J&K Attacks News: ਦੱਸ ਦੇਈਏ ਕਿ ਹੀਰਾਨਗਰ ਦੇ ਸੋਹਲ ਪਿੰਡ ਤੋਂ ਅੰਤਰਰਾਸ਼ਟਰੀ ਸਰਹੱਦ 15 ਕਿਲੋਮੀਟਰ ਦੀ ਦੂਰੀ ਤੇ ਹੈ, ਜਿੱਥੇ ਇਹ ਘਟਨਾ ਵਾਪਰੀ ਹੈ। ਬਸੰਤਗੜ੍ਹ ਇਲਾਕੇ ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੂਚਨਾ ਦਿੱਤੀ ਸੀ ਕਿ ਇਹ ਅੱਤਵਾਦੀ ਕਠੂਆ ਤੋਂ ਘੁਸਪੈਠ ਕਰਕੇ ਉਥੇ ਪਹੁੰਚ ਗਏ ਹਨ।
J&K Attacks News: ਦੱਸ ਦੇਈਏ ਕਿ ਹੀਰਾਨਗਰ ਦੇ ਸੋਹਲ ਪਿੰਡ ਤੋਂ ਅੰਤਰਰਾਸ਼ਟਰੀ ਸਰਹੱਦ 15 ਕਿਲੋਮੀਟਰ ਦੀ ਦੂਰੀ 'ਤੇ ਹੈ, ਜਿੱਥੇ ਇਹ ਘਟਨਾ ਵਾਪਰੀ ਹੈ। ਬਸੰਤਗੜ੍ਹ ਇਲਾਕੇ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੂਚਨਾ ਦਿੱਤੀ ਸੀ ਕਿ ਇਹ ਅੱਤਵਾਦੀ ਕਠੂਆ ਤੋਂ ਘੁਸਪੈਠ ਕਰਕੇ ਉਥੇ ਪਹੁੰਚ ਗਏ ਹਨ। Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक के...
ਜੰਮੂ ਡਿਵੀਜ਼ਨ ਦੇ ਕਠੂਆ ਜ਼ਿਲ੍ਹੇ ਦੀ ਹੀਰਾਨਗਰ ਤਹਿਸੀਲ ਦੇ ਸੋਹਲ ਇਲਾਕੇ ਵਿੱਚ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਾਣਕਾਰੀ ਮੁਤਾਬਕ ਸ਼ਾਮ ਕਰੀਬ 7.
Terrorist Attacks Terrorist Attack Jammu And Kashmir Kathua Crime News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »
Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
और पढो »
Punjab Weather Update: ਪੰਜਾਬ ਵਿੱਚ ਹੀਟਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਇਹਨਾਂ ਗੱਲਾਂ ਦਾ ਰੱਖੋਂ ਧਿਆਨPunjab Heat Wave Alert: ਪੰਜਾਬ ਚ ਬੀਤੇ ਦਿਨੀ ਕਈ ਥਾਵਾਂ ਉੱਤੇ ਬਾਰਿਸ਼ ਪਈ ਅਤੇ ਤੇਜ ਹਵਾਵਾਂ ਵੀ ਚਲੀਆਂ ਹਨ ਅਤੇ ਇਸ ਦੇ ਨਾਲ ਹੀ 3 ਜ਼ਿਲਿਆਂ ਚ ਹੀਟਵੇਵ ਅਲਰਟ ਹੈ।
और पढो »
Barnala Bandh News: ਕਾਰੋਬਾਰੀਆਂ ਦੇ ਸੱਦੇ ਤੇ ਬਰਨਾਲਾ ਰਿਹੈ ਮੁਕੰਮਲ ਬੰਦ; ਧਰਨਾਕਾਰੀ ਕਿਸਾਨਾਂ ਉਤੇ ਕਾਰਵਾਈ ਲਈ ਅੜੇBarnala Bandh News: ਬਰਨਾਲਾ ਚ ਕਿਸਾਨਾਂ ਅਤੇ ਵਪਾਰੀਆਂ ਚ ਹੋਈ ਝੜਪ ਕਾਰਨ ਸ਼ਹਿਰ ਚ ਕਾਫੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਸੀ, ਜਿਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਵਪਾਰੀਆਂ ਦੇ ਵਿਰੋਧ ਚ ਪੂਰੇ ਸ਼ਹਿਰ ਚ ਸੈਂਕੜੇ ਵਪਾਰੀਆਂ ਨੇ ਬਰਨਾਲਾ ਬੰਦ ਕਰਕੇ ਸੜਕਾਂ ਤੇ ਉਤਰ ਆਏ।
और पढो »
Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »
Nawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
और पढो »