India vs Zimbabwe 2nd T20 2024: ਭਾਰਤ ਲਈ ਮੁਕੇਸ਼ ਖੁਮਾਰ ਅਤੇ ਅਵੇਸ਼ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦਕਿ ਬਿਸ਼ਨੋਈ ਨੇ ਦੋ ਅਤੇ ਸੁੰਦਰ ਨੇ ਇਕ ਵਿਕਟ ਲਈ।
IND vs ZIM 2nd T20I: ਭਾਰਤ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ, ਅਵੇਸ਼-ਮੁਕੇਸ਼ ਨੇ ਹਾਸਲ ਕੀਤੀਆਂ 3-3 ਵਿਕਟਾਂ
ਅੱਜ ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਖੇਡਿਆ ਗਿਆ। ਦੂਜੇ ਮੈਚ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 20 ਓਵਰਾਂ 'ਚ ਦੋ ਵਿਕਟਾਂ 'ਤੇ 234 ਦੌੜਾਂ ਬਣਾਈਆਂ। ਜਵਾਬ 'ਚ ਜ਼ਿੰਬਾਬਵੇ ਦੀ ਟੀਮ 18.4 ਓਵਰਾਂ 'ਚ 10 ਵਿਕਟਾਂ 'ਤੇ 134 ਦੌੜਾਂ ਹੀ ਬਣਾ ਸਕੀ।
T20 Match Sports News IND Vs ZIM 2Nd T20I India Vs Zimbabwe 2Nd T20I ਭਾਰਤ ਬਨਾਮ ਜ਼ਿੰਬਾਬਵੇ India Vs Zimbabwe Head To Head Record India Vs Zimbabwe 2Nd T20 2024
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
IND vs USA Highlights: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ! ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆIND vs USA Match Today: ਅਰਸ਼ਦੀਪ ਸਿੰਘ ਨੇ ਅੱਜ ਮੈਚ ਦੇ ਵਿੱਚ ਕਮਾਲ ਹੀ ਕਰ ਦਿਖਾਇਆ। ਦਰਅਸਲ ਬੀਤੇ ਦਿਨੀ ਭਾਰਤ ਅਤੇ ਅਮਰੀਕਾ ਟੀ-20 ਵਿਸ਼ਵ ਕੱਪ 2024 ਵਿੱਚ ਆਹਮੋ-ਸਾਹਮਣੇ ਹੋਈਆਂ।
और पढो »
Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
और पढो »
Amritsar News: ਬੱਚੇ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੇ ਹਸਪਤਾਲ ਅੱਗੇ ਕੀਤਾ ਹੰਗਾਮਾ; ਡਾਕਟਰਾਂ ਤੇ ਲਗਾਏ ਗੰਭੀਰ ਦੋਸ਼Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
और पढो »
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
और पढो »
Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਜਿਨ੍ਹਾਂ ਨੇ ਉਸਦੇ ਬੇਟੇ ਨੂੰ ਨਸ਼ੇ ਦਾ ਟੀਕਾ ਲਗਾਇਆ ਹੈ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
और पढो »
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
और पढो »