Jagjit Singh Dallewal: ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਅੱਜ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਸ਼ੁਰੂ ਕਰਨਾ ਸੀ। ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
ਕਿਸਾਨ ਆਗੂ ਜਗਜੀਤ ਸਿੰਘ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਖਨੌਰੀ ਬਾਰਡਰ ਤੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।Winter Skincare Tips: ਸਰਦੀਆਂ 'ਚ ਡਰਾਈ ਸਕਿਨ ਤੋਂ ਹੋ ਪਰੇਸ਼ਾਨ ਤਾਂ ਅੱਜ ਹੀ ਅਪਣਾਓ ਇਹ 4 ਸਕੀਨਕੇਅਰ ਰੁਟੀਨThanksgiving 2024: क्यों मनाया जाता है ये त्यौहार? जानें इसकी तिथि, इतिहास, महत्व और परंपराएंWeekly Rashifal: इस सप्ताह इन राशि वालों को होगा बड़ा लाभ, पारिवारिक जीवन में आएंगी खुशियांGuinness World Records: दुनिया की सबसे लंबी महिला ने सबसे छोटी महिला के साथ की मुलाकात, वायरल हुई...
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ ਢਾਈ ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਬੋਲ ਰਹੇ ਸਨ। ਡੱਲੇਵਾਲ ਨੇ 4 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਕ ਦਿਨ ਪਹਿਲਾਂ ਸੋਮਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਫਰੀਦਕੋਟ 'ਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਸਿਰ 'ਤੇ ਕਫਨ ਬੰਨ੍ਹ ਕੇ ਮਰਨ ਵਰਤ 'ਤੇ ਬੈਠਣ ਜਾ ਰਹੇ ਹਨ। ਕੇਂਦਰ ਸਰਕਾਰ ਨੂੰ ਉਸ ਦੀਆਂ ਮੰਗਾਂ ਪੂਰੀਆਂ ਕਰਨੀਆਂ ਪੈਣਗੀਆਂ ਨਹੀਂ ਤਾਂ ਉਹ ਆਪਣੀ ਜਾਨ ਕੁਰਬਾਨ ਕਰ ਦੇਣਗੇ। ਉਨ੍ਹਾਂ ਦੀ ਮੌਤ ਨਾਲ ਵੀ ਇਹ ਅੰਦੋਲਨ ਨਹੀਂ ਰੁਕੇਗਾ। ਮਰਨ ਉਪਰੰਤ ਹੋਰ ਆਗੂ ਮਰਨ ਵਰਤ ਸ਼ੁਰੂ...
Khanauri Border Andolan Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jalandhar Firing: ਕਿੰਗਰਾ ਗੇਟ ਗੋਲੀ ਕਾਂਡ ਦਾ ਮੁੱਖ ਮੁਲਜ਼ਮ ਮਨੂ ਕਪੂਰ ਸਾਥੀਆਂ ਸਮੇਤ ਗ੍ਰਿਫ਼ਤਾਰJalandhar Firing: ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁੱਖ ਮੁਲਜ਼ਮਾ ਮਨੂ ਨੂੰ ਉਸਦੇ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
और पढो »
Kisan Andolan: ਕਿਸਾਨਾਂ ਦਾ ਵੱਡਾ ਐਲਾਨ; 6 ਦਸੰਬਰ ਨੂੰ ਦਿੱਲੀ ਕਰਨਗੇ ਕੂਚKisan Andolan: ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ।
और पढो »
Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »
Farmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ।
और पढो »
Faridkot News: ਫਰੀਦਕੋਟ ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਦਿੱਤੀ ਅਨੋਖੀ ਸਜ਼ਾ! ਜਾਣੋ ਕੀFaridkot News: ਫਰੀਦਕੋਟ ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਅਨੋਖੀ ਸਜ਼ਾ ਦਿੱਤੀ ਹੈ। ਇਹ ਸਜ਼ਾ ਕੀ ਹੈ ਇਸ ਬਾਰੇ ਜਾਣਨ ਲਈ ਪੜ੍ਹੋ ਪੂਰੀ ਖ਼ਬਰ...
और पढो »
Amritsar News: ਅਸਲੇ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ; ਪਾਕਿਸਤਾਨ ਤੋਂ ਕਰਦੇ ਸਨ ਹਥਿਆਰਾਂ ਦੀ ਸਮੱਗਲਿੰਗAmritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨਾਂ ਦੇ ਸਬੰਧ ਕੈਨੇਡਾ ਵਿੱਚ ਬੈਠੇ ਗੈਂਗਸਟਰ ਪ੍ਰਭ ਦੇ ਨਾਲ ਦੱਸੇ ਜਾ ਰਹੇ ਹਨ।
और पढो »