Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰ

Haryana Assembly Elections समाचार

Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰ
Haryana Vidhan Elections 2024Chandigarh News
  • 📰 Zee News
  • ⏱ Reading Time:
  • 72 sec. here
  • 5 min. at publisher
  • 📊 Quality Score:
  • News: 39%
  • Publisher: 63%

Haryana Assembly Elections 2024: ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ 'ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।कौन है रिया सिंघा? जो अयोध्या की 'रामलीला' में निभाने जा रहीं 'मां सीता' का किरदार; बोलीं- 'कई मायनों में...

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ ਖਤਮ ਹੋ ਜਾਵੇਗਾ। ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਕਈ ਦਿੱਗਜ ਆਗੂ ਚੋਣ ਪ੍ਰਚਾਰ ਕਰਨਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤਿੰਨ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ, ਜਦਕਿ ਰਾਹੁਲ ਗਾਂਧੀ ਦੀ ਵਿਜੇ ਸੰਕਲਪ ਯਾਤਰਾ ਦਾ ਅੱਜ ਆਖਰੀ ਦਿਨ ਹੈ।ਚੋਣ ਪ੍ਰਚਾਰ ਦੇ ਆਖਰੀ ਪੜਾਅ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਸਾਰੀਆਂ ਪਾਰਟੀਆਂ ਦੇ ਨੇਤਾਵਾਂ, ਸਟਾਰ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੇ ਬੁੱਧਵਾਰ ਨੂੰ ਕਈ ਥਾਵਾਂ 'ਤੇ ਰੈਲੀਆਂ ਕੀਤੀਆਂ ਅਤੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਮੰਗੀਆਂ। ਅੱਜ ਚੋਣ ਪ੍ਰਚਾਰ ਸਮਾਪਤ...

ਇਸ ਸਮੇਂ ਮਹਿੰਦਰਗੜ੍ਹ ਸੀਟ 'ਤੇ ਰਾਜਪੂਤ ਅਤੇ ਬ੍ਰਾਹਮਣ ਵੋਟਰ ਫੈਸਲਾਕੁੰਨ ਭੂਮਿਕਾ ਨਿਭਾਅ ਰਹੇ ਹਨ। ਅਜਿਹੀ ਸਥਿਤੀ ਵਿੱਚ ਜਿੱਥੇ ਰੱਖਿਆ ਮੰਤਰੀ ਰਾਜਨਾਥ ਠਾਕੁਰ ਵੋਟਰਾਂ ਨੂੰ ਲੁਭਾਉਣ ਲਈ ਬੀਜੇਪੀ ਦੀ ਤਰਫੋਂ ਆ ਰਹੇ ਹਨ, ਉਥੇ ਹੀ ਸਾਬਕਾ ਸੀਐਮ ਹੁੱਡਾ ਵਿਜੇ ਸੰਕਲਪ ਰੈਲੀ ਰਾਹੀਂ ਜਾਟ ਵੋਟਰਾਂ ਨੂੰ ਲੁਭਾਉਣਗੇ। ਇਸ ਸਮੇਂ ਮਹਿੰਦਰਗੜ੍ਹ ਵਿਧਾਨ ਸਭਾ ਸੀਟ 'ਤੇ ਤਿਕੋਣੀ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਕਾਂਗਰਸ ਨੇ ਚਾਰ ਵਾਰ ਜਿੱਤਣ ਵਾਲੇ ਰਾਓ ਦਾਨ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਹੈ, ਜਦਕਿ ਭਾਜਪਾ ਨੇ ਨਵੇਂ ਚਿਹਰੇ ਵਜੋਂ ਕੰਵਰ ਸਿੰਘ ਯਾਦਵ 'ਤੇ ਦਾਅ ਲਗਾਇਆ...

ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ 'ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਪਹਿਲਾਂ ਵੋਟਿੰਗ 1 ਅਕਤੂਬਰ ਨੂੰ ਹੋਣੀ ਸੀ ਪਰ ਚੋਣ ਕਮਿਸ਼ਨ ਨੇ ਇਸ ਤਰੀਕ ਨੂੰ ਵਧਾ ਕੇ 5 ਅਕਤੂਬਰ ਕਰ ਦਿੱਤਾ ਸੀ।Haryana Elections 2024 LIVE: 5600 करोड़ के ड्रग सिंडिकेट का मास्टरमाइंड रह चुका है कांग्रेस RTI सेल का चेयरमैन, BJP ने वोटिंग से पहले घेरादेश के पिता नहीं लाल होते हैं... अब कंगना रनौत ने ये क्या कह दिया, मच गया तगड़ा बवालKiren Rijijuरुको रुको...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Haryana Vidhan Elections 2024 Chandigarh News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Haryana Congress List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Congress List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Congress: 6 ਸਤੰਬਰ ਨੂੰ ਦੇਰ ਰਾਤ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੋ ਸੂਚੀਆਂ ਵਿੱਚ 32 ਉਮੀਦਵਾਰਾਂ ਦਾ ਐਲਾਨ ਕੀਤਾ ਸੀ।
और पढो »

