India win world cup 2024: ਰੋਹਿਤ ਸ਼ਰਮਾ ਦੀ ਕਪਤਾਨੀ ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ।
India win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ ਖਿਤਾਬ ਜਿੱਤਿਆ ਹੈ।IND vs SA Final: ਭਾਰਤ 'ਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ 'ਤੇ ਮੀਂਹ ਦਾ ਖ਼ਤਰਾ! ਜਾਣੋ ਪਿੱਚ ਰਿਪੋਰਟ 'ਤੇ ਮੌਸਮ ਦਾ ਹਾਲAaj Ka Rashifal 29 June 2024: कुंभ राशि वाले जातकों के लिए सामान्य रहेगा आज का दिन, जानें क्या है आज का राशिफलSMS Scam AlertIndia win world cup 2024: ਭਾਰਤ ਨੇ ਟੀ-20...
ਪਰ ਫਿਰ ਡੀ ਕਾਕ ਅਤੇ ਸਟਰਬਸ ਨੇ ਪਾਰੀ ਨੂੰ ਸੰਭਾਲਿਆ ਅਤੇ 58 ਦੌੜਾਂ ਦੀ ਸਾਂਝੇਦਾਰੀ ਕੀਤੀ। ਸਟ੍ਰਬਸ ਨੇ ਤੇਜ਼ ਬੱਲੇਬਾਜ਼ੀ ਕਰਦੇ ਹੋਏ 21 ਗੇਂਦਾਂ 'ਚ 31 ਦੌੜਾਂ ਬਣਾਈਆਂ। ਜਦੋਂ ਡੀ ਕਾਕ 39 ਦੌੜਾਂ ਬਣਾ ਕੇ ਆਊਟ ਹੋਇਆ ਤਾਂ ਅਫਰੀਕਾ ਦੀਆਂ 12.3 ਓਵਰਾਂ ਵਿੱਚ ਚਾਰ ਵਿਕਟਾਂ ’ਤੇ 106 ਦੌੜਾਂ ਸਨ। ਮੈਚ ਭਾਰਤ ਦੇ ਹੱਥੋਂ ਖਿਸਕਦਾ ਜਾ ਰਿਹਾ ਸੀ। ਪਰ ਸਤਾਰਵੇਂ ਓਵਰ ਦੀ ਪਹਿਲੀ ਗੇਂਦ 'ਤੇ ਹਾਰਦਿਕ ਪੰਡਯਾ ਨੇ ਖਤਰਨਾਕ ਬੱਲੇਬਾਜ਼ ਕਲਾਸਨ ਦਾ ਵਿਕਟ ਲੈ ਕੇ ਭਾਰਤ ਨੂੰ ਇਕ ਵਾਰ ਫਿਰ ਉਮੀਦ ਦਿੱਤੀ। ਹੇਨਰਿਕ ਕਲਾਸੇਨ ਨੇ 27 ਗੇਂਦਾਂ 'ਤੇ ਦੋ ਚੌਕਿਆਂ ਅਤੇ ਪੰਜ ਛੱਕਿਆਂ ਦੀ ਮਦਦ ਨਾਲ 52 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
T20 World Cup 1st Semi-final: ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਚ ਪੁੱਜੀ; ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆT20 World Cup 1st Semi-final: ਅਫਗਾਨਿਸਤਾਨ ਨੂੰ ਇਕਪਾਸੜ ਵਿੱਚ ਮੈਚ ਵਿੱਚ ਮਾਤ ਦੇ ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜ ਗਿਆ ਹੈ।
और पढो »
Amritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਜ਼ੀ ਮੀਡੀਆ ਦੀ ਟੀਮ ਦੇ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਿਟੀ ਸੈਂਟਰ ਮਾਰਕੀਟ ਵਿੱਚ ਰੋਜ਼ ਰਾਤ ਨੂੰ ਇਸ ਤਰ੍ਹਾਂ ਦੇ ਹਾਲਾਤ ਬਣ ਜਾਂਦੇ ਹਨ।
और पढो »
Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
और पढो »
WI vs SA T20 World Cup 2024: ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਦੀ ਧਮਾਕੇਦਾਰ ਐਂਟਰੀ, ਰੋਮਾਂਚਕ ਮੈਚ ਵਿੱਚ ਵੈਸਟ ਇੰਡੀਜ਼ ਨੂੰ ਹਰਾਇਆWI vs SA T20 World Cup 2024: ਗੇਂਦਬਾਜ਼ੀ ਚ ਅਫਰੀਕੀ ਗੇਂਦਬਾਜ਼ਾਂ ਚ ਤਬਰੇਜ਼ ਸ਼ਮਸੀ ਚਮਕਿਆ। ਉਸ ਨੇ ਟੀਮ ਲਈ 3 ਕੀਮਤੀ ਵਿਕਟਾਂ ਲਈਆਂ। ਇਸ ਤੋਂ ਇਲਾਵਾ ਮਾਰਕੋ ਜੈਨਸਨ, ਏਡੇਨ ਮਾਰਕਰਮ ਅਤੇ ਕੇਸ਼ਵ ਮਹਾਰਾਜ ਨੇ 1-1 ਵਿਕਟ ਲਿਆ। ਦੱਖਣੀ ਅਫਰੀਕਾ ਗਰੁੱਪ-2 ਵਿੱਚ ਪਹਿਲੇ ਸਥਾਨ ’ਤੇ ਰਿਹਾ ਹੈ। ਹੁਣ ਇਸ ਟੀਮ ਨੂੰ 26 ਜੂਨ ਨੂੰ ਸੈਮੀਫਾਈਨਲ ਮੈਚ ਖੇਡਣਾ...
और पढो »
Rudraprayag Accident: ਰੁਦਰਪ੍ਰਯਾਗ ਚ ਟੈਂਪੂ-ਟਰੈਵਲ ਦੇ ਹਾਦਸਾਗ੍ਰਸਤ ਹੋਣ ਨਾਲ 13 ਸੈਲਾਨੀਆਂ ਦੀ ਮੌਤ, ਕਈ ਗੰਭੀਰRudraprayag Accident: ਰੁਦਰਪ੍ਰਯਾਗ ਵਿੱਚ ਟੈਂਪੂ-ਟਰੈਵਲ ਦੇ ਹਾਦਸਾਗ੍ਰਸਤ ਹੋਣ ਨਾਲ ਰੁਦਰਪ੍ਰਯਾਗ ਵਿੱਚ 13 ਸੈਲਾਨੀਆਂ ਦੀ ਮੌਤ ਹੋ ਗਈ ਹੈ।
और पढो »
Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
और पढो »