Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ, ਉਨ੍ਹਾਂ ਦਾ ਬਲੱਡ ਪ੍ਰੈਸ਼ਰ 15590 ਹੈ। , ਪਲਸ 90, ਸ਼ੂਗਰ 90, ਤਾਪਮਾਨ 96.6. ਹੈ ਅਤੇ ਸਿਹਤ ਖਰਾਬ ਹੋਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਮੀਡੀਆ ਨੂੰ ਸੰਬੋਧਨ ਨਹੀਂ ਕੀਤਾ।
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ, ਉਨ੍ਹਾਂ ਦਾ ਬਲੱਡ ਪ੍ਰੈਸ਼ਰ 155/90 ਹੈ। , ਪਲਸ 90, ਸ਼ੂਗਰ 90, ਤਾਪਮਾਨ 96.6. ਹੈ ਅਤੇ ਸਿਹਤ ਖਰਾਬ ਹੋਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਮੀਡੀਆ ਨੂੰ ਸੰਬੋਧਨ ਨਹੀਂ ਕੀਤਾ।Women Periods ProblemsInternational Civil Aviation Day 2024
International Civil Aviation Day 2024: क्यों मनाया जाता है नागरिक विमानन दिवस? जानें थीम, इतिहास, महत्व और सेलिब्रेशनNaga Chaitanya और Sobhita Dhulipala शादी के बंधन में बंधे, देखिए शादी की वायरल तस्वीरें ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 13ਵੇਂ ਦਿਨ ਵੀ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ, ਉਨ੍ਹਾਂ ਦਾ ਬਲੱਡ ਪ੍ਰੈਸ਼ਰ 155/90 ਹੈ। , ਪਲਸ 90, ਸ਼ੂਗਰ 90, ਤਾਪਮਾਨ 96.6. ਹੈ ਅਤੇ ਸਿਹਤ ਖਰਾਬ ਹੋਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਮੀਡੀਆ ਨੂੰ ਸੰਬੋਧਨ ਨਹੀਂ ਕੀਤਾ।
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਜਦੋਂ 101 ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਵੱਲ ਜਾ ਰਿਹਾ ਸੀ ਤਾਂ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਜੋ ਕਿ ਭਾਰਤ ਦੇ ਸੰਵਿਧਾਨ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਰਾਹੀਂ ਦਿੱਤੇ ਗਏ ਅਧਿਕਾਰਾਂ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਉਲੰਘਣਾ ਹੈ ਅਤੇ ਪੁਲਿਸ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਵਿੱਚ ਸਾਡੇ 4 ਕਿਸਾਨ ਜ਼ਖਮੀ ਹੋ ਗਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਮੀਡੀਆ ਨੂੰ ਮੋਰਚਿਆਂ ਤੋਂ ਦੂਰ ਰਹਿਣ ਦੇ ਹੁਕਮ ਦਿੱਤੇ ਹਨ ਜੋ ਕਿ ਲੋਕਤੰਤਰ ਦੇ ਚੌਥੇ ਥੰਮ ਉੱਪਰ ਸਿੱਧਾ ਹਮਲਾ ਹੈ ਸਰਕਾਰ ਵੱਲੋ ਅਜਿਹੀਆਂ ਕਾਰਵਾਈਆਂ ਕਰਕੇ ਸਾਡੇ ਲੋਕਤੰਤਰ ਨੂੰ ਰਾਜਸ਼ਾਹੀ 'ਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਕੱਲ੍ਹ 9 ਦਸੰਬਰ ਨੂੰ ਜਦੋਂ ਮੋਰਚੇ ਦੇ 300 ਦਿਨ ਪੂਰੇ ਹੋਣ ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ 'ਚ ਦੇਸ਼ ਭਰ 'ਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ 1 ਦਿਨ ਦੀ ਪ੍ਰਤੀਕ ਭੁੱਖ ਹੜਤਾਲ ਕੀਤੀ ਜਾਵੇਗੀ।ਰੂਸੀ ਫੌਜ ਦੇ ਚੁੰਗਲ 'ਚੋਂ ਬਚ ਕੇ ਨਿਕਲੇ ਨੌਜਵਾਨ ਨੇ ਰੂਹ ਕੰਬਾਉਣ ਵਾਲਾ ਖੁਲਾਸਾ ਕੀਤਾHimachal Pradesh...
