 4 min. at publisher
  • 📊 Quality Score:
  • News: 30%
  • Publisher: 63%

Hoshiarpur News: ਮੋਟਰਸਾਈਕਲ ਸਵਾਰ ਲੁਟੇਰੇ ਜਦੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਚ ਅਸਫਲ ਰਹੇ ਤਾਂ ਉਨ੍ਹਾਂ ਨੇ ਆਟਾ ਚੱਕੀ ਮਾਲਕ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ।

Hoshiarpur News : ਲੁਟੇਰਿਆਂ ਨੇ ਆਟਾ ਚੱਕੀ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂਮੋਟਰਸਾਈਕਲ ਸਵਾਰ ਲੁਟੇਰੇ ਜਦੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫਲ ਰਹੇ ਤਾਂ ਉਨ੍ਹਾਂ ਨੇ ਆਟਾ ਚੱਕੀ ਮਾਲਕ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ।Aaj Ka Rashifal: मेष तुला और मीन राशि वाले जातक जानें आपके लिए कैसा रहेगा सावन का दूसरा सोमवारRanbir Kapoorweekly rashifal

Weekly Rashifal: ये 5 राशि वाले जातक अभी से हो जाएं सतर्क, आपके लिए परेशानी भर रह सकते हैं अगले 7 दिनਦਸੂਹਾ 'ਚ ਤਿੰਨ ਬਾਈਕ ਸਵਾਰ ਲੁਟੇਰਿਆਂ ਨੇ ਆਟਾ ਚੱਕੀ ਦੇ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਲੁਟੇਰੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਲੋਕਾਂ ਨੇ ਵਿਅਕਤੀ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ।

ਪੀੜਤ ਦੁਕਾਨਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਆਪਣੇ ਭਰਾ ਦੀ ਦੁਕਾਨ 'ਤੇ ਜਾ ਕੇ ਬੈਠ ਗਿਆ। ਤਾਂ ਜੋ ਦੋਵੇਂ ਭਰਾ ਇਕੱਠੇ ਦੁਕਾਨ ਬੰਦ ਕਰਕੇ ਘਰ ਚਲੇ ਜਾਣ। ਇਸ ਦੌਰਾਨ ਬਾਈਕ ਸਵਾਰ ਤਿੰਨ ਨਕਾਬਪੋਸ਼ ਲੁਟੇਰੇ ਆਏ ਅਤੇ ਪੈਸਿਆਂ ਨਾਲ ਭਰਿਆ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਮੈਂ ਬੈਗ ਨਾ ਛੱਡਿਆ ਤਾਂ ਲੁਟੇਰਿਆਂ ਨੇ ਪਹਿਲਾਂ ਮੇਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਫਿਰ ਮੇਰੇ 'ਤੇ ਗੋਲੀਆਂ ਚਲਾ ਦਿੱਤੀਆਂ। ਲੁਟੇਰਿਆਂ ਨੇ ਤਿੰਨ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇੱਕ ਲੱਤ ਵਿੱਚ ਲੱਗੀ। ਗੋਲੀਆਂ ਚਲਾਉਣ ਤੋਂ ਬਾਅਦ ਲੁਟੇਰੇ ਬਾਈਕ 'ਤੇ ਫ਼ਰਾਰ ਹੋ ਗਏ।

Punjab Weather Update: ਸੂਬੇ ਵਿੱਚ ਅੱਜ ਕਈ ਥਾਂਈ ਮੀਂਹ ਪੈਣ ਦੀ ਸੰਭਵਾਨਾ, 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Firing News Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਅੰਮ੍ਰਿਤਸਰ ਚ ਨੌਜਵਾਨਾਂ ਵੱਲੋਂ ਸਾਥੀਆਂ ਦੇ ਨਾਲ ਮਿਲ ਕੇ ਘਰ ਉੱਪਰ ਇੱਟਾਂ ਰੋੜੇ ਨਾਲ ਹਮਲਾAmritsar News: ਅੰਮ੍ਰਿਤਸਰ ਚ ਨੌਜਵਾਨਾਂ ਵੱਲੋਂ ਸਾਥੀਆਂ ਦੇ ਨਾਲ ਮਿਲ ਕੇ ਘਰ ਉੱਪਰ ਇੱਟਾਂ ਰੋੜੇ ਨਾਲ ਹਮਲਾAmritsar News: ਪਿੰਡ ਦੇ ਨੌਜਵਾਨਾਂ ਵੱਲੋਂ ਕੁਝ ਅਨਪਛਾਤੇ ਸਾਥੀਆਂ ਦੇ ਨਾਲ ਮਿਲ ਕੇ ਇੱਕ ਘਰ ਉੱਪਰ ਇੱਟਾਂ ਰੋੜੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।
और पढो »