Haryana Assembly elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀHaryana Assembly elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀHaryana Assembly elections: 1991 ਵਿੱਚ ਚੌਧਰੀ ਦੇਵੀ ਲਾਲ ਨੇ ਹਿਸਾਰ ਜ਼ਿਲ੍ਹੇ ਦੇ ਘਿਰਾਈ ਹਲਕੇ ਤੋਂ ਚੋਣ ਲੜੀ ਸੀ। ਛਤਰਪਾਲ ਉਦੋਂ ਕਾਂਗਰਸ ਉਮੀਦਵਾਰ ਵਜੋਂ ਜਿੱਤੇ ਸਨ। ਛਤਰਪਾਲ ਸਿੰਘ ਨੇ ਕਿਹਾ ਕਿ ਵਾਰ-ਵਾਰ ਨਜ਼ਰਅੰਦਾਜ਼ ਕੀਤੇ ਜਾਣ ਤੇ ਵਰਕਰਾਂ ਦੇ ਰੋਹ ਨੂੰ ਦੇਖਦਿਆਂ ਉਨ੍ਹਾਂ ਭਾਜਪਾ ਛੱਡਣ ਦਾ ਫੈਸਲਾ ਕੀਤਾ...
और पढो »

Haryana Assembly Election: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Assembly Election: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Assembly Election: ਪਾਰਟੀ ਨੇ ਨਰਾਇਣਗੜ੍ਹ ਤੋਂ ਪਵਨ ਸੈਣੀ, ਪਿਹੋਵਾ ਤੋਂ ਜੈ ਭਗਵਾਨ, ਪੁੰਡਰੀ ਤੋਂ ਸਤਪਾਲ ਜੰਬਾ, ਅਸੰਤ ਤੋਂ ਯੋਗੇਂਦਰ ਰਾਣਾ, ਗਨੌਰ ਤੋਂ ਦੇਵੇਂਦਰ ਕੌਸ਼ਿਕ, ਰਾਏ ਤੋਂ ਕ੍ਰਿਸ਼ਨ ਗਹਿਲਾਵਤ, ਬੜੌਦਾ ਤੋਂ ਪ੍ਰਦੀਪ ਸਾਂਗਵਾਨ, ਜੁਲਾਨਾ ਤੋਂ ਕੈਪਟਨ ਯੋਗੇਸ਼ ਬੇਰਗੀ ਅਤੇ ਨਰਵਾਣਾ ਤੋਂ ਕੁਸ਼ਨ ਕੁਮਾਰ ਬੇਦੀ ਟਿਕਟ ਦਿੱਤੀ...
और पढो »

Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Assembly Session Live Updates: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ। ਅੱਜ ਵਿਧਾਨ ਸਭਾ ਵਿੱਚ ਚਾਰ ਬਿਲ ਪੇਸ਼ ਕੀਤੇ ਜਾਣਗੇ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ...
और पढो »

Haryana Cabinet Meeting: ਹਰਿਆਣਾ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼, ਕੈਬਨਿਟ ਦੀ ਮਨਜ਼ੂਰੀHaryana Cabinet Meeting: ਹਰਿਆਣਾ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼, ਕੈਬਨਿਟ ਦੀ ਮਨਜ਼ੂਰੀHaryana Cabinet Meeting: ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਵਿਚਕਾਰ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਸੀ। ਮੀਟਿੰਗ ਸੱਦ ਕੇ 14ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਨਵੀਂ ਸਰਕਾਰ ਬਣਨ ਤੱਕ ਨਾਇਬ ਸੈਣੀ ਕਾਰਜਕਾਰੀ ਮੁੱਖ ਮੰਤਰੀ ਬਣੇ...
और पढो »

Haryana Kisan Mahapanchayat: ਜੀਂਦ ਦੇ ਉਚਾਨਾ ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਪੰਜਾਬ-ਹਰਿਆਣਾ ਸਰਹੱਦ ਸੀਲHaryana Kisan Mahapanchayat: ਜੀਂਦ ਦੇ ਉਚਾਨਾ ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਪੰਜਾਬ-ਹਰਿਆਣਾ ਸਰਹੱਦ ਸੀਲKisan Mahapanchayat in Jind: ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ ਸੀਲ, ਪੁਲਿਸ ਨੇ 2 ਥਾਵਾਂ ਤੇ ਸੀਮਿੰਟ ਦੀ ਨਾਕੇਬੰਦੀ; ਪੁਲਿਸ ਨੇ ਕਿਹਾ- ਇਜਾਜ਼ਤ ਨਹੀਂ ਲਈ ਗਈ ਸੀ
और पढो »



Render Time: 2025-02-19 13:37:17