HC on Shubhkaran Death: ਸ਼ੁਭਕਰਨ ਦੀ ਮੌਤ ਤੇ ਹਾਈ ਕੋਰਟ ਦੀ ਸੁਣਵਾਈ ਦੌਰਾਨ ਹੋਇਆ ਵੱਡਾ ਖ਼ੁਲਾਸਾ

Shubkaran Death समाचार

HC on Shubhkaran Death: ਸ਼ੁਭਕਰਨ ਦੀ ਮੌਤ ਤੇ ਹਾਈ ਕੋਰਟ ਦੀ ਸੁਣਵਾਈ ਦੌਰਾਨ ਹੋਇਆ ਵੱਡਾ ਖ਼ੁਲਾਸਾ
Punjab Haryana HighcourtPunjabi NewsPunjabi News
  • 📰 Zee News
  • ⏱ Reading Time:
  • 41 sec. here
  • 19 min. at publisher
  • 📊 Quality Score:
  • News: 79%
  • Publisher: 63%

HC on Shubhkaran Death: ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸ਼ੰਭੂ ਬਾਰਡਰ ਅਤੇ ਕਿਸਾਨਾਂ ਦੇ ਪ੍ਰਦਰਸ਼ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ।

HC on Shubhkaran Death: ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸ਼ੰਭੂ ਬਾਰਡਰ ਅਤੇ ਕਿਸਾਨਾਂ ਦੇ ਪ੍ਰਦਰਸ਼ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ।Raghav Juyal Birthday: 'किल' स्टार राघव जुयाल के बारे में कुछ रोचक तथ्य जिन्हें आप शायद ही जानते होंगेHow to Increase Platelets: ਪਲੇਟਲੈਟਸ ਘੱਟ ਹੋਣ 'ਤੇ ਇਨ੍ਹਾਂ ਪੱਤਿਆਂ ਦੇ ਜੂਸ ਦਾ ਕਰੋ ਸੇਵਨ, ਤੇਜ ਨਾਲ ਹੋਵੇਗੀ ਰਿਕਵਰੀHealthy Lifestyle: 6 आदतें जिन्हें रोजाना फॉलो कर आप भी जी सकते हैं एक बेहतर-स्वस्थ जीवनਕਿਸਾਨ ਅੰਦੋਲਨ...

ਹਾਈਕੋਰਟ ਦਾ ਕਹਿਣਾ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ਨਾ ਤਾਂ ਪੁਲਿਸ ਸ਼ਾਟ ਗੰਨ ਵਰਤਦੀ ਹੈ ਅਤੇ ਨਾ ਹੀ ਸੁਰੱਖਿਆ ਬਲ ਸ਼ਾਟ ਗੰਨ ਦੀ ਵਰਤੋਂ ਕਰਦਾ ਹਨ। ਇਸ ਕਰਕੇ ਲੱਗਦਾ ਹੈ ਕਿ ਗੋਲੀ ਕਿਸਾਨਾਂ ਵੱਲੋਂ ਚੱਲੀ ਹੈ।' ਐਫਐਸਐਲ ਦੀ ਰਿਪੋਰਟ ਮੁਤਾਬਿਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ Shotgun 'ਚੋਂ ਚੱਲੀ ਗੋਲੀ ਕਾਰਨ ਹੋਈ ਹੈ। ਰਿਪੋਰਟ ਅਨੁਸਾਰ ਜਿਸ ਬੰਦੂਕ ਵਿੱਚੋਂ ਗੋਲੀ ਚੱਲੀ ਹੈ ਉਹ ਸਰਹੱਦ ’ਤੇ ਤੈਨਾਤ ਪੁਲਿਸ ਅਤੇ ਸੁਰੱਖਿਆ ਬਲਾਂ ਕੋਲ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਹੁਣ ਪਤਾ ਲਗਾਓ ਕਿ ਇਹ ਗੋਲੀ ਕਿਸ ਨੇ ਚਲਾਈ ਸੀ।

ਹਾਈਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ 'ਚ ਕਿਸ ਕੋਲ Shotgun ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਅਤੇ ਪਛਾਣ ਕੀਤੀ ਜਾ ਸਕੇ ਕਿ ਗੋਲੀ ਕਿਸ ਨੇ ਚਲਾਈ ਸੀ। HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Haryana Highcourt Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ajnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਡਾਕਟਰਾਂ ਤੇ ਪੋਸਟਮਾਰਟਮ ਕਰਨ ਦੌਰਾਨ ਹੇਰਫੇਰ ਕਰਨ ਦੇ ਲਗਾਏ ਦੋਸ਼, ਮਾਮਲਾ ਬੀਤੇ ਕੱਲ ਜਮੀਨ ਨੂੰ ਲੈ ਹੋਏ ਝਗੜੇ ਦਾ ਹੈ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
और पढो »

Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »

Moga News: ਹਾਈਵੋਲਟੇਜ ਤਾਰਾਂ ਦੀ ਲਪੇਟ ਚ ਆਉਣ ਨਾਲ ਲਾਈਨਮੈਨ ਦੀ ਮੌਤ; ਮੁਲਾਜ਼ਮ ਅਧਿਕਾਰੀਆਂ ਖਿਲਾਫ਼ ਭੜਕੇMoga News: ਹਾਈਵੋਲਟੇਜ ਤਾਰਾਂ ਦੀ ਲਪੇਟ ਚ ਆਉਣ ਨਾਲ ਲਾਈਨਮੈਨ ਦੀ ਮੌਤ; ਮੁਲਾਜ਼ਮ ਅਧਿਕਾਰੀਆਂ ਖਿਲਾਫ਼ ਭੜਕੇMoga News: ਮੋਗਾ ਵਿੱਚ ਸਹਾਇਕ ਲਾਈਨਮੈਨ ਦੀ 11 ਕੇਵੀ ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ।
और पढो »

Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »

Arvind Kejriwal: ਦਿੱਲੀ ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ; ਜ਼ਮਾਨਤ ਦੇਣ ਤੋਂ ਕੀਤਾ ਇਨਕਾਰArvind Kejriwal: ਦਿੱਲੀ ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ; ਜ਼ਮਾਨਤ ਦੇਣ ਤੋਂ ਕੀਤਾ ਇਨਕਾਰArvind Kejriwal: ਦਿੱਲੀ ਹਾਈ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਉਤੇ ਲਗਾਈ ਗਈ ਰੋਕ ਜਾਰੀ ਰੱਖੀ ਗਈ ਹੈ।
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-19 10:11:48