Ludhiana News: ਕਰਮਚਾਰੀ ਨੇ ਫੈਕਟਰੀ ਮਾਲਕ ਤੇ ਕੀਤਾ ਹਮਲਾ; ਕਟਰ ਨਾਲ ਹੱਥਣ ਵੱਢਣ ਦੀ ਕੀਤੀ ਕੋਸ਼ਿਸ਼Ludhiana News: ਕਰਮਚਾਰੀ ਨੇ ਫੈਕਟਰੀ ਮਾਲਕ ਤੇ ਕੀਤਾ ਹਮਲਾ; ਕਟਰ ਨਾਲ ਹੱਥਣ ਵੱਢਣ ਦੀ ਕੀਤੀ ਕੋਸ਼ਿਸ਼Ludhiana News: ਫੈਕਟਰੀ ਮਾਲਕ ਹੈਪੀ ਦੀ ਮਾਸੀ ਪਾਲੋ ਨੇ ਦੱਸਿਆ ਕਿ ਉਸ ਦੇ ਭਤੀਜੇ ਦੀ ਟੀ-ਸ਼ਰਟ ਬਣਾਉਣ ਦੀ ਫੈਕਟਰੀ ਹੈ। ਇਸ ਫੈਕਟਰੀ ਵਿੱਚ ਅਰਵਿੰਦ ਨਾਂ ਦਾ ਮੁਲਾਜ਼ਮ ਕਾਫੀ ਸਮੇਂ ਤੋਂ ਕੰਮ ਕਰ ਰਿਹਾ ਸੀ।
और पढो »

Faridkot News: ਅਮਰਨਾਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਤੇ ਲੁਟੇਰਿਆਂ ਨੇ ਕੀਤਾ ਹਮਲਾFaridkot News: ਅਮਰਨਾਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਤੇ ਲੁਟੇਰਿਆਂ ਨੇ ਕੀਤਾ ਹਮਲਾFaridkot News: ਯਾਤਰੀਆਂ ਦਾ ਜੱਥਾ ਅਮਰਨਾਥ ਦੀ ਯਾਤਰਾ ਲਈ ਸਵੇਰੇ ਕਰੀਬ 2 ਵਜੇ ਨਿਕਲੇ। ਜਦੋਂ ਉਹ ਕਰੀਬ ਤਿੰਨ ਵਜੇ ਫਰੀਦਕੋਟ ਦੇ ਨਜ਼ਦੀਕ ਪੁੱਜੇ ਤਾਂ ਪਿੰਡ ਚਹਿਲ ਦੇ ਸੇਮਨਾਲ਼ ਦੇ ਕੋਲ ਲੁਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ਚੋਂ ਇੱਕ ਬਾਇਕ ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ।
और पढो »

Fazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਨੇ ਕਿਸਾਨਾਂ ਦੀ ਫਸਲ ਤੇ ਸੁੰਡੀ ਦੇ ਐਟਕੀ ਦੀ ਖ਼ਬਰ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ।
और पढो »

Parliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟParliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟParliament Monsoon Session: ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ।
और पढो »

Ludhiana News: ਲੁਧਿਆਣਾ ਚ ਦਿਨ ਦਿਹਾੜੇ ਮੋਬਾਈਲ ਦੀ ਦੁਕਾਨ ਤੇ ਨੌਜਵਾਨਾਂ ਨੇ ਕੀਤਾ ਹਮਲਾLudhiana News: ਲੁਧਿਆਣਾ ਚ ਦਿਨ ਦਿਹਾੜੇ ਮੋਬਾਈਲ ਦੀ ਦੁਕਾਨ ਤੇ ਨੌਜਵਾਨਾਂ ਨੇ ਕੀਤਾ ਹਮਲਾLudhiana News: ਇੱਟਾਂ ਪੱਥਰ ਰੋੜੇ ਦੁਕਾਨ ਦਾ ਕੀਤਾ ਭਾਰੀ ਨੁਕਸਾਨ ਪੁਲਿਸ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਗੱਲ ਆਖ ਰਹੀ
और पढो »



Render Time: 2025-02-20 23:48:09