Jagjit Singh Dallewal: 26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਵੀ ਪੰਜਾਬ ਸਮੇਤ ਸਾਰੇ ਸੂਬਿਆਂ ਵਿੱਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
Jagjit Singh Dallewal : ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ਵਿੱਚ ਦਾਖਲ, ਇਲਾਜ ਲਈ ਵਿੱਚ ਬਣੇਗਾ ਵਿਸ਼ੇਸ਼ ਕਮਰਾ26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਵੀ ਪੰਜਾਬ ਸਮੇਤ ਸਾਰੇ ਸੂਬਿਆਂ ਵਿੱਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। Trump ਦੀ ਪ੍ਰੀ-ਉਦਘਾਟਨ ਪਾਰਟੀ ਵਿੱਚ Nita Ambani ਦੀ ਸਟਾਈਲਿਸ਼ ਸਾੜੀ ਲੁੱਕ ਦੀਆਂ ਤਸਵੀਰਾਂ ਹੋਈਆਂ ਵਾਇਰਲIncrease Collagen: 30 ਦੀ ਉਮਰ ਪਾਰ ਕਰਦੇ ਹੀ ਖਾਣ 'ਚ ਸ਼ਾਮਲ ਕਰੋ ਇਹ 5 ਕੋਲਾਜਨ ਵਧਾਉਣ ਵਾਲੇ ਖਾਣ ਪੀਂਣ ਦੀਆਂ...
ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਗਿਆ ਮਰਨ ਵਰਤ ਅੱਜ ਆਪਣੇ 59ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ, ਉਨ੍ਹਾਂ ਲਈ ਫਰੰਟ ਲਾਈਨ 'ਤੇ ਇੱਕ ਵਿਸ਼ੇਸ਼ ਕਮਰਾ ਤਿਆਰ ਕੀਤਾ ਜਾ ਰਿਹਾ ਹੈ। ਐਮਰਜੈਂਸੀ ਦੇ ਸਮੇਂ ਵੀ ਉਨ੍ਹਾਂ ਨੂੰ ਕਮਰੇ ਵਿੱਚ ਐਮਰਜੈਂਸੀ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜਦੋਂ ਤੱਕ ਕਮਰਾ ਨਹੀਂ ਬਣ ਜਾਂਦਾ, ਉਨ੍ਹਾਂ ਨੂੰ ਸਾਹਮਣੇ ਵਾਲੇ ਪਾਸੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਟਰਾਲੀ ਵਿੱਚ ਰੱਖਿਆ ਜਾਵੇਗਾ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਇੱਕ ਟੀਮ ਵੀ ਉੱਥੇ ਸ਼ਿਫਟਾਂ ਵਿੱਚ...
Hunger Strike 59Th Day Punjab News Punjabi News Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਸ਼ੁਰੂ; 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਮੀਟਿੰਗਸ਼ੰਭੂ ਅਤੇ ਖਨੌਰੀ ਸਰਹੱਦ ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ 14 ਫਰਵਰੀ ਨੂੰ ਚੰਡੀਗੜ੍ਹ ਚ ਮੀਟਿੰਗ ਕੀਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ...
और पढो »
Punjab Breaking Live Updates: ਅੱਜ ਖਨੌਰੀ ਬਾਰਡਰ ਤੇ ਕਿਸਾਨਾਂ ਦੀ ਮਹਾਂ ਪੰਚਾਇਤ, ਵੱਡੀ ਗਿਣਤੀ ਚ ਪਹੁੰਚੇ ਕਿਸਾਨ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates: ਪੰਜਾਬ ਦੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 39 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 40 ਵਾਂ ਦਿਨ ਹੈ।
और पढो »
Jagjit Dallewal: ਜਗਜੀਤ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ 'ਚ ਦਾਖ਼ਲ; ਭਲਕੇ ਖਨੌਰੀ ਸਰਹੱਦ 'ਤੇ ਹੋਵੇਗੀ ਮਹਾਪੰਚਾਇਤJagjit Singh Dallewal's death anniversary falls on the 38th day. His health is deteriorating day by day. According to doctors, Dallewal is physically very weak. He is a cancer patient. Due to hunger, he is unable to take his cancer medicine, so Dallewal needs immediate proper treatment. Farmers leaders said that around two lakh farmers from across the country may participate in the farmers' Mahapanchayat to be held at the Khanoori border on Saturday. Dallewal will address a special message at this Mahapanchayat.
और पढो »
ਕਿਸਾਨ ਆਗੂ ਡੱਲੇਵਾਲ ਦੀ ਸਿਹਤ: ਸੁਪਰੀਮ ਕੋਰਟ ਦੀ ਅੱਜ ਸੁਣਵਾਈ37 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੁਪਰੀਮ ਕੋਰਟ 'ਚ ਜਾਚ ਲਈ ਜਾ ਰਹੀ ਹੈ।
और पढो »
ਪੰਜਾਬ ਬੰਦਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ 'ਪੰਜਾਬ ਬੰਦ' ਦਾ ਐਲਾਨ ਕੀਤਾ ਗਿਆ ਹੈ।
और पढो »
Batala Weather News: ਬਟਾਲਾ ਵਿੱਚ ਵਿਛੀ ਕੋਹਰੇ ਦੀ ਚਿੱਟੀ ਚਾਦਰ; ਵਾਹਨ ਚਾਲਕ ਪਰੇਸ਼ਾਨPunjab Weather News: ਬਟਾਲਾ ਤੇ ਆਸਪਾਸ ਦੇ ਇਲਾਕਿਆਂ ਵਿੱਚ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਬਟਾਲਾ ਸ਼ਹਿਰ Watch video on ZeeNews Hindi
और पढो »