India-Canada Row: ਕੈਨੇਡਾ ਨੇ NIA ਨੂੰ ਨਹੀਂ ਦਿੱਤਾ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਮੌਤ ਦਾ ਸਰਟੀਫਿਕੇਟ !

India-Canada Row समाचार

India-Canada Row: ਕੈਨੇਡਾ ਨੇ NIA ਨੂੰ ਨਹੀਂ ਦਿੱਤਾ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਮੌਤ ਦਾ ਸਰਟੀਫਿਕੇਟ !
NIAHardeep Nijjar's DeathCanada
  • 📰 Zee News
  • ⏱ Reading Time:
  • 26 sec. here
  • 6 min. at publisher
  • 📊 Quality Score:
  • News: 28%
  • Publisher: 63%

India-Canada Row: ਕੈਨੇਡਾ ਨੇ NIA ਨੂੰ ਨਹੀਂ ਦਿੱਤਾ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਮੌਤ ਦਾ ਸਰਟੀਫਿਕੇਟ !

diwali 2024Aaj Ka Rashifal 25 October 2024: आज इस राशि के जातकों का हो सकता है आर्थिक नुकसान, रहना होगा सावधानAaj Ka Rashifal 24 October 2024: इन राशि वालों के लिए धन खर्च करने वाला रहेगा आज का दिन, जानें अपना आज का राशिफल: ਭਾਰਤ-ਕੈਨੇਡਾ ਤਣਾਅ ਦਰਮਿਆਨ ਕੇਂਦਰੀ ਜਾਂਚ ਏਜੰਸੀ ਦੇ ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਪ੍ਰਮਾਣ ਪੱਤਰ ਅਜੇ ਤੱਕ ਨਹੀਂ ਮਿਲਿਆ ਹੈ। ਸੂਤਰਾਂ ਅਨੁਸਾਰ ਕੈਨੇਡੀਅਨ ਸਰਕਾਰ ਨੇ ਨਿੱਝਰ ਦਾ ਮੌਤ ਦਾ ਸਰਟੀਫਿਕੇਟ ਮੰਗਣ ਦੀ ਬੇਨਤੀ ਦਾ ਕਾਰਨ ਐਨਆਈਏ ਤੋਂ ਪੁੱਛਿਆ ਹੈ। ਤੁਹਾਨੂੰ...

ਖਾਲਿਸਤਾਨੀ ਅੱਤਵਾਦੀ ਨਿੱਝਰ ਕੋਲ ਕੈਨੇਡਾ ਦੀ ਨਾਗਰਿਕਤਾ ਹੈ। ਐਨਆਈਏ ਨੇ 2020 ਵਿੱਚ ਉਸਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਉਦੋਂ ਸ਼ੁਰੂ ਹੋਇਆ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਸੰਸਦ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਹਾਲਾਂਕਿ, ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ ਹੈ। ਭਾਰਤ ਨੇ ਕੈਨੇਡਾ 'ਤੇ ਭਾਰਤ ਵਿਰੋਧੀ ਤੱਤਾਂ ਨੂੰ ਥਾਂ ਦੇਣ ਦਾ ਦੋਸ਼ ਲਾਇਆ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਨਿਆ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤ ਨੂੰ ਸਿਰਫ਼ ਖੁਫੀਆ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

NIA Hardeep Nijjar's Death Canada Hardeep Nijjar Death Certificate

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »

Kaithal Accident News: ਕੈਥਲ ਚ ਗੱਡੀ ਨਹਿਰ ਵਿੱਚ ਡਿੱਗਣ ਕਾਰਨ 7 ਲੋਕਾਂ ਦੀ ਮੌਤKaithal Accident News: ਕੈਥਲ ਚ ਗੱਡੀ ਨਹਿਰ ਵਿੱਚ ਡਿੱਗਣ ਕਾਰਨ 7 ਲੋਕਾਂ ਦੀ ਮੌਤKaithal Accident News: ਕੈਥਲ ਦੇ ਪਿੰਡ ਮੁੰਦੜ ਕੋਲ ਗੱਡੀ ਨਹਿਰ ਵਿੱਚ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਡਰਾਈਵਰ ਦਾ ਵੀ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ ਹੈ।
और पढो »

HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰHC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰMunicipal Corporation Election: ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ।
और पढो »

Ferozepur Murder Case: ਅਣਪਛਾਤਿਆਂ ਵਿਅਕਤੀਆਂ ਨੇ ਕੀਤਾ ਗਰੀਬ ਸਬਜ਼ੀ ਵਿਕਰੇਤਾ ਦਾ ਕਤਲFerozepur Murder Case: ਅਣਪਛਾਤਿਆਂ ਵਿਅਕਤੀਆਂ ਨੇ ਕੀਤਾ ਗਰੀਬ ਸਬਜ਼ੀ ਵਿਕਰੇਤਾ ਦਾ ਕਤਲFerozepur Murder Case: ਦਿਨ ਦਿਹਾੜੇ ਘਟਨਾ ਨੂੰ ਅੰਜਾਮ ਦਿੱਤਾ ਹੈ। ਅਣਪਛਾਤਿਆਂ ਵਿਅਕਤੀਆਂ ਨੇ ਗਰੀਬ ਸਬਜ਼ੀ ਵਿਕਰੇਤਾ ਦਾ ਕਤਲ ਕੀਤਾ। ਜੀਰਾ ਦੇ ਪਿੰਡ ਬੈਕ ਪਛਾੜੀਆਂ ਤੋਂ ਮਾਮਲਾ ਸਾਹਮਣੇ ਆਇਆ ਹੈ।
और पढो »

Punjab News: ਮੁੱਖ ਮੰਤਰੀ ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਦੀ ਅਪੀਲ ਕੀਤੀPunjab News: ਮੁੱਖ ਮੰਤਰੀ ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਦੀ ਅਪੀਲ ਕੀਤੀPunjab News: ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬਾਇਓ-ਈਥਾਨੌਲ ਬਣਾਉਣ ਵਾਲੀਆਂ ਇਕਾਈਆਂ ਨੂੰ ਸਬਸਿਡੀਵਾਜਬ ਕੀਮਤ ਤੇ ਚੌਲਾਂ ਦੀ ਵਿਕਰੀ, ਓ.ਐੱਮ.ਐੱਸ.ਐੱਸ.
और पढो »

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨGiani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨਇਸ ਵਿਵਾਦ ਤੋਂ ਸਿਆਸੀ ਰੋਟੀਆ ਸੇਕਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੁਨੇਹਾ ਦਿੱਤਾ ਹੈ।
और पढो »



Render Time: 2025-02-13 15:54:01