Indian Air Force: ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਚ ਅਫ਼ਸਰ ਬਣੀਆਂ

Punjab Daughters Air Force समाचार

Indian Air Force: ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਚ ਅਫ਼ਸਰ ਬਣੀਆਂ
Indian Air ForceMohali NewsPathankot News
  • 📰 Zee News
  • ⏱ Reading Time:
  • 75 sec. here
  • 6 min. at publisher
  • 📊 Quality Score:
  • News: 43%
  • Publisher: 63%

Indian Air Force: ਪੰਜਾਬ ਦੀਆਂ ਦੋ ਧੀਆਂ ਨੇ ਭਾਰਤੀ ਹਵਾਈ ਫੌਜ ਵਿੱਚ ਅਫਸਰ ਬਣ ਕੇ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।

Indian Air Force : ਪੰਜਾਬ ਦੀਆਂ ਦੋ ਧੀਆਂ ਨੇ ਭਾਰਤੀ ਹਵਾਈ ਫੌਜ ਵਿੱਚ ਅਫਸਰ ਬਣ ਕੇ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀAaj ka rashifal 15 June: धनु राशि वालों को उधार दिया धन आज मिल सकता है वापस, जानें क्या है आपका आज का राशिफलAaj ka rashifal 14 June: मेष राशि वालों के लिए अच्छा रहेगा आज का दिन, जानें क्या है आज का...

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ ਨੇ ਇੱਕ ਵਾਰ ਫਿਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਮ, ਏ.ਡੀ.ਸੀ.

ਪੰਜਾਬ ਪੁਲਿਸ, ਐਸਏਐਸ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਮਿਸ਼ਨਡ ਅਫਸਰਾਂ ਵਜੋਂ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਨੇ ਜੁਲਾਈ 2023 ਵਿੱਚ ਮਾਈ ਭਾਗੋ ਏ.ਐਫ.

ਇਸ ਸਮੇਂ ਇਥੇ ਦੂਜੇ ਬੈਚ ਦੀ ਸਿਖਲਾਈ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਮਾਈ ਭਾਗੋ ਇੰਸਟੀਚਿਊਟ, ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਇਸ ਸੰਸਥਾ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਰਿਹਾਇਸ਼ੀ ਕੈਂਪਸ ਮੌਜੂਦ ਹੈ ਤੇ ਇਹ ਦੇਸ਼ ਦੀ ਆਪਣੀ ਕਿਸਮ ਦੀ ਇੱਕੋ-ਇੱਕ ਸੰਸਥਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Indian Air Force Mohali News Pathankot News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
और पढो »

Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤPunjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »

Punjab News: ਗ੍ਰੈਜੂਏਟ ਪੰਜਾਬੀ ਨੌਜਵਾਨ ਨੇ ਕੀਤੀ ਅਨੋਖੀ ਮਿਸਾਲ ਪੇਸ਼! BBA ਕਰਕੇ ਸੜਕ ਦੇ ਕੰਡੇ ਵੇਚਦਾ ਹੈ ਚਾਟੀ ਵਾਲੀ ਲੱਸੀPunjab News: ਗ੍ਰੈਜੂਏਟ ਪੰਜਾਬੀ ਨੌਜਵਾਨ ਨੇ ਕੀਤੀ ਅਨੋਖੀ ਮਿਸਾਲ ਪੇਸ਼! BBA ਕਰਕੇ ਸੜਕ ਦੇ ਕੰਡੇ ਵੇਚਦਾ ਹੈ ਚਾਟੀ ਵਾਲੀ ਲੱਸੀGraduate Punjabi youth unique example: ਗ੍ਰੈਜੂਏਟ ਪੰਜਾਬੀ ਨੌਜਵਾਨ ਨੇ ਅਨੋਖੀ ਮਿਸਾਲ ਪੇਸ਼ ਕੀਤੀ ਹੈ ਦਰਅਸਲ BBA ਕਰਕੇ ਸੜਕ ਦੇ ਕੰਡੇ ਚਾਟੀ ਵਾਲੀ ਲੱਸੀ ਵੇਚਦਾ ਹੈ।
और पढो »

Fauja Singh Sarari: ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮFauja Singh Sarari: ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮFauja Singh Sarari: ਸੂਤਰਾਂ ਮੁਤਾਬਕ ਸਰਾਰੀ ਵੱਲੋਂ ਇਹ ਟਿਕਟਾਂ ਬੁੱਕ ਕਰਨ ਲਈ ਜੋ ਪੈਸੇ ਵਰਤੇ ਗਏ ਸਨ। ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਪੈਸੇ ਵਾਪਸ ਕਰ ਦਿੱਤੇ ਹਨ।
और पढो »

Ludhiana Online Fraud: ਲੁਧਿਆਣਾ ਚ IPS ਦੱਸ ਕੇ ਨੌਜਵਾਨ ਤੋਂ 12 ਲੱਖ ਰੁਪਏ ਦੀ ਮਾਰੀ ਆਨਲਾਈਨ ਠੱਗੀLudhiana Online Fraud: ਲੁਧਿਆਣਾ ਚ IPS ਦੱਸ ਕੇ ਨੌਜਵਾਨ ਤੋਂ 12 ਲੱਖ ਰੁਪਏ ਦੀ ਮਾਰੀ ਆਨਲਾਈਨ ਠੱਗੀLudhiana Online Fraud: ਲੁਧਿਆਣਾ ਵਿੱਚ ਆਨਲਾਈਨ ਠੱਗੀ, ਆਪਣੇ ਆਪ ਨੂੰ ਆਈਪੀਐਸ ਅਫਸਰ ਦੱਸ ਕੇ ਇੱਕ ਨੌਜਵਾਨ ਤੋਂ 12 ਲੱਖ ਰੁਪਏ ਤੋਂ ਵੱਧ ਦੀ ਮਾਰੀ ਠੱਗੀ ਸਦਰ ਥਾਣੇ ਨੇ ਮਾਮਲਾ ਕੀਤਾ ਦਰਜ
और पढो »

Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
और पढो »



Render Time: 2025-02-19 13:44:45