Harsimrat Kaur Badal: ਇਸ ਦੌਰਾਨ ਉਨ੍ਹਾਂ ਨੇ ਦਲ ਬਦਲਣ ਵਾਲੇ ਆਗੂਆਂ ਉਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਹੈ ਪਰ ਹੁਣ ਇਹ ਆਗੂ ਦੋ ਸੁਰੱਖਿਆ ਮੁਲਾਜ਼ਮਾਂ ਲਈ ਆਪਣੀ ਜ਼ਮੀਰ ਵੇਚ ਰਹੇ ਹਨ।
Harsimrat Kaur Badal: ਸਿੱਖਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰਨ ਵਾਲੀ ਐਮਰਜੈਂਸੀ ਫਿਲਮ 'ਤੇ ਭਾਜਪਾ ਦੀ ਮੋਹਰ ਲੱਗੀ-ਹਰਸਿਮਰਤ ਕੌਰ ਬਾਦਲ
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਬੀਬੀ ਬਾਦਲ ਮੀਡੀਆ ਦੇ ਰੂ-ਬ-ਰੂ ਹੋਏ। ਬੀਬੀ ਬਾਦਲ ਨੇ ਕਿਹਾ ਕਿ ਸੰਗਰ ਹਰ ਮਹੀਨੇ ਇੱਥੇ ਹਾਜ਼ਰ ਹੋ ਕੇ ਗੁਰੂ ਸਾਹਿਬ ਦੇ ਓਟ ਆਸਰਾ ਲੈਂਦੀ ਹੈ ਅਤੇ ਅੱਗੇ ਦੇ ਸਮੇਂ ਵਾਸਤੇ ਤੇ ਪਿਛਲੇ ਸਮੇਂ ਵਾਸਤੇ ਭੁੱਲਾਂ ਬਿਖਸ਼ਾਉਂਦੀ ਹੈ।
Sri Harmandir Sahib Emergency Film Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »
Meet Hayer meet Gadkari: ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲਿਆਂ ਨੂੰ ਲੈ ਕੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤMeet Hayer meet Gadkari: ਚੀਮਾ-ਜੋਧਪੁਰ ਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਕੀਤੀ ਮੰਗ।
और पढो »
Fazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਨੇ ਕਿਸਾਨਾਂ ਦੀ ਫਸਲ ਤੇ ਸੁੰਡੀ ਦੇ ਐਟਕੀ ਦੀ ਖ਼ਬਰ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ।
और पढो »
India Advisory News: ਭਾਰਤ ਨੇ ਬ੍ਰਿਟੇਨ ਜਾ ਰਹੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ; ਚੌਕਸ ਰਹਿਣ ਦੀ ਦਿੱਤੀ ਹਦਾਇਤIndia Advisory News: ਭਾਰਤ ਸਰਕਾਰ ਨੇ ਬ੍ਰਿਟੇਨ ਦੇ ਕੁਝ ਸੰਵੇਦਨਸ਼ੀਲ ਖੇਤਰਾਂ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
और पढो »
NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲ
और पढो »
Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »