India Canada Relations: ਸਬੂਤਾਂ ਤੇ ਕੈਨੇਡਾ ਦੇ ਫਿਰ ਹੱਥ ਖਾਲੀ... ਭਾਰਤੀ PM, ਵਿਦੇਸ਼ ਮੰਤਰੀ ਤੇ NSA ਤੇ ਕੀਤੇ ਗਏ ਦਾਅਵਿਆਂ ਤੋਂ ਪਲਟਿਆ

India Canada Relations समाचार

India Canada Relations: ਸਬੂਤਾਂ ਤੇ ਕੈਨੇਡਾ ਦੇ ਫਿਰ ਹੱਥ ਖਾਲੀ... ਭਾਰਤੀ PM, ਵਿਦੇਸ਼ ਮੰਤਰੀ ਤੇ NSA ਤੇ ਕੀਤੇ ਗਏ ਦਾਅਵਿਆਂ ਤੋਂ ਪਲਟਿਆ
Canada NewsCanada GovtPM Narendra Modi
  • 📰 Zee News
  • ⏱ Reading Time:
  • 38 sec. here
  • 11 min. at publisher
  • 📊 Quality Score:
  • News: 49%
  • Publisher: 63%

India Canada Relations: ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਕੋਈ ਭੂਮਿਕਾ ਨਹੀਂ ਹੈ।

India Canada Relations : ਸਬੂਤਾਂ 'ਤੇ ਕੈਨੇਡਾ ਦੇ ਫਿਰ ਹੱਥ ਖਾਲੀ... ਭਾਰਤੀ PM, ਵਿਦੇਸ਼ ਮੰਤਰੀ ਤੇ NSA 'ਤੇ ਕੀਤੇ ਗਏ ਦਾਅਵਿਆਂ ਤੋਂ ਪਲਟਿਆ

ਹਰਦੀਪ ਸਿੰਘ ਨਿੱਝਰ ਮਾਮਲੇ 'ਚ ਕੈਨੇਡਾ ਸਰਕਾਰ ਹੁਣ ਬੈਕਫੁੱਟ 'ਤੇ ਹੈ। ਟਰੂਡੋ ਸਰਕਾਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਤ ਕੈਨੇਡਾ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਦੀ ਭੂਮਿਕਾ ਦਾ ਕੋਈ ਸਬੂਤ ਨਹੀਂ ਹੈ।ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਕੋਈ ਭੂਮਿਕਾ ਨਹੀਂ...

ਬੀਤੇ ਦਿਨੀ ਭਾਰਤ ਨੇ ਕੈਨੇਡੀਅਨ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਸੀ ਜਿਸ ਵਿੱਚ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਪੀਐਮ ਮੋਦੀ ਦਾ ਜ਼ਿਕਰ ਕੀਤਾ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ਭਾਰਤ ਵਿਰੁੱਧ ਜਾਣਬੁੱਝ ਕੇ ਕੀਤਾ ਗਿਆ ਪ੍ਰਚਾਰ ਕਰਾਰ ਦਿੱਤਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Canada News Canada Govt PM Narendra Modi Dr S Jaishankar NSA India-Canada Row ਕੈਨੇਡਾ ਸਰਕਾਰ Zee Phh Zee News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Salman Khan Threat: ਸਲਮਾਨ ਖਾਨ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ! ਮੈਸੇਜ ਰਾਹੀਂ ਮੰਗੇ 2 ਕਰੋੜ ਰੁਪਏSalman Khan Threat: ਸਲਮਾਨ ਖਾਨ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ! ਮੈਸੇਜ ਰਾਹੀਂ ਮੰਗੇ 2 ਕਰੋੜ ਰੁਪਏSalman Khan Threat: ਸਲਮਾਨ ਖਾਨ ਨੂੰ ਫਿਰ ਤੋਂ ਲਾਰੇਂਸ ਬਿਸ਼ਨੋਈ ਦੇ ਨਾਂ ਤੇ ਧਮਕੀ ਦਿੱਤੀ ਅਤੇ ਮੰਗੇ 5 ਕਰੋੜ ਰੁਪਏ ਹਨ।
और पढो »

Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »

Chandigarh News: ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕChandigarh News: ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕChandigarh News: ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਪਲੇਟਫਾਰਮਾਂ ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਦਿੱਤਾ ਹੈ।
और पढो »

Taran Taran News: 50 ਲੱਖ ਰੁਪਏ ਦੀ ਫਿਰੌਤੀ ਦੇਣ ਨਾ ਦੇਣ ਤੇ ਬਦਮਾਸ਼ਾਂ ਨੇ ਸ਼ਰੇਆਮ ਘਰ ਤੇ ਚਲਾ ਦਿੱਤੀਆਂ ਗੋਲੀਆਂTaran Taran News: 50 ਲੱਖ ਰੁਪਏ ਦੀ ਫਿਰੌਤੀ ਦੇਣ ਨਾ ਦੇਣ ਤੇ ਬਦਮਾਸ਼ਾਂ ਨੇ ਸ਼ਰੇਆਮ ਘਰ ਤੇ ਚਲਾ ਦਿੱਤੀਆਂ ਗੋਲੀਆਂTaran Taran News: ਜਦੋਂ ਉਹ ਆਪਣੀ ਇਨਵਰਟਰ ਬੈਟਰੀਆਂ ਦੀ ਫੈਕਟਰੀ ਦੇ ਸਾਹਮਣੇ ਘਰ ਚ ਮੌਜੂਦ ਸੀ ਤਾਂ ਮੋਟਰਸਾਈਕਲ ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਗੇਟ ਤੇ ਚਲਾ ਦਿੱਤੀਆਂ ਗਈਆਂ।
और पढो »

Farmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ।
और पढो »

Ravneet Bittu: ਕਿਸਾਨ ਮੁੱਖ ਮੰਤਰੀ, ਮੰਤਰੀ ਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ-ਰਵਨੀਤ ਬਿੱਟੂRavneet Bittu: ਕਿਸਾਨ ਮੁੱਖ ਮੰਤਰੀ, ਮੰਤਰੀ ਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ-ਰਵਨੀਤ ਬਿੱਟੂRavneet Bittu: ਉਨ੍ਹਾਂ ਨੇ ਕਿਹਾ ਕਿ ਸਾਡਾ ਕੰਮ ਪੈਸੇ ਦੇਣਾ ਹੈ ਤੇ ਉਹ ਜਾਰੀ ਕਰ ਚੁੱਕੇ ਹਾਂ। ਜਿੰਨੀ ਸਪੇਸ ਚਾਹੀਦੀ ਸੀ ਉਹ ਵੀ ਦੇ ਚੁੱਕੇ ਹਾਂ।
और पढो »



Render Time: 2025-02-19 12:58:48