Haryana Cabinet Meeting: ਹਰਿਆਣਾ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼, ਕੈਬਨਿਟ ਦੀ ਮਨਜ਼ੂਰੀ

Haryana Assembly समाचार

Haryana Cabinet Meeting: ਹਰਿਆਣਾ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼, ਕੈਬਨਿਟ ਦੀ ਮਨਜ਼ੂਰੀ
Haryana CabinetNayab SainiHaryana New Government
  • 📰 Zee News
  • ⏱ Reading Time:
  • 13 sec. here
  • 8 min. at publisher
  • 📊 Quality Score:
  • News: 30%
  • Publisher: 63%

Haryana Cabinet Meeting: ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਵਿਚਕਾਰ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਸੀ। ਮੀਟਿੰਗ ਸੱਦ ਕੇ 14ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਨਵੀਂ ਸਰਕਾਰ ਬਣਨ ਤੱਕ ਨਾਇਬ ਸੈਣੀ ਕਾਰਜਕਾਰੀ ਮੁੱਖ ਮੰਤਰੀ ਬਣੇ...

Haryana Cabinet Meeting: ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਵਿਚਕਾਰ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਸੀ। ਮੀਟਿੰਗ ਸੱਦ ਕੇ 14ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਨਵੀਂ ਸਰਕਾਰ ਬਣਨ ਤੱਕ ਨਾਇਬ ਸੈਣੀ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ।फ्लाइट में कोपरा ले जाना क्यों मना है? यहां देखें प्रतिबंधित वस्तुओं की सूची9/11 Remembrance Day 2024: दुनिया का वो सबसे ख़तरनाक आतंकी हमला जिसमें हजारों लोगों ने गवा दी थी...

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਬਨਿਟ ਨੇ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਕੈਬਨਿਟ ਨੇ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਰਾਜਪਾਲ ਨੂੰ ਭੇਜ ਦਿੱਤੀ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ 5 ਅਕਤੂਬਰ ਨੂੰ ਵੋਟਿੰਗ ਹੋਣੀ ਹੈ। ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਆਉਣਗੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Haryana Cabinet Nayab Saini Haryana New Government Haryana Assembly Elections ਹਰਿਆਣਾ ਵਿਧਾਨ ਸਭਾ ਕੈਬਨਿਟ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Haryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗHaryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗHaryana Vidhan Sabha Election: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ, ਇਸ ਦਿਨ ਹੋਵੇਗੀ ਵੋਟਿੰਗ, ਹੁਣ 5 ਅਕਤੂਬਰ ਨੂੰ ਪੈਣਗੀਆਂ ਵੋਟਾਂ ਨਤੀਜਾ 8 ਅਕਤੂਬਰ ਨੂੰ ਆਵੇਗਾ।
और पढो »

Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
और पढो »

Haryana Assembly elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀHaryana Assembly elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀHaryana Assembly elections: 1991 ਵਿੱਚ ਚੌਧਰੀ ਦੇਵੀ ਲਾਲ ਨੇ ਹਿਸਾਰ ਜ਼ਿਲ੍ਹੇ ਦੇ ਘਿਰਾਈ ਹਲਕੇ ਤੋਂ ਚੋਣ ਲੜੀ ਸੀ। ਛਤਰਪਾਲ ਉਦੋਂ ਕਾਂਗਰਸ ਉਮੀਦਵਾਰ ਵਜੋਂ ਜਿੱਤੇ ਸਨ। ਛਤਰਪਾਲ ਸਿੰਘ ਨੇ ਕਿਹਾ ਕਿ ਵਾਰ-ਵਾਰ ਨਜ਼ਰਅੰਦਾਜ਼ ਕੀਤੇ ਜਾਣ ਤੇ ਵਰਕਰਾਂ ਦੇ ਰੋਹ ਨੂੰ ਦੇਖਦਿਆਂ ਉਨ੍ਹਾਂ ਭਾਜਪਾ ਛੱਡਣ ਦਾ ਫੈਸਲਾ ਕੀਤਾ...
और पढो »

Haryana Assembly Election: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Assembly Election: ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Assembly Election: ਪਾਰਟੀ ਨੇ ਨਰਾਇਣਗੜ੍ਹ ਤੋਂ ਪਵਨ ਸੈਣੀ, ਪਿਹੋਵਾ ਤੋਂ ਜੈ ਭਗਵਾਨ, ਪੁੰਡਰੀ ਤੋਂ ਸਤਪਾਲ ਜੰਬਾ, ਅਸੰਤ ਤੋਂ ਯੋਗੇਂਦਰ ਰਾਣਾ, ਗਨੌਰ ਤੋਂ ਦੇਵੇਂਦਰ ਕੌਸ਼ਿਕ, ਰਾਏ ਤੋਂ ਕ੍ਰਿਸ਼ਨ ਗਹਿਲਾਵਤ, ਬੜੌਦਾ ਤੋਂ ਪ੍ਰਦੀਪ ਸਾਂਗਵਾਨ, ਜੁਲਾਨਾ ਤੋਂ ਕੈਪਟਨ ਯੋਗੇਸ਼ ਬੇਰਗੀ ਅਤੇ ਨਰਵਾਣਾ ਤੋਂ ਕੁਸ਼ਨ ਕੁਮਾਰ ਬੇਦੀ ਟਿਕਟ ਦਿੱਤੀ...
और पढो »

Vidhan Sabha Election 2024: ਹਰਿਆਣਾ ਵਿੱਚ 1 ਅਕਤੂਬਰ ਨੂੰ ਪੈਣਗੀਆਂ ਵੋਟਾਂ, 4 ਅਕਤੂਬਰ ਨੂੰ ਆਉਣਗੇ ਨਤੀਜੇVidhan Sabha Election 2024: ਹਰਿਆਣਾ ਵਿੱਚ 1 ਅਕਤੂਬਰ ਨੂੰ ਪੈਣਗੀਆਂ ਵੋਟਾਂ, 4 ਅਕਤੂਬਰ ਨੂੰ ਆਉਣਗੇ ਨਤੀਜੇHaryana Vidhan Sabha Election 2024: ਭਾਰਤ ਦੇ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੇ ਨਾਲ-ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ, ਜੰਮੂ-ਕਸ਼ਮੀਰ ਚ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ ਚ ਹੋਣਗੀਆਂ, ਜਦਕਿ ਹਰਿਆਣਾ ਵਿਧਾਨ ਸਭਾ ਚੋਣਾਂ 1 ਅਕਤੂਬਰ ਨੂੰ ਹੋਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ ਅਤੇ ਪਹਿਲੇ ਪੜਾਅ ਦੀ...
और पढो »

Punjab Cabinet meeting Live Updates: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Cabinet meeting Live Updates: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Cabinet meeting Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-16 13:56:28