Haryana Election Bjp List: ਬੀਜੇਪੀ ਨੇ ਹਰਿਆਣਾ ਵਿੱਚ ਬਬੀਤਾ ਫੋਗਾਟ ਨੂੰ ਟਿਕਟ ਨਹੀਂ ਦਿੱਤੀ ਹੈ। ਤੋਸ਼ਾਮ ਤੋਂ ਕਿਰਨ ਚੌਧਰੀ ਦੀ ਧੀ ਸ਼ਰੂਤੀ ਚੌਧਰੀ ਨੂੰ ਟਿਕਟ ਦਿੱਤੀ ਗਈ ਹੈ। ਬਾਦਲੀ ਤੋਂ ਓਮ ਪ੍ਰਕਾਸ਼ ਧਨਖੜ ਨੂੰ ਉਮੀਦਵਾਰ ਬਣਾਇਆ ਗਿਆ ਹੈ।
Haryana Election Bjp List : ਹਰਿਆਣਾ 'ਚ ਬੀਜੇਪੀ ਨੇ ਪਹਿਲੀ ਲਿਸਟ ਕੀਤੀ ਜਾਰੀ, ਨਾਇਬ ਸਿੰਘ ਸੈਣੀ ਲਾਡਵਾ ਤੋਂ ਲੜਨਗੇ ਚੋਣਬੀਜੇਪੀ ਨੇ ਹਰਿਆਣਾ ਵਿੱਚ ਬਬੀਤਾ ਫੋਗਾਟ ਨੂੰ ਟਿਕਟ ਨਹੀਂ ਦਿੱਤੀ ਹੈ। ਤੋਸ਼ਾਮ ਤੋਂ ਕਿਰਨ ਚੌਧਰੀ ਦੀ ਧੀ ਸ਼ਰੂਤੀ ਚੌਧਰੀ ਨੂੰ ਟਿਕਟ ਦਿੱਤੀ ਗਈ ਹੈ। ਬਾਦਲੀ ਤੋਂ ਓਮ ਪ੍ਰਕਾਸ਼ ਧਨਖੜ ਨੂੰ ਉਮੀਦਵਾਰ ਬਣਾਇਆ ਗਿਆ ਹੈ।Yuvika Chaudhary Maternity Photoshoot: दीपिका पादुकोण के बाद युविका के मैटरनिटी फोटोशूट ने जीता फैंस का दिल, देखें तस्वीरेंHartalika Teej 2024: हरतालिका तीज पर शादीशुदा महिलाएं लगाएं ये आसान मेहंदी डिजाइनAaj Ka Rashifal:...
ਬੀਜੇਪੀ ਨੇ ਹਰਿਆਣਾ ਵਿੱਚ ਬਬੀਤਾ ਫੋਗਾਟ ਨੂੰ ਟਿਕਟ ਨਹੀਂ ਦਿੱਤੀ ਹੈ। ਤੋਸ਼ਾਮ ਤੋਂ ਕਿਰਨ ਚੌਧਰੀ ਦੀ ਧੀ ਸ਼ਰੂਤੀ ਚੌਧਰੀ ਨੂੰ ਟਿਕਟ ਦਿੱਤੀ ਗਈ ਹੈ। ਬਾਦਲੀ ਤੋਂ ਓਮ ਪ੍ਰਕਾਸ਼ ਧਨਖੜ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਨੇ ਕੁਲਦੀਪ ਵਿਸ਼ਨੋਈ ਦੇ ਪੁੱਤਰ ਭਵਿਆ ਵਿਸ਼ਨੋਈ ਨੂੰ ਵੀ ਟਿਕਟ ਦਿੱਤੀ ਹੈ। ਉਨ੍ਹਾਂ ਨੂੰ ਆਦਮਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਰਾਓ ਇੰਦਰਜੀਤ ਦੀ ਧੀ ਆਰਤੀ ਰਾਓ ਨੂੰ ਅਟੇਲੀ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਸੋਹਾਣਾ ਤੋਂ ਬੀਜੇਪੀ ਨੇ ਤੇਜਪਾਲ ਤੰਵਰ ਨੂੰ ਉਮੀਦਵਾਰ ਬਣਾਇਆ ਹੈ। ਮੌਜੂਦਾ ਮੰਤਰੀ ਅਤੇ ਸੰਜੇ ਸਿੰਘ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਨਰਬੀਰ ਸਿੰਘ ਨੂੰ ਬਾਦਸ਼ਾਹਪੁਰ ਤੋਂ ਟਿਕਟ ਮਿਲੀ ਹੈ, ਉਨ੍ਹਾਂ ਨੇ ਟਿਕਟ ਨਾ ਮਿਲਣ 'ਤੇ ਕਾਂਗਰਸ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ।
Haryana Election 2024 Bjp List
