Haryana Fake Certificates: ਹਰਿਆਣਾ ਦੇ ਦੋ ਨੌਜਵਾਨਾਂ ਨੇ ਫਰਜ਼ੀ ਸਰਟੀਫਿਕੇਟਾਂ ਤੇ ਲਈ ਸਰਕਾਰੀ ਨੌਕਰੀ ਪਈ ਮਹਿੰਗੀ!

Haryana News समाचार

Haryana Fake Certificates: ਹਰਿਆਣਾ ਦੇ ਦੋ ਨੌਜਵਾਨਾਂ ਨੇ ਫਰਜ਼ੀ ਸਰਟੀਫਿਕੇਟਾਂ ਤੇ ਲਈ ਸਰਕਾਰੀ ਨੌਕਰੀ ਪਈ ਮਹਿੰਗੀ!
Fake CertificatesGovernment Job
  • 📰 Zee News
  • ⏱ Reading Time:
  • 73 sec. here
  • 5 min. at publisher
  • 📊 Quality Score:
  • News: 39%
  • Publisher: 63%

Haryana Fake Certificates: ਜਾਹਲੀ ਸਰਟੀਫਿਕੇਟਾਂ ਦੇ ਅਧਾਰ ਤੇ ਹਰਿਆਣਾ ਦੇ ਦੋ ਨੌਜਵਾਨਾਂ ਵੱਲੋਂ ਪੰਜਾਬ ਵਿੱਚ ਲਈ ਸਰਕਾਰੀ ਨੌਕਰੀ, ਇਸ ਤੋਂ ਬਾਅਦ ਪਰਚਾ ਦਰਜ ਕੀਤਾ ਗਿਆ ਹੈ। ਯੂਪੀ ਤੋਂ ਤਿਆਰ ਕਰਾਏ ਦਸਵੀਂ ਦੇ ਫਰਜ਼ ਹੀ ਸਰਟੀਫਿਕੇਟ। ਸਰਟੀਫਿਕੇਟ ਦੀ ਜਾਂਚ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਦੋਨਾਂ ਖਿਲਾਫ਼ ਮਾਮਲਾ ਦਰਜ...

Haryana Fake Certificates : ਜਾਹਲੀ ਸਰਟੀਫਿਕੇਟਾਂ ਦੇ ਅਧਾਰ ਤੇ ਹਰਿਆਣਾ ਦੇ ਦੋ ਨੌਜਵਾਨਾਂ ਵੱਲੋਂ ਪੰਜਾਬ ਵਿੱਚ ਲਈ ਸਰਕਾਰੀ ਨੌਕਰੀ, ਇਸ ਤੋਂ ਬਾਅਦ ਪਰਚਾ ਦਰਜ ਕੀਤਾ ਗਿਆ ਹੈ। ਯੂਪੀ ਤੋਂ ਤਿਆਰ ਕਰਾਏ ਦਸਵੀਂ ਦੇ ਫਰਜ਼ ਹੀ ਸਰਟੀਫਿਕੇਟ। ਸਰਟੀਫਿਕੇਟ ਦੀ ਜਾਂਚ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਦੋਨਾਂ ਖਿਲਾਫ਼ ਮਾਮਲਾ ਦਰਜ ਕੀਤਾ।Bigg Boss 18: निया शर्मा से लेकर ऋत्विक धनजानी तक इन कंटेस्टेंट की बिग बॉस के घर में हो सकती है एंट्रीAaj Ka Rashifal: इन 4 राशि वालों को आज मिल सकता है धन लाभ, जानें क्या है आपका राशिफलShardiya Navratri 2024: नवरात्र में जौ बोना...

ਫਰਜ਼ੀ ਦਸਵੀਂ ਦੇ ਸਰਟੀਫਿਕੇਟਾਂ ਨਾਲ ਪੰਜਾਬ ਵਿੱਚ ਡਾਕ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਦੋ ਨੌਜਵਾਨਾ ਖਿਲਾਫ਼ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।ਇਹ ਮਾਮਲਾ ਪੋਸਟ ਆਫਿਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਉੱਤੇ ਦਰਜ ਕੀਤਾ ਗਿਆ ਹੈ। ਸੁਪਰਡੈਂਟ ਪੋਸਟ ਆਫਿਸਰ ਬਠਿੰਡਾ ਡਿਵੀਜ਼ਨ ਅਜੇ ਕੁਮਾਰ ਚੁਗ ਨੇ ਦੱਸਿਆ ਕਿ ਇਹ ਦੋਨੋਂ ਮੁਲਜ਼ਮ ਸਨ 2022 ਵਿੱਚ ਸਾਡੇ ਮਹਿਕਮੇ ਵਿੱਚ ਪੇਂਡੂ ਪੋਸਟਮੈਨ ਦੀ ਭਰਤੀ ਹੋਈ ਸੀ ਜਿਸ ਵਿੱਚ ਇਹ ਦੋਨੋਂ ਲੋਕ ਭਰਤੀ ਹੋਏ...

