Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀ

Shiromani Akali Dal समाचार

Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀ
Former MLA Harmeet SandhuHarmeet Sandhu ResignsPunjabi News
  • 📰 Zee News
  • ⏱ Reading Time:
  • 59 sec. here
  • 19 min. at publisher
  • 📊 Quality Score:
  • News: 86%
  • Publisher: 63%

Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ।

Harmeet Sandhu Resigns : ਤਰਨਤਾਰਨ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।Hot Water Disadvantages: ਗਰਮ ਪਾਣੀ ਨਾਲ ਨਹਾਉਣ ਨਾਲ ਹੋ ਸਕਦਾ ਭਾਰੀ ਨੁਕਸਾਨ, ਜਾਣੋ ਸਹੀ ਤਰੀਕਾKal Ka Rashifal: कल कन्या राशि वालों के लिए धन लाभ के बन सकते हैं योग, मिथुन राशि वाले यात्रा से करें परहेजWeekly Rashifal: इन राशि वालों के लिए लाभ देने वाले रहेंगे अगले सात दिन, जानें क्या है आपका साप्ताहिक...

ਤਰਨਤਾਰਨ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ। ਦੱਸਣਾ ਬਣਦਾ ਹੈ ਕਿ ਹਰਮੀਤ ਸਿੰਘ ਸੰਧੂ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿਚ ਤਰਨਤਾਰਨ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਜਿੱਤੇ ਸਨ। 2007 ’ਚ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਅਤੇ ਉਹ ਕਾਂਗਰਸ ਦੇ ਮਨਜੀਤ ਸਿੰਘ ਘਸੀਟਪੁਰਾ ਨੂੰ ਜਿਤਾ ਕੇ ਉਸ ਵੇਲੇ ਸੱਤਾ ’ਚ ਆਈ ਪਾਰਟੀ ਦੇ ਵਿਧਾਇਕ ਬਣ ਗਏ। ਜਦੋਕਿ 2012 ’ਚ ਮੁੜ ਹਰਮੀਤ ਸਿੰਘ ਸੰਧੂ ਨੇ ਅਕਾਲੀ ਦਲ ਵੱਲੋਂ ਚੋਣ ਲੜੀ ਅਤੇ ਕਾਂਗਰਸ ਦੇ ਡਾ.

Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ ਹੁਣ ਮੰਗਲਵਾਰ ਨੂੰ ਅਚਾਨਕ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਉਨ੍ਹਾਂ ਨੇ ਬਹੁਤ ਹੀ ਸੰਖੇਪ ਵਿਚ ਅਸਤੀਫਾ ਲਿਖਿਆ ਤੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੁਝ ਦਿਨਾਂ ਵਿਚ ਹੀ ਆਪਣੇ ਸਮਰਥਕਾਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਦਾ ਫੈਸਲਾ ਲੈਣਗੇ।Suicide NewsMachhiwara Newsਪਿੰਡ ਵਾਸੀਆਂ ਨੇ ਸਲਿੱਪ ਰੋਡ 'ਤੇ ਜਾ ਰਹੀਆਂ ਬੱਸਾਂ ਰੋਕੀਆਂ; ਡਰਾਈਵਰਾਂ ਨੇ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Former MLA Harmeet Sandhu Harmeet Sandhu Resigns Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ।
और पढो »

SAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਨੇ ਗਵਰਨਰ ਨੂੰ ਸੌਂਪਿਆ ਮੰਗ ਪੱਤਰSAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਨੇ ਗਵਰਨਰ ਨੂੰ ਸੌਂਪਿਆ ਮੰਗ ਪੱਤਰSAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਸਨ।
और पढो »

Amritsar News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਮੀਟਿੰਗ; ਇਹ ਲਏ ਫ਼ੈਸਲੇAmritsar News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਮੀਟਿੰਗ; ਇਹ ਲਏ ਫ਼ੈਸਲੇAmritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਸੱਦੀ ਗਈ ਸੀ।
और पढो »

Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ ਚ ਲਿਆ ਫ਼ੈਸਲਾShiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ ਚ ਲਿਆ ਫ਼ੈਸਲਾShiromani Akali Dal: ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਨਹੀਂ ਲੜੇਗਾ।
और पढो »

Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਹਾਦਸਾ ਵਾਪਰਿਆ ਹੈ। ਸੁਖਬੀਰ ਬਾਦਲ ਦੀ ਲੱਤ ਚ ਸੱਟ ਲੱਗੀ ਹੈ।
और पढो »

Chabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆChabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆChabbewal BJP candidate: ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।
और पढो »



Render Time: 2025-02-13 18:28:52