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Weather Update Today: ਪੰਜਾਬ ਵਿੱਚ ਮੁੜ ਵੱਧਣ ਲੱਗਿਆ ਤਾਪਮਾਨ, ਚੰਡੀਗੜ੍ਹ ਚ ਯੈਲੋ ਅਲਰਟ ਜਾਰੀਮੌਸਮ ਵਿਭਾਗ ਨੇ ਚੰਡੀਗੜ੍ਹ ਚ ਪਿਛਲੇ 24 ਘੰਟਿਆਂ ਦੌਰਾਨ 1.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
और पढो »
Haryana News: ਹਰਿਆਣਾ ਦੇ CM ਨਾਇਬ ਸੈਣੀ ਨੇ ਕਿਸਾਨਾਂ ਲਈ ਕੀਤੇ ਕਈ ਵੱਡੇ ਐਲਾਨ!Haryana Cabinet Meeting: ਪਿਛਲੇ ਸਾਲ ਦੇ ਮੁਕਾਬਲੇ ਹਰਿਆਣਾ ਚ ਘੱਟ ਬਾਰਿਸ਼ ਹੋਈ ਹੈ, ਜਿਸ ਕਾਰਨ ਕਿਸਾਨਾਂ ਦਾ ਖੇਤੀ ਤੇ ਖਰਚ ਵਧਿਆ ਹੈ। ਇਸ ਲਈ ਅਸੀਂ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਏਕੜ ਬੋਨਸ ਦੇਣ ਦਾ ਫੈਸਲਾ ਕੀਤਾ ਸੀ। ਅੱਜ ਅਸੀਂ ਇਸਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ ਤਾਂ ਜੋ ਕਿਸਾਨਾਂ ਦੇ ਖਰਚੇ ਘਟਾਏ ਜਾ...
और पढो »
Raja Warring News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆRaja Warring News: ਕਾਂਗਰਸ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਕੇਂਦਰ ਸਰਕਾਰ ਦੁਆਰਾ ਅਜਿਹੇ ਗੈਂਗਸਟਰ ਨੂੰ ਸੰਭਾਲਣ ‘ਚ ਹੋਈ ਅਣਗਹਿਲੀ ਦੀ ਨਿੰਦਾ ਕੀਤੀ।
और पढो »
Haryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗHaryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗ, ਹੁਣ 5 ਅਕਤੂਬਰ ਨੂੰ ਪੈਣਗੀਆਂ ਵੋਟਾਂ ਨਤੀਜਾ 8 ਅਕਤੂਬਰ ਨੂੰ ਆਵੇਗਾ।
और पढो »
Muktsar Sahib: ਸੁਖਰਾਜ ਸਿੰਘ ਨਿਆਮੀਵਾਲਾ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾMuktsar Sahib: ਸੁਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਚੋਣ ਲੜਨ ਦਾ ਮਨ ਬਣਾਇਆ ਗਿਆ ਹੈ ਤਾਂ ਕੌਂਮ ਦੇ ਮਸਲਿਆ ਨੂੰ ਹੱਲ ਕਰਵਾਉਣ ਲਈ, ਕੌਂਮ ਦੀ ਅਵਾਜ ਨੂੰ ਸਰਕਾਰਾਂ ਤੱਕ ਪਹੁੰਚਾਉਣ ਲਈ ਸਾਨੂੰ ਖੁਦ ਨੂੰ ਵਿਧਾਨ ਸਭਾ ਦਾ ਰੁਖ ਕਰਨਾਂ ਚਾਹੀਦਾ।
और पढो »
Amritsar Firing News: ਅੰਮ੍ਰਿਤਸਰ NRI ਫਾਇਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ! ਪੁਲਿਸ ਨੇ 5 ਵਿਅਕਤੀ ਕੀਤੇ ਕਾਬੂAmritsar NRI Firing News: ਪੁਲਿਸ ਨੇ ਪਹਿਲੀ ਪਤਨੀ ਦੇ ਪਰਿਵਾਰ ਦੇ ਪੰਜ ਲੋਕਾਂ ਖਿਲਾਫ਼ FIR ਕੀਤੀ ਦਰਜ
और पढो »