HC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
HC to Haryana Government : ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।Raghav Juyal Birthday: 'किल' स्टार राघव जुयाल के बारे में कुछ रोचक तथ्य जिन्हें आप शायद ही जानते होंगेHow to Increase Platelets: ਪਲੇਟਲੈਟਸ ਘੱਟ ਹੋਣ 'ਤੇ ਇਨ੍ਹਾਂ ਪੱਤਿਆਂ ਦੇ ਜੂਸ ਦਾ ਕਰੋ ਸੇਵਨ, ਤੇਜ ਨਾਲ ਹੋਵੇਗੀ ਰਿਕਵਰੀHealthy Lifestyle: 6 आदतें जिन्हें रोजाना फॉलो कर आप भी जी...
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਆਖਿਆ ਹੈ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਆਖਿਆ ਕਿ ਆਖਰੀ ਫੈਸਲਾ ਮੀਟਿੰਗ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਦਿੱਲੀ ਜਾਣਾ ਚਾਹੁੰਦੇ ਸੀ ਅਤੇ ਸ਼ਾਂਤਮਈ ਢੰਗ ਨਾਲ ਹੀ ਦਿੱਲੀ ਵੱਲ ਜਾ ਰਹੇ ਸੀ, ਪਰ ਹਰਿਆਣਾ ਸਰਕਾਰ ਨੇ ਬੇਵਜ੍ਹਾ ਰੋਕਾਂ ਲਾ ਕੇ ਇਥੇ ਰੋਕ ਲਿਆ ਗਿਆ। ਉਹ ਹਾਈਕੋਰਟ ਦੇ ਤਾਜ਼ਾ ਹੁਕਮਾਂ ਦਾ ਸਵਾਗਤ ਕਰਦੇ ਹਨ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ‘ਚ ਦਾਇਰ ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ NH-44 ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਬਾਰਡਰ ਉਤੇ ਸਥਿਤੀ ਸ਼ਾਂਤ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ। ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਨੂੰ ਹੁਕਮ ਦਿੱਤੇ ਹਨ। ਹਰਿਆਣਾ ਜਿੱਥੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਹਟਾਏ, ਉਥੇ ਹੀ ਪੰਜਾਬ ਨੂੰ ਕਿਸਾਨਾਂ ਨੂੰ ਉਥੋਂ ਹਟਾਉਣਾ ਚਾਹੀਦਾ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
Haryana Government Shambhu Border
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
HC on Shubhkaran Death: ਸ਼ੁਭਕਰਨ ਦੀ ਮੌਤ ਤੇ ਹਾਈ ਕੋਰਟ ਦੀ ਸੁਣਵਾਈ ਦੌਰਾਨ ਹੋਇਆ ਵੱਡਾ ਖ਼ੁਲਾਸਾHC on Shubhkaran Death: ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸ਼ੰਭੂ ਬਾਰਡਰ ਅਤੇ ਕਿਸਾਨਾਂ ਦੇ ਪ੍ਰਦਰਸ਼ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ।
और पढो »
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
और पढो »
Jalandhar News: ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ ਕਰਨ ਦਾ ਲਗਾਇਆ ਇਲਜ਼ਾਮJalandhar News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਉੱਤੇ ਜੰਮੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਨੂੰ ਨਜ਼ਰ ਆ ਰਹੇ ਹਨ।
और पढो »
IG Umranangal: ਪਰਮਰਾਜ ਉਮਰਾਨੰਗਲ ਨੂੰ ਬਹਾਲ ਨਾ ਕਰਨ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰIG Umranangal: ਆਈਜੀ ਪਰਮਰਾਜ ਉਮਰਾਨੰਗਲ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਬਹਾਲ ਨਾ ਕੀਤੇ ਜਾਣ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਵਿੱਚ ਹਾਈ ਕੋਰਟ ਪਹਿਲਾਂ ਹੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰ ਚੁੱਕੀ ਹੈ।
और पढो »
Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਜਲਦ ਮਿਲੇਗੀ ਰਾਹਤ!Punjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।
और पढो »
Punjab Weather Update: ਪੰਜਾਬ ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ ਪਹੁੰਚਿਆ 47.1 ਤੋਂ ਪਾਰPunjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।
और पढो »