HSGMC Election: ਕਮੇਟੀ ਬਾਰੇ ਫੈਸਲਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਲਿਆ ਗਿਆ ਸੀ ਅਤੇ ਇੱਕ ਐਡਹਾਕ ਕਮੇਟੀ ਵੀ ਬਣਾਈ ਗਈ ਸੀ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਵਿਚਾਲੇ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦKhel Ratna Award 2025: राष्ट्रपति द्रौपदी मुर्मू ने भारतीय खेल जगत के 4 दिग्गजों को खेल रत्न पुरस्कार से किया सम्मानितAaj Ka Rashifal 17 January 2024: इन राशि वालों के लिए अच्छा रहेगा आज का दिन, जानें अपना आज का...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਵਿਚਾਲੇ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਭਾਵੇਂ ਇਹ ਚੋਣਾਂ ਕੁੱਲ 40 ਵਾਰਡਾਂ ਵਿੱਚ ਹੋਣੀਆਂ ਸਨ ਪਰ ਇੱਕ ਵਾਰਡ ਤੋਂ ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ ਹਨ, ਜਿਸ ਕਰਕੇ ਹੁਣ ਸਿਰਫ਼ 39 ਵਾਰਡਾਂ ਵਿੱਚ ਹੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਵਿੱਚ ਕੁੱਲ 164 ਉਮੀਦਵਾਰ ਮੈਦਾਨ ਵਿੱਚ ਹਨ। ਕੁੱਲ 3.50 ਲੱਖ ਵੋਟਰ ਹਨ। ਚੋਣਾਂ ਦੌਰਾਨ ਸੁਰੱਖਿਆ ਲਈ ਡੇਢ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਮੇਟੀ ਬਾਰੇ ਫੈਸਲਾ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਲਿਆ ਗਿਆ ਸੀ ਅਤੇ ਇੱਕ ਐਡਹਾਕ ਕਮੇਟੀ ਵੀ ਬਣਾਈ ਗਈ ਸੀ। ਮਾਮਲਾ ਸੁਪਰੀਮ ਕੋਰਟ ਵਿਚ ਜਾਣ ਕਾਰਨ ਉਸ ਸਮੇਂ ਚੋਣਾਂ ਨਹੀਂ ਹੋ ਸਕੀਆਂ ਸਨ। ਇਸ ਤੋਂ ਬਾਅਦ ਭਾਜਪਾ ਦੀ ਸਰਕਾਰ ਵੇਲੇ ਫੈਸਲਾ ਹਰਿਆਣਾ ਦੇ ਹੱਕ ਵਿੱਚ ਆਇਆ, ਪਰ ਮੁੜ ਚੋਣਾਂ ਨਹੀਂ ਹੋ ਸਕੀਆਂ। ਇਸ ਕਾਰਨ 18 ਮਹੀਨਿਆਂ ਲਈ ਮੁੜ ਐਡਹਾਕ ਕਮੇਟੀ ਬਣਾਈ ਗਈ।ਮੀਟ ਦੀ ਦੁਕਾਨ ਖੁੱਲ੍ਹਣ 'ਤੇ ਇਲਾਕਾ ਵਾਸੀਆਂ ਨੇ ਕੀਤਾ ਹੰਗਾਮਾ; ਹਾਲਾਤ ਤਣਾਅਪੂਰਨPanchkula NewsSaif Ali Khan Attack caseਖੰਨਾ ਪੁਲਿਸ ਨੇ ਏਟੀਐਮ ਕਾਰਡ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਕੀਤਾ...
HSGMC Election 2025 Haryana News Punjabi News Zee Punjabi News Zee News Chandigarh Chandigarh News Today Zee News Live Chandigarh Chandigarh News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਸ਼੍ਰੋਮਣੀ ਕਮੇਟੀ ਯੂਪੀ ਪੁਲਿਸ ਮੁਕਾਬਲੇ 'ਤੇ ਕਰੜੇ ਸਵਾਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ।
और पढो »
Amritsar News: ਹਰਿਆਣਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਵੱਡਾ ਬਿਆਨAmritsar News: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਦਾਦੂਵਾਲ ਨੇ ਕਿਹਾ ਕਿ ਗੁਰੂ ਘਰਾਂ ਦੇ ਵਿੱਚ ਚੋਣ ਨਹੀਂ ਹੋਣੀ ਚਾਹੀਦੀ ਆਪਸੀ ਸਰਬ ਸੰਮਤੀ ਹੋਣੀ ਚਾਹੀਦੀ ਹੈ।
और पढो »
ਸ਼ਹੀਦ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗਅਮ੍ਰਿਤਸਰ: ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।
और पढो »
ਸ਼੍ਰੋਮਣੀ ਕਮੇਟੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਜਲੀ, ਦਫ਼ਤਰ ਬੰਦਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ।
और पढो »
SGPC ਅੰਤਰਿੰਗ ਕਮੇਟੀ ਦੀ ਮੀਟਿੰਗ 30 ਦਸੰਬਰ ਨੂੰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 30 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੀ ਬੈਠਕ 72 ਘੰਟਿਆਂ ਦੇ ਨੋਟਿਸ 'ਚ 23 ਦਸੰਬਰ ਨੂੰ ਰੱਖੀ ਗਈ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਐਸਜੀਪੀਸੀ ਦੇ ਪ੍ਰਧਾਨ ਦੇ ਰੁਝੇਵਿਆਂ ਕਾਰਨ 23 ਦਸੰਬਰ ਨੂੰ ਹੋਣ ਵਾਲੀ ਅੰਤਰਿੰਗ ਕਮੇਟੀ ਦੀ ਬੈਠਕ ਰੱਦ ਕੀਤੀ ਗਈ ਸੀ। 30 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮਹੀਨਾਵਾਰ ਆਮ ਇਕੱਤਰਤਾ ਵਜੋਂ ਹੋਵੇਗੀ। ਮੀਟਿੰਗ 'ਚ ਪੰਥਕ ਮਾਮਲਿਆਂ ਅਤੇ ਮੌਜੂਦਾ ਪੰਥਕ ਹਾਲਾਤ ਬਾਰੇ ਹੋਵੇਗਾ ਵਿਚਾਰ ਵਟਾਂਦਰਾ।
और पढो »
ਬਾਪੂ ਸੂਰਤ ਸਿੰਘ ਖ਼ਾਲਸਾ ਦਾ 91 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਕੀਤੀ ਸੀ।
और पढो »