ਇਹ ਦੋਨੋਂ ਹੀ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਕਰੀਬ ਦੋ ਸਾਲ ਤੋਂ ਸਾਡੇ ਮਹਿਕਮੇ ਵਿੱਚ ਕੰਮ ਕਰ ਰਹੇ ਸਨ ਜਦ ਇਹਨਾਂ ਦੇ ਡਾਕੂਮੈਂਟਸ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਇਹਨਾਂ ਦੇ ਦਸਵੀਂ ਦੇ ਸਰਟੀਫਿਕੇਟ ਜਾਲੀ ਸਨ ਜਿਸ ਦੇ ਆਧਾਰ ਤੇ ਇਹਨਾਂ ਨੂੰ ਮਹਿਕਮੇ ਵਿੱਚੋਂ ਕੱਢ ਦਿੱਤਾ ਗਿਆ ਅਤੇ ਉਸਦੀ ਰਿਪੋਰਟ ਬਠਿੰਡਾ ਦੇ ਐਸਐਸਪੀ ਨੂੰ ਦੇ ਦਿੱਤੀ ਗਈ।ਉਹਨਾਂ ਵੱਲੋਂ ਟੈਕਨੀਕਲ ਵਿੰਗ ਨੂੰ ਮਾਰਕ ਕਰ ਦਿੱਤੀ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਇਹਨਾਂ ਦੋਨਾਂ ਉਪਰ ਬਠਿੰਡਾ ਦੇ ਥਾਣਾ ਕਤਵਾਲੀ ਵਿੱਚ ਮਾਮਲਾ ਦਰਜ ਹੋ ਗਿਆ ਹੈ। ਇਹ ਸਾਡੇ ਕੋਲ 18 ਹਜਾਰ ਰੁਪਏ ਪ੍ਰਤੀ ਮਹੀਨਾ ਉੱਤੇ ਕੰਮ ਕਰਦੇ ਸਨ, ਦੂਜੇ...

ਸਰਟੀਫਿਕੇਟ ਇਹਨਾਂ ਵੱਲੋਂ ਇਹਨਾਂ ਪੋਸਟਾਂ ਸਬੰਧੀ ਵਿਭਾਗ ਨੂੰ ਉਪਲਬਧ ਕਰਾਏ ਗਏ ਹਨ ਜਦੋਂ ਉਹਨਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਉਹ ਫਰਜ਼ੀ ਨਿਕਲੇ ਹਨ ਇਹਨਾਂ ਵੱਲੋਂ ਇਹ ਫਰਜ਼ੀ ਸਰਟੀਫਿਕੇਟ ਯੂਪੀ ਦੇ ਕਿਸੇ ਸਕੂਲ ਤੋਂ ਤਿਆਰ ਕਰਵਾਏ ਗਏ। ਪੋਸਟ ਆਫਿਸ ਦੇ ਅਧਿਕਾਰੀਆਂ ਦੀ ਸ਼ਿਕਾਇਤ ਤੇ ਦੋਵੇਂ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।punjab breaking newsहिमाचल ग्रीन एनर्जी प्रोजेक्ट में बड़ा घोटाला,BJP नेता विक्रम ठाकुर ने किया खुलासाshimla masjid vivadLudhiana HungamaPunjab cabinet...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Fake Certificates Government Job

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Haryana Congress List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Congress List 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀHaryana Congress: 6 ਸਤੰਬਰ ਨੂੰ ਦੇਰ ਰਾਤ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੋ ਸੂਚੀਆਂ ਵਿੱਚ 32 ਉਮੀਦਵਾਰਾਂ ਦਾ ਐਲਾਨ ਕੀਤਾ ਸੀ।
और पढो »

Haryana Kisan Mahapanchayat: ਜੀਂਦ ਦੇ ਉਚਾਨਾ ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਪੰਜਾਬ-ਹਰਿਆਣਾ ਸਰਹੱਦ ਸੀਲHaryana Kisan Mahapanchayat: ਜੀਂਦ ਦੇ ਉਚਾਨਾ ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਪੰਜਾਬ-ਹਰਿਆਣਾ ਸਰਹੱਦ ਸੀਲKisan Mahapanchayat in Jind: ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ ਸੀਲ, ਪੁਲਿਸ ਨੇ 2 ਥਾਵਾਂ ਤੇ ਸੀਮਿੰਟ ਦੀ ਨਾਕੇਬੰਦੀ; ਪੁਲਿਸ ਨੇ ਕਿਹਾ- ਇਜਾਜ਼ਤ ਨਹੀਂ ਲਈ ਗਈ ਸੀ
और पढो »

Punjab Breaking Live Updates: ਅੱਜ ਪੂਰੇ ਦਿਨ OPD ਸੇਵਾਵਾਂ ਰਹਿਣਗੀਆਂ ਬੰਦ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਅੱਜ ਪੂਰੇ ਦਿਨ OPD ਸੇਵਾਵਾਂ ਰਹਿਣਗੀਆਂ ਬੰਦ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Cabinet meeting Live Updates: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Cabinet meeting Live Updates: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Cabinet meeting Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-16 02:37:50