Asian Champions Trophy 2024 Final: ਜੁਗਰਾਜ ਸਿੰਘ ਦਾ 51ਵੇਂ ਮਿੰਟ ਦਾ ਗੋਲ ਅੰਤਰ ਸਾਬਤ ਹੋਇਆ ਕਿਉਂਕਿ ਭਾਰਤ ਨੇ 17 ਸਤੰਬਰ, ਮੰਗਲਵਾਰ ਨੂੰ ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਆਪਣੀ 5ਵੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤ ਲਈ।
India vs China Hockey Final: ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤੀ ਟਰਾਫੀ, CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਵਧਾਈ
Pitru Paksha 2024: पितृ पक्ष के दौरान तुलसी से जुड़े इन नियमों का जरूर करें पालन, अनदेखी करने पर हो जाएंगे कंगालCongress Protest: ਕਾਂਗਰਸ ਦਾ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ, ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਸੂਬਾ ਸਰਕਾਰ: ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਵਿੱਚ ਭਾਰਤ ਨੇ ਚੀਨ ਨੂੰ ਸਖ਼ਤ ਮੁਕਾਬਲੇ ਵਿੱਚ 1-0 ਨਾਲ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ। ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਖਿਤਾਬ ਜਿੱਤਿਆ ਹੈ। ਭਾਰਤ ਅਤੇ ਚੀਨ ਵਿਚਾਲੇ ਮੈਚ ਤਿੰਨ ਕੁਆਰਟਰ ਤੱਕ ਬਰਾਬਰੀ 'ਤੇ ਰਿਹਾ ਪਰ ਚੌਥੇ ਕੁਆਰਟਰ 'ਚ ਜੁਗਰਾਜ ਸਿੰਘ ਨੇ ਸ਼ਾਨਦਾਰ ਪਾਸ ਨੂੰ ਗੋਲ 'ਚ ਬਦਲ ਕੇ ਟੀਮ...
ਇਸ ਤੋਂ ਬਾਅਦ ਚੌਥੇ ਕੁਆਰਟਰ ਦੇ ਬਾਕੀ ਬਚੇ ਸਮੇਂ 'ਚ ਟੀਮ ਇੰਡੀਆ ਦੇ ਖਿਡਾਰੀਆਂ ਨੇ ਚੀਨ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ। ਇਸ ਤਰ੍ਹਾਂ ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।
Hockey Final Sports News India Vs China
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Asian Champions Trophy: ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ; ਚੀਨ ਨੂੰ ਹਰਾ ਕੇ 5ਵੀਂ ਵਾਰ ਏਸ਼ੀਆਈ ਚੈਂਪੀਅਨਸ ਟ੍ਰਾਫੀ ਜਿੱਤੀAsian Champions Trophy: ਏਸ਼ੀਆਈ ਚੈਂਪੀਅਨਸ ਟ੍ਰਾਫੀ 2024 ਦੇ ਫਾਈਨਲ ਵਿੱਚ ਭਾਰਤੀ ਹਾਕੀ ਟੀਮ ਨੇ ਚੀਨ ਨੂੰ ਮਾਤ ਦੇ ਕੇ ਟ੍ਰਾਫੀ ਉਤੇ ਆਪਣਾ ਕਬਜ਼ਾ ਕਰ ਲਿਆ ਹੈ।
और पढो »
Ganesh Chaturthi 2024: ਅੱਜ ਹੈ ਗਣੇਸ਼ ਚਤੁਰਥੀ ਦਾ ਤਿਉਹਾਰ, ਜਾਣੋ ਸ਼ੁੱਭ ਸਮਾਂ; CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਵਧਾਈGanesh Chaturthi 2024: ਹਿੰਦੂ ਕੈਲੰਡਰ ਦੇ ਅਨੁਸਾਰ ਇਸ ਸਾਲ 6 ਸਤੰਬਰ ਨੂੰ ਦੁਪਹਿਰ 3:01 ਵਜੇ ਤੋਂ ਸ਼ੁਰੂ ਹੋ ਰਹੀ ਹੈ, ਜੋ 7 ਸਤੰਬਰ ਨੂੰ ਸ਼ਾਮ 5:37 ਵਜੇ ਸਮਾਪਤ ਹੋਵੇਗੀ। ਉਦੈ ਤਿਥੀ ਅਨੁਸਾਰ ਗਣੇਸ਼ ਚਤੁਰਥੀ 7 ਸਤੰਬਰ ਦਿਨ ਸ਼ਨੀਵਾਰ ਨੂੰ ਮਨਾਈ ਜਾਵੇਗੀ।
और पढो »
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨPunjab News: ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।
और पढो »
Dimpy Dhillon News: ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤDimpy Dhillon News: ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
और पढो »
Doctors Strike News: ਚੰਡੀਗੜ੍ਹ ਵਿੱਚ ਡਾਕਟਰਾਂ ਦੀ ਹੜਤਾਲ ਹੋਈ ਖਤਮ, ਭਲਕੇ ਤੋਂ ਸ਼ੁਰੂ ਹੋਣਗੀਆਂ ਓਪੀਡੀ ਸੇਵਾਵਾਂDoctors Strike News: ਰੋਸ ਵਜੋਂ ਹੜਤਾਲ ਉਤੇ ਚੱਲ ਰਹੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ। ਭਲਕੇ ਤੋਂ ਓਪੀਡੀ ਸੇਵਾਵਾਂ ਆਮ ਵਾਂਗ ਸ਼ੁਰੂ ਹੋ ਜਾਣਗੀਆਂ।
और पढो »
Doctors Strike: PGI ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਅੱਜ ਤੋਂ OPD ਸੇਵਾਵਾਂ ਸ਼ੁਰੂDoctors Strike News: ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਰੋਸ ਵਜੋਂ ਚੰਡੀਗੜ੍ਹ ਦੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ।
और पढो »