Hoshiarpur News: ਪੰਜਾਬ ਦੀ ਜਵਾਨੀ ਦਿਨ-ਬ-ਦਿਨ ਨਸ਼ੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ। ਰੋਜ਼ਾਨਾ ਹੀ ਹੱਸਦੇ-ਵੱਸਦੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।
Hema Malini Birthday: बॉलीवुड की ड्रीम गर्ल की 5 फिल्में जो आपको जरूर देखनी चाहिएKarwa Chauth 2024: छलनी से पति का चेहरा क्यों देखती हैं सुहागिने, जानिए इसके पीछे की मान्यताएंWorld Students Day 2024: 15 अक्टूबर को ही क्यों मनाया जाता है विश्व छात्र दिवस? जानें इतिहास से लेकर पूरी जानकारीਪੰਜਾਬ ਦੀ ਜਵਾਨੀ ਦਿਨ-ਬ-ਦਿਨ ਨਸ਼ੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ। ਰੋਜ਼ਾਨਾ ਹੀ ਹੱਸਦੇ-ਵੱਸਦੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਹੁਸ਼ਿਆਰਪੁਰ ਵਿੱਚ ਇੱਕ ਲੜਕੀ ਓਵਰਡੋਜ਼ ਦੀ ਭੇਂਟ ਚੜ੍ਹ ਗਈ...
ਇਸ ਮਗਰੋਂ ਮਮਤਾ ਨੇ ਡਿੰਕੀ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲੈ ਕੇ ਆਇਆ ਗਿਆ ਜਿਥੇ ਡਾਕਟਰਾਂ ਨੇ ਡਿੰਕੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦ ਪਰਿਵਾਰ ਨੇ ਡਿੰਕੀ ਦਾ ਮੋਬਾਈਲ ਚੈਕ ਕੀਤਾ ਤਾਂ ਉਸ ਵਿੱਚੋਂ ਇਕ ਵੀਡੀਓ ਨਿਕਲੀ। ਜਿਸ ਵਿੱਚ ਉਹ ਖੁਦ ਨੂੰ ਮਮਤਾ ਦੇ ਪਤੀ ਤੋਂ ਚਿੱਟੇ ਦਾ ਟੀਕਾ ਲਗਵਾ ਰਹੀ ਹੈ। ਇਸ ਮਗਰੋਂ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਰਜਿੰਦਰ ਉਥੇ ਧਾਰਾ 105 ਬੀਐਨਐਸ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦਾ ਅਦਾਲਤ ਵਿੱਚ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ, ਜਿਸ ਉਤੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kaithal Accident News: ਕੈਥਲ ਚ ਗੱਡੀ ਨਹਿਰ ਵਿੱਚ ਡਿੱਗਣ ਕਾਰਨ 7 ਲੋਕਾਂ ਦੀ ਮੌਤKaithal Accident News: ਕੈਥਲ ਦੇ ਪਿੰਡ ਮੁੰਦੜ ਕੋਲ ਗੱਡੀ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਡਰਾਈਵਰ ਦਾ ਵੀ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ ਹੈ।
और पढो »
Ludhiana News: ਜਾਗਰਣ ਦਾ ਪੰਡਾਲ ਡਿੱਗਣ ਨਾਲ 2 ਔਰਤਾਂ ਦੀ ਮੌਤ; 15 ਜਣੇ ਜ਼ਖ਼ਮੀLudhiana News: ਸ਼ਨਿੱਚਵਾਰ ਰਾਤ ਨੂੰ ਇੱਥੇ ਹਰ ਕੋਈ ਭਗਤਮਈ ਅਤੇ ਗਾ ਰਿਹਾ ਸੀ। ਗਾਇਕਾ ਪਲਵੀ ਰਾਵਤ ਮਾਤਾ ਨੂੰ ਭੇਟਾ ਗਾ ਰਹੀ ਸੀ। ਇਸ ਦੌਰਾਨ ਰਾਤ ਕਰੀਬ 2 ਵਜੇ ਤੇਜ਼ ਹਨੇਰੀ ਆਈ।
और पढो »
Jalandhar News: ਜੁੱਤੀ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ, ਦੁਕਾਨਦਾਰ ਨੇ ਕੀਤੀ ਪਤੀ-ਪਤਨੀ ਦੀ ਕੁੱਟਮਾਰJalandhar News: ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਦੁਕਾਨ ਤੇ ਜੁੱਤੀਆਂ ਦਾ ਆਕਾਰ ਬਦਲਣ ਲਈ ਆਇਆ ਸੀ। ਜਿੱਥੇ ਦੁਕਾਨਦਾਰ ਨੇ ਪਹਿਲਾਂ ਉਸ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
और पढो »
Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਸੱਚ ਦੀ ਜਿੱਤ ਦਾ ਤਿਉਹਾਰ 12 ਅਕਤੂਬਰ 2024 ਨੂੰ ਰਾਵਣ ਦਹਨ ਸਾੜ ਕੇ ਮਨਾਇਆ ਜਾਵੇਗਾ। ਜਾਣੋ ਰਾਵਣ ਦਹਨ ਦਾ ਸਹੀ ਸਮਾਂ, ਇਸ ਦਿਨ ਦੀ ਪੂਜਾ ਵਿਧੀ
और पढो »
ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਹੁਣ ਕਦੇ ਵੀ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਕਰੇਗੀMayawati News: ਮਾਇਆ ਦੀ ਪਾਰਟੀ ਬਸਪਾ ਵੱਲੋਂ ਕਿਸੇ ਵੀ ਖੇਤਰੀ ਪਾਰਟੀ ਦੇ ਨਾਲ ਗਠਜੋੜ ਤੋਂ ਵੱਖ ਰਹਿਣ ਦਾ ਐਲਾਨ ਕੀਤਾ ਗਿਆ ਹੈ।
और पढो »
Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ ਚ ਦਿੱਤੀ ਚੁਣੌਤੀ!Amritpal Singh News: ਉਹਨਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
और पढो »