Jagjit Singh Dallewal Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Farmer Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਵੱਡਾ ਐਲਾਨ, ਸਰਵਣ ਸਿੰਘ ਪੰਧੇਰ ਦੱਸੀ ਅਗਲੀ ਰਣਨੀਤੀFarmer Protest: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਹੈ। ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਵੀ ਜਾਣਿਆ ਗਿਆ। ਹਰਿਆਣਾ ਪੁਲਿਸ ਨੇ ਗੱਲਬਾਤ ਲਈ ਕੋਈ ਲਿਖਤੀ ਸੱਦਾ ਨਹੀਂ ਭੇਜਿਆ।
और पढो »
Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ਚ ਲਿਆJagjit Singh Dallewal: ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਅੱਜ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਸ਼ੁਰੂ ਕਰਨਾ ਸੀ। ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
और पढो »
Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ DMC ਹਸਪਤਾਲ ਚੋਂ ਮਿਲੀ ਛੁੱਟੀJagjit Singh Dallewal: ਡੱਲੇਵਾਲ ਨੇ ਡਿਸਚਾਰਜ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰੀ ਸਿਹਤ ਖਰਾਬ ਨਹੀਂ ਹੈ। ਜੇਕਰ ਉਨ੍ਹਾਂ ਨੂੰ ਖਰਾਬ ਸਿਹਤ ਕਾਰਨ ਲਿਆਂਦਾ ਗਿਆ ਸੀ ਤਾਂ ਮੇਰਾ ਅਤੇ ਮੇਰੇ ਸਾਥੀਆਂ ਦੇ ਮੋਬਾਈਲ ਫੋਨ ਕਿਉਂ ਜ਼ਬਤ ਕੀਤੇ ਗਏ।
और पढो »
Khanauri Faarmer PC: ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਹੁਣ ਮਰਨ ਵਰਤ ਤੇ ਬੈਠਣਗੇFarmer Protest: ਕਿਸਾਨ ਆਗੂ ਨੇ ਦੱਸਿਆ ਕਿ ਡੱਲੇਵਾਲ ਜੀ ਨੇ ਸਾਨੂੰ ਕਿਹਾ ਕੀ ਜੋ ਮਰਨ ਵਰਤ ਮੈਂ ਇੱਥੇ ਸ਼ੁਰੂ ਕਰਨਾ ਸੀ ਉਹੀ ਮਰਨ ਵਰਤ ਮੈਂ ਇੱਥੇ ਹੀ ਸ਼ੁਰੂ ਕਰ ਦਿੱਤਾ ਹੈ। ਉਹ ਹਸਪਤਾਲ ਵਿੱਚ ਸਰਕਾਰ ਦਾ ਪਾਣੀ ਤੱਕ ਨਹੀਂ ਪੀਣਾ।
और पढो »
Jagjit Dallewal: ਡੱਲੇਵਾਲ ਦੀ ਡੀਐਮਸੀ ਚੋਂ ਪਹਿਲੀ ਵੀਡੀਓ ਆਈ ਸਾਹਮਣੇ; ਸੁਖਜੀਤ ਸਿੰਘ ਦੀ ਭੁੱਖ ਹੜਤਾਲ ਜਾਰੀJagjit Dallewal: ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੱਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਖਨੌਰੀ ਬਾਰਡਰ ਪਹੁੰਚੇ।
और पढो »
Jagjit Dallewal: ਮਰਨ ਵਰਤ ਤੋਂ ਪਹਿਲਾ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਪਰਿਵਾਰ ਦੇ ਨਾਂ ਕਰਵਾਈJagjit Dallewal: ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ।
और